:: ਭਾਰਤ 26 ਨਵੰਬਰ ਦੇ ਮੁੰਬਈ ਅੱਤਵਾਦੀ ਹਮਲੇ ਦੇ ਜ਼ਖਮ ਕਦੇ ਨਹੀਂ ਭੁੱਲ ਸਕਦਾ : ਨਰਿੰਦਰ ਮੋਦੀ   :: ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ ਚ ਵੇਖੋ ਹੁਣ ਤੱਕ ਦਾ ਹਾਲ   :: ਸ਼ੰਭੂ ਬਾਰਡਰ ਤੇ ਜ਼ਬਰਦਸਤ ਹੰਗਾਮਾ, ਕਿਸਾਨਾਂ ਨੇ ਹਰਿਆਣਾ ਪੁਲਸ ਵਲੋਂ ਲਾਏ ਗਏ ਬੈਰੀਕੇਡ ਦਰਿਆ ਚ ਸੁੱਟੇ   :: ਪੀ. ਐੱਮ. ਮੋਦੀ ਨੇ ਕੋਰੋਨਾ ਵੈਕਸੀਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ   :: ਯੂ.ਪੀ ਸਰਕਾਰ ਦੀ ਲਵ ਜਿਹਾਦ ਖ਼ਿਲਾਫ਼ ਵੱਡੀ ਕਾਰਵਾਈ, ਕੈਬਨਿਟ ਨੇ ਪਾਸ ਕੀਤਾ ਆਰਡੀਨੈਂਸ   :: ਹੁਣ ਦਿੱਲੀ ਚ ਵੀ ਸੁਰੱਖਿਅਤ ਨਹੀਂ ਹਨ ਭਾਜਪਾ ਨੇਤਾ, ਜੁਲਫਿਕਾਰ ਕੁਰੈਸ਼ੀ ਦਾ ਗੋਲ਼ੀ ਮਾਰ ਕੇ ਕਤਲ   :: ਰਾਹੁਲ ਗਾਂਧੀ ਨੇ ਕੋਰੋਨਾ ਅਤੇ PM ਕੇਅਰਜ਼ ਫੰਡ ਨੂੰ ਲੈ ਕੇ ਨਰਿੰਦਰ ਮੋਦੀ ਤੋਂ ਪੁੱਛੇ ਇਹ 4 ਸਵਾਲ   :: ਭਾਰਤ ਨੂੰ ਛੇਤੀ ਮਿਲਣ ਵਾਲੀ ਹੈ ਕੋਰੋਨਾ ਵੈਕਸੀਨ? PM ਮੋਦੀ ਨੇ ਕੀਤੀ ਸਮੀਖਿਆ ਬੈਠਕ   :: ਨੱਢਾ ਬੋਲੇ- ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਕਾਰਨ ਅੱਜ ਪੂਰੇ ਦੇਸ਼ ਚ ਖਿੜ ਰਿਹਾ ਕਮਲ   :: ਜਾਅਲੀ ਬਿੱਲਾਂ ਦੇ ਮਾਮਲੇ ਚ ਮਨਜਿੰਦਰ ਸਿਰਸਾ ਖਿਲਾਫ FIR ਦਰਜ   :: ਜਿੱਤ ਤੋਂ ਬਾਅਦ ਭਾਜਪਾ ਚ ਜਸ਼ਨ ਦੀ ਤਿਆਰੀ, PM ਮੋਦੀ ਕਰਨਗੇ ਵਰਕਰਾਂ ਨੂੰ ਸੰਬੋਧਨ   :: ਸਹੀ ਸਮੇਂ ਤੇ ਦੁਸ਼ਮਣ ਨੂੰ ਦੋਸਤ ਅਤੇ ਦੋਸਤ ਨੂੰ ਦੁਸ਼ਮਣ ਬਣਾਉਣ ਚ ਮਾਹਿਰ ਨਿਤੀਸ਼ ਦੇ ਹੱਥ ਫਿਰ ਸੱਤਾ ਦੀ ਚਾਬੀ   :: ਫਰਜ਼ੀਵਾੜੇ ਦਾ ਉਤਸਾਦ ਹੈ ਮਨਜਿੰਦਰ ਸਿੰਘ ਸਿਰਸਾ : ਮਨਜੀਤ ਸਿੰਘ ਜੀ.ਕੇ.   :: ਬਿਹਾਰ ਚੋਣਾਂ ਨਤੀਜੇ: ਫਿਰ ਨਿਤੀਸ਼ ਕੁਮਾਰ ਜਾਂ ਤੇਜਸਵੀ ਸਰਕਾਰ? ਰੁਝਾਨਾਂ ਚ NDA ਅੱਗੇ   :: ਇਸਰੋ ਨੇ ਰਚਿਆ ਇਤਿਹਾਸ, 10 ਸੈਟੇਲਾਈਟਾਂ ਨਾਲ ਲਾਂਚ ਕੀਤਾ PSLV-C49

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ PRINT ਈ ਮੇਲ
ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ :-20(ਮੀਡੀਦੇਸਪੰਜਾਬ)-5 ਰਾਫੇਲ ਜਹਾਜ਼ਾਂ ਦੀ ਪਹਿਲੀ ਖੇਪ ਭਾਰਤ ਪਹੁੰਚ ਰਹੀ ਹੈ। ਸਭ ਤੋਂ ਪਹਿਲੇ ਜਹਾਜ਼ ਦੀ ਲੈਂਡਿੰਗ ਹਰਕੀਰਤ ਸਿੰਘ ਕਰਵਾਉਣਗੇ। ਇਸ ਤੋਂ ਬਾਅਦ ਬਾਕੀ 4 ਜਹਾਜ਼ ਲੈਂਡਿੰਗ ਹੋਣਗੇ। ਹਵਾਈ ਜਹਾਜ਼ਾਂ ਦੇ ਚੀਫ ਏਅਰ ਮਾਰਸ਼ਲ ਆਰਕੇਐਸ ਭਦੌਰੀਆ ਸਮੇਤ ਪੱਛਮੀ ਏਅਰ ਕਮਾਂਡ ਦੇ ਕਈ ਅਧਿਕਾਰੀ ਵੀ ਜਹਾਜ਼ਾਂ ਨੂੰ ਰਿਸੀਵ ਕਰਨ ਲਈ ਅੰਬਾਲਾ ਏਅਰਬੇਸ 'ਤੇ ਮੌਜੂਦ ਰਹਿਣਗੇ।

ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

ਗਰੁੱਪ ਦੇ ਕੈਪਟਨ ਹਰਕੀਰਤ ਸਿੰਘ ਭਾਰਤ ਦੇ ਰਣਨੀਤਕ ਮਾਮਲਿਆਂ ਵਿੱਚ ਕਾਫੀ ਮਸ਼ਹੂਰ ਹਨ। ਫਿਲਹਾਲ ਉਹ ਏਅਰਫੋਰਸ ਦੇ 17ਵੇਂ ਗੋਲਡਨ ਐਰੋ ਸਕੁਐਡਰਨ ਦੇ ਕਮਾਂਡਿੰਗ ਅਫਸਰ ਵਜੋਂ ਤਾਇਨਾਤ ਹੈ।

ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

ਦੱਸ ਦਈਏ ਕਿ ਹਰਕੀਰਤ ਸਿੰਘ ਦੇ ਪਿਤਾ ਨਿਰਮਲ ਸਿੰਘ ਲੈਫਟੀਨੈਂਟ ਕਰਨਲ ਰਹੇ ਹਨ। ਹਰਕੀਰਤ ਸਿੰਘ ਦੀ ਪਤਨੀ ਅੰਬਾਲਾ ਏਅਰ ਫੋਰਸ ਸਟੇਸ਼ਨ ਵਿੱਚ ਵਿੰਗ ਕਮਾਂਡਰ ਹੈ। ਉਹ ਜ਼ਮੀਨੀ ਡਿਊਟੀ 'ਤੇ ਤਾਇਨਾਤ ਹੈ। ਅੰਬਾਲਾ ਏਅਰਬੇਸ 'ਤੇ ਰਾਫੇਲ ਲਿਆਉਣ ਵਾਲੇ ਪਾਇਲਟਾਂ ਦਾ ਪਰਿਵਾਰ ਵੀ ਮੌਜੂਦ ਰਹੇਗਾ।

ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

ਹਰਕੀਰਤ ਨੂੰ ਖ਼ਰਾਬ ਇੰਜਨ ਦੇ ਬਾਵਜੂਦ ਮੁਸ਼ਕਲ ਹਾਲਾਤ ਵਿੱਚ ਲੜਾਕੂ ਜਹਾਜ਼ ਮਿੱਗ ਨੂੰ ਲੈਂਡਿੰਗ ਕਰਨ ਲਈ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

ਸਕੁਐਡਰਨ ਲੀਡਰ ਦੇ ਅਹੁਦੇ 'ਤੇ ਤਾਇਨਾਤ ਹਰਕੀਰਤ ਸਿੰਘ ਦੇ ਕੈਰੀਅਰ ਵਿੱਚ ਇਹ ਘਟਨਾ 23 ਸਤੰਬਰ 2008 ਨੂੰ ਵਾਪਰੀ ਸੀ। ਰਾਜਸਥਾਨ ਦੇ ਇੱਕ ਏਅਰਬੇਸ ਤੋਂ ਉਹ ਰਾਤ ਦੀ ਅਭਿਆਸ ਦੌਰਾਨ ਮਿਗ-21 ਬਾਈਸਨ ਦੀ ਉਡਾਣ 'ਤੇ ਸੀ।

ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

ਅਸਮਾਨ ਵਿੱਚ 4 ਕਿਲੋਮੀਟਰ ਦੀ ਉਚਾਈ 'ਤੇ ਉਨ੍ਹਾਂ ਨੇ ਇੰਜਣ ਤੋਂ 3 ਧਮਾਕੇ ਸੁਣੇ। ਜਿਵੇਂ ਹੀ ਇੰਜਣ ਰੁਕਿਆ ਕਾਕਪਿਟ 'ਚ ਹਨੇਰਾ ਹੋ ਗਿਆ। ਐਮਰਜੈਂਸੀ ਲਾਈਟ ਵਿੱਚ ਹਰਕੀਰਤ ਸਿੰਘ ਨੇ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਕਿਸੇ ਤਰ੍ਹਾਂ ਅੱਗ 'ਤੇ ਕਾਬੂ ਪਾਇਆ।

ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

ਇਸ ਤੋਂ ਬਾਅਦ ਉਨ੍ਹਾਂ ਨੇ ਜ਼ਮੀਨੀ ਨਿਯੰਤਰਣ ਦੀ ਮਦਦ ਨਾਲ ਨੈਵੀਗੇਸ਼ਨ ਪ੍ਰਣਾਲੀ ਰਾਹੀਂ ਰਾਤ ਨੂੰ ਲੈਂਡਿੰਗ ਕੀਤੀ।

ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

ਕਿਹਾ ਜਾਂਦਾ ਹੈ ਕਿ ਜੇ ਹਰਕੀਰਤ ਚਾਹੁੰਦੇ ਤਾਂ ਜਹਾਜ਼ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾ ਸਕਦੇ ਸੀ। ਇਸ ਦੇ ਬਾਵਜੂਦ ਉਨ੍ਹਾਂ ਮਿੱਗ ਨੂੰ ਸੁਰੱਖਿਅਤ ਲੈਂਡ ਕਰਵਾਇਆ। ਉਨ੍ਹਾਂ ਦੇ ਇਸ ਕੰਮ ਦੀ ਮਿਸਾਲ ਦਿੱਤੀ ਜਾਂਦੀ ਹੈ।

ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ

ਹਰਕੀਰਤ ਸਿੰਘ ਦੀ ਇਸ ਪ੍ਰਪਾਤੀ 'ਤੇ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਨੇ ਖਾਸ ਟਵੀਟ ਕਰਕੇ ਵਧਾਈ ਦਿੱਤੀ ਹੈ।

< Prev   Next >

Advertisements

Advertisement
Advertisement

Advertisement