:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ PRINT ਈ ਮੇਲ
mehbooba mufti daughter iltija says black day 5 augustਸ਼੍ਰੀਨਗਰ  :-20(ਮੀਡੀਦੇਸਪੰਜਾਬ)- 5 ਅਗਸਤ ਇਤਿਹਾਸਕ ਦਿਨ ਬਣਨ ਜਾ ਰਿਹਾ ਹੈ, ਇਸ ਦਿਨ ਭਗਵਾਨ ਸ਼੍ਰੀ ਰਾਮ ਮੰਦਰ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਉਣ ਦਾ ਇਕ ਸਾਲ ਪੂਰਾ ਹੋਣ ਦਾ ਦਿਨ ਵੀ ਹੈ। ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਧੀ ਇਲਤਿਜਾ ਮੁਫਤੀ ਨੇ ਕਿਹਾ ਕਿ ਸਾਡੇ ਲਈ 5 ਅਗਸਤ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ

 ਜੰਮੂ-ਕਸ਼ਮੀਰ 'ਚ ਖ਼ੌਫ਼ ਦਾ ਵਾਤਾਵਰਣ ਬਣਾਇਆ ਜਾ ਰਿਹਾ ਅਤੇ ਇੱਥੇ ਕਿਸੇ ਨੂੰ ਬੋਲਣ ਦੀ ਆਜ਼ਾਦੀ ਨਹੀਂ ਹੈ। ਇਲਤਿਜਾ ਦਾ ਇਹ ਬਿਆਨ ਧਾਰਾ-370 ਹਟਾਉਣ ਦੇ ਇਕ ਸਾਲ ਪੂਰਾ ਹੋਣ ਤੋਂ ਠੀਕ ਪਹਿਲਾਂ ਆਇਆ ਹੈ। ਇਲਤਿਜਾ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਹੁਣ ਕੋਈ ਆਜ਼ਾਦ ਨਹੀਂ ਹੈ। ਮੈਂ ਇਸ ਸਵਾਲ ਦਾ ਜਵਾਬ ਨਹੀਂ ਦੇ ਸਕਦੀ ਕਿ ਪਤਾ ਨਹੀਂ ਕਿਉਂ ਗ੍ਰਹਿ ਮੰਤਰਾਲਾ ਨੇ ਮੇਰੀ ਮਾਂ ਨੂੰ ਕੈਦ ਵਿਚ ਰੱਖਿਆ ਹੈ। ਇਹ ਮੇਰੀ ਮਾਂ ਦੇ ਮਾਮਲੇ ਨੂੰ ਇਕ ਨਜ਼ੀਰ ਬਣਾਉਣਾ ਚਾਹੁੰਦੇ ਹਨ।

ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਹਿਰਾਸਤ ਨੂੰ ਕੇਂਦਰ ਸਰਕਾਰ ਨੇ ਸ਼ੁੱਕਰਵਾਰ ਯਾਨੀ ਕਿ ਕੱਲ 3 ਮਹੀਨੇ ਤੱਕ ਲਈ ਹੋਰ ਵਧਾ ਦਿੱਤਾ ਹੈ। ਕੇਂਦਰ ਨੇ ਉਨ੍ਹਾਂ ਨੂੰ ਜਨ ਸੁਰੱਖਿਆ ਕਾਨੂੰਨ ਤਹਿਤ ਨਜ਼ਰਬੰਦ ਰੱਖਿਆ ਹੈ। ਸਾਲ 2019 'ਚ ਜੰਮੂ-ਕਸ਼ਣੀਰ ਤੋਂ ਧਾਰਾ-370 ਹਟਾਏ ਜਾਣ ਦੇ ਸਮੇਂ ਤੋਂ ਮੁਫ਼ਤੀ ਹਿਰਾਸਤ ਵਿਚ ਹੈ। ਇਸ ਤੋਂ ਪਹਿਲਾਂ ਇਲਤਿਜਾ ਮੁਫਤੀ ਨੇ ਟਵੀਟ ਕਰਦੇ ਹੋਏ ਕਿਹਾ ਸੀ ਕਿ ਜਨ ਸੁਰੱਖਿਆ ਕਾਨੂੰਨ ਤਹਿਤ ਉਨ੍ਹਾਂ ਦੀ ਹਿਰਾਸਤ ਸਮਾਂ ਨਵੰਬਰ 2020 ਤੱਕ ਵਧਾ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਪਿਛਲੇ ਸਾਲ ਅਗਸਤ ਮਹੀਨੇ ਵਿਚ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਵਾਲੇ ਭਾਰਤੀ ਸੰਵਿਧਾਨ ਦੀ ਧਾਰਾ-370 ਨੂੰ ਨਰਿੰਦਰ ਮੋਦੀ ਸਰਕਾਰ ਨੇ ਬੇਅਸਰ ਕਰ ਦਿੱਤਾ ਸੀ। ਇਸ ਫੈਸਲੇ ਤੋਂ ਪਹਿਲਾਂ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸੂਬੇ ਦੇ ਦਰਜਨਾਂ ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਸੀ।

 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement