:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ PRINT ਈ ਮੇਲ
toxic alcohol punjab government compensationਜੰਡਿਆਲਾ ਗੁਰੂ :-20(ਮੀਡੀਆਦੇਸਪੰਜਾਬ)- ਮਾਝੇ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ 2-2 à¨²à©±à¨– ਰੁਪਏ ਮੁਆਵਜ਼ਾ ਦੇਣ à¨¦à¨¾ ਐਲਾਨ ਕੀਤਾ ਹੈ। ਇਸ ਦਾ ਐਲਾਨ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ à¨¨à©‡ ਕੀਤਾ ਹੈ। ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ

ਗਏ 11 ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਪਹੁੰਚੇ। ਇਸ ਦੌਰਾਨ ਐੱਸ.ਐੱਸ. ਪੀ ਅੰਮ੍ਰਿਤਸਰ ਦਿਹਾਤੀ ਧਰੁਵ ਦਾਹੀਆ, ਐੱਸ. ਡੀ.ਐਮ. ਵੀ ਮੌਕੇ 'ਤੇ ਮੌਜੂਦ ਸਨ। ਜਿਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। 

ਪੰਜਾਬ ਸਰਕਾਰ ਵਲੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਵੱਲੋਂ ਮ੍ਰਿਤਕਾ ਦੇ ਪਰਿਵਾਰਾਂ ਨੂੰ 2-2 à¨²à©±à¨– ਰੁਪਏ ਅਤੇ ਬਿਮਾਰਾਂ ਦਾ ਇਲਾਜ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਐੱਮ. ਪੀ. ਡਿੰਪਾ ਦਾ ਕਹਿਣਾ ਹੈ ਕਿ ਸ਼ਰਾਬ ਤਸਕਰਾਂ ਖ਼ਿਲਾਫ਼ ਪੰਜਾਬ ਸਰਕਾਰ ਸਖ਼ਤ ਕਾਰਵਾਈ ਕਰੇਗੀ। ਡਿੰਪਾ ਨੇ ਕਿਹਾ ਕਿ ਸਿਰਫ ਸ਼ਰਾਬ ਸਮੱਗਲਰਾਂ ਹੀ ਨਹੀਂ ਸਗੋਂ ਵੱਡੇ ਮਗਰਮੱਛਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ। 

ਇਥੇ ਇਹ ਵੀ ਦੱਸਣਯੋਗ ਹੈ ਕਿ ਮਾਝੇ ਭਰ ਵਿਚ ਤਰਨਤਾਰਨ, ਅੰਮ੍ਰਿਤਸਰ ਅਤੇ ਬਟਾਲਾ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸ਼ੁੱਕਰਵਾਰ ਤੱਕ ਜਿੱਥੇ ਇਹ ਅੰਕੜਾ 48 ਸੀ ਉਥੇ ਹੀ ਤਰਨਤਾਰਨ ਵਿਚ ਜ਼ਹਿਰੀਲੀ ਸ਼ਰਾਬ ਨਾਲ 13 ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਨਾਲ ਇਹ ਅੰਕੜਾ ਵੱਧ ਕੇ 61 'ਤੇ ਪਹੁੰਚ ਗਿਆ ਹੈ। ਫਿਲਹਾਲ ਪੁਲਸ ਵਲੋਂ ਲਗਾਤਾਰ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਦਬੋਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 
< Prev   Next >

Advertisements