:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ PRINT ਈ ਮੇਲ
congress priyanka gandhi uttar pradesh  crime  coronavirusਨਵੀਂ ਦਿੱਲੀ :-20(ਮੀਡੀਦੇਸਪੰਜਾਬ)- ਕਾਂਗਰਸ ਦੀ ਉੱਤਰ ਪ੍ਰਦੇਸ਼ ਸਰਕਾਰ ਦੀ ਇੰਚਾਰਜ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਸੂਬੇ 'ਚ ਅਪਰਾਧ ਦੀਆਂ ਲਗਾਤਾਰ ਵਧ ਰਹੀਆਂ ਘਟਨਾਵਾਂ ਨੂੰ ਲੈ ਕੇ ਯੋਗੀ ਸਰਕਾਰ 'ਤੇ ਹਮਲਾ ਕੀਤਾ ਹੈ। ਪ੍ਰਿਯੰਕਾ ਨੇ ਸ਼ਨੀਵਾਰ ਨੂੰ ਕਿਹਾ ਕਿ ਅਪਰਾਧ ਦੀਆਂ ਵਾਰਦਾਤਾਂ 'ਤੇ ਰੋਕ ਲਗਾਉਣ 'ਚ ਉਹ ਅਸਫ਼ਲ ਸਾਬਤ ਹੋ ਰਹੀ ਹੈ। ਪ੍ਰਿਯੰਕਾ ਯੋਗੀ ਸਰਕਾਰ 'ਤੇ ਸੂਬੇ 'ਚ ਹੋ ਰਹੀਆਂ ਅਪਰਾਧਕ ਘਟਨਾਵਾਂ ਨੂੰ ਲੈ ਕੇ ਲਗਾਤਾਰ ਹਮਲਾ ਕਰ ਕੇ ਭਾਜਪਾ ਦੀ ਸਰਕਾਰ ਨੂੰ ਕਟਘਰੇ 'ਚ ਖੜ੍ਹਾ ਕਰ ਰਹੀ ਹੈ।

PunjabKesariਪ੍ਰਿਯੰਕਾ ਨੇ ਸੂਬਾ ਸਰਕਾਰ 'ਤੇ ਬੁਲੰਦਸ਼ਹਿਰ 'ਚ ਹੋਈ ਅਗਵਾ ਦੀ ਘਟਨਾ ਨੂੰ ਲੈ ਕੇ ਤਿੱਖਾ ਹਮਲਾ ਕੀਤਾ ਅਤੇ ਦੋਸ਼ ਲਗਾਇਆ ਕਿ ਉਹ ਅਪਰਾਧ ਰੋਕਣ 'ਚ ਨਾਕਾਮਯਾਬ ਸਾਬਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ,''ਉੱਤਰ ਪ੍ਰਦੇਸ਼ 'ਚ ਜੰਗਲਰਾਜ ਫੈਲਦਾ ਜਾ ਰਿਹਾ ਹੈ। ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ ਹੈ। ਬੁਲੰਦਸ਼ਹਿਰ 'ਚ ਸ਼੍ਰੀ ਧਰਮੇਂਦਰ ਚੌਧਰੀ ਜੀ ਨੂੰ 8 ਦਿਨ ਪਹਿਲਾਂ ਅਗਵਾ ਕੀਤਾ ਗਿਆ ਸੀ। ਕੱਲ ਯਾਨੀ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਲਾਸ਼ ਮਿਲੀ। ਕਾਨਪੁਰ, ਗੋਰਖਪੁਰ, ਬੁਲੰਦਸ਼ਹਿਰ। ਹਰ ਘਟਨਾ 'ਚ ਕਾਨੂੰਨ ਵਿਵਸਥਾ ਦੀ ਸੁਸਤੀ ਹੈ ਅਤੇ ਜੰਗਲਰਾਜ ਦੇ ਲੱਛਣ ਹਨ। ਪਤਾ ਨਹੀਂ ਸਰਕਾਰ ਕਦੋਂ ਤੱਕ ਸੋਏਗੀ।''

 
< Prev   Next >

Advertisements

Advertisement

Advertisement
Advertisement