:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ PRINT ਈ ਮੇਲ
ayodhya ram mandir digvijay singhਭੋਪਾਲ :-20(ਮੀਡੀਆਦੇਸਪੰਜਾਬ)- ਕਾਂਗਰਸ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੇ ਅੱਜ ਕਿਹਾ ਹੈ ਕਿ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਚਾਹੁੰਦੇ ਸਨ ਕਿ ਅਯੁੱਧਿਆ 'ਚ ਰਾਮ ਜਨਮਭੂਮੀ 'ਤੇ ਵੱਡਾ ਮੰਦਰ ਬਣੇ ਅਤੇ ਰਾਮ ਲਲਾ ਉੱਥੇ ਬਿਰਾਜਮਾਨ ਹੋਣ। ਦਿਗਵਿਜੇ ਸਿੰਘ ਨੇ ਟਵਿੱਟਰ 'ਤੇ ਟਵੀਟ ਜ਼ਰੀਏ ਇਹ ਗੱਲ ਆਖੀ। ਉਨ੍ਹਾਂ ਲਿਖਿਆ ਕਿ ਸਾਡੀ ਆਸਥਾ ਦੇ ਕੇਂਦਰ ਭਗਵਾਨ ਰਾਮ ਹੀ ਹਨ! ਅਤੇ ਅੱਜ ਸਮੁੱਚਾ

 à¨¦à©‡à¨¶ ਵੀ ਰਾਮ ਭਰੋਸੇ ਹੀ ਚੱਲ ਰਿਹਾ ਹੈ। ਇਸ ਲਈ ਸਾਡੀ ਸਾਰਿਆਂ ਦੀ ਇੱਛਾ ਹੈ ਕਿ ਛੇਤੀ ਤੋਂ ਛੇਤੀ ਇਕ ਵੱਡਾ ਮੰਦਰ ਅਯੁੱਧਿਆ ਰਾਮ ਜਨਮ ਭੂਮੀ 'ਤੇ ਬਣੇ ਅਤੇ ਰਾਮ ਲਲਾ ਉੱਥੇ ਬਿਰਾਜਨ। ਸਵ. ਰਾਜੀਵ ਗਾਂਧੀ ਵੀ ਇਹ ਹੀ ਚਾਹੁੰਦੇ ਸਨ। 

PunjabKesari

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਰਹੇ ਦਿਗਵਿਜੇ ਨੇ ਲੜੀਵਾਰ ਟਵੀਟ 'ਚ ਲਿਖਿਆ ਹੈ- ਰਹੀ ਗੱਲ ਮੁਹਰਤ ਦੀ, ਤਾਂ ਇਸ ਦੇਸ਼ ਵਿਚ 90 ਫੀਸਦੀ ਤੋਂ ਵੀ ਵਧੇਰੇ ਹਿੰਦੂ ਅਜਿਹੇ ਹੋਣਗੇ, ਜੋ ਮੁਹਰਤ, ਗ੍ਰਹਿ ਦਸ਼ਾ, ਜੋਤਿਸ਼ੀ ਆਦਿ ਧਾਰਮਿਕ ਵਿਗਿਆਨ ਨੂੰ ਮੰਨਦੇ ਹਨ। ਮੈਂ ਇਸ ਤੱਥ 'ਤੇ ਨਿਰਪੱਖ ਹਾਂ ਕਿ 5 ਅਗਸਤ ਨੂੰ ਨੀਂਹ ਪੱਥਰ ਦਾ ਕੋਈ ਮੁਹਰਤ ਨਹੀਂ ਹੈ। ਇਹ ਸਿੱਧੇ-ਸਿੱਧੇ ਧਾਰਮਿਕ ਭਾਵਨਾਵਾਂ ਅਤੇ ਮਾਨਤਾਵਾਂ ਨਾਲ ਖਿਲਵਾੜ ਹੈ।

PunjabKesari

ਦੱਸਣਯੋਗ ਹੈ ਕਿ 5 ਅਗਸਤ ਨੂੰ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਭੂਮੀ ਪੂਜਨ ਹੋਵੇਗਾ, ਜਿਸ 'ਚ ਕਈ ਨੇਤਾ, ਸਾਧੂ-ਸੰਤ ਆਦਿ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ 'ਚ ਲੈ ਕੇ ਅਯੁੱਧਿਆ 'ਚ ਤਿਆਰੀਆਂ ਜ਼ੋਰਾਂ 'ਤੇ ਹਨ। ਰਾਮ ਨਗਰੀ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ ਜਾ ਰਿਹਾ ਹੈ। ਰਾਮ ਮੰਦਰ ਬਣਨ ਨਾਲ ਲੱਖਾਂ ਭਗਤਾਂ ਦੀ ਇੱਛਾ ਪੂਰੀ ਹੋਵੇਗੀ, ਜੋ ਕਿ ਲੰਬੇ ਸਮੇਂ ਤੋਂ ਸੀ।

 
< Prev   Next >

Advertisements