:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਮਰੀਕਾ ਰਚੇਗਾ ਇਤਿਹਾਸ, ਅੱਜ ਸਮੁੰਦਰ ਚ ਲੈਂਡ ਹੋਣਗੇ NASA ਦੇ ਪੁਲਾੜ ਯਾਤਰੀ PRINT ਈ ਮੇਲ
us ocean land nasa astronautਕੇਨਵਰਲ  :-20(ਮੀਡੀਆਦੇਸਪੰਜਾਬ)- ਸਪੇਸ ਐਕਸ ਵੱਲੋਂ ਭੇਜੇ ਗਏ ਪਹਿਲੇ ਪੁਲਾੜ ਯਾਤਰੀ ਧਰਤੀ 'ਤੇ ਪਰਤਣ ਲਈ ਸ਼ਨੀਵਾਰ ਰਾਤ ਨੂੰ ਅੰਤਰਰਾਸ਼ਟਰੀ ਪੁਲਾੜ (ਸਪੇਸ) ਸਟੇਸ਼ਨ ਤੋਂ ਰਵਾਨਾ ਹੋ ਗਏ ਅਤੇ ਉਨ੍ਹਾਂ ਨੂੰ ਸਿੱਧਾ ਸਮੁੰਦਰ ਵਿਚ ਉਤਾਰਣ ਦੀ ਯੋਜਨਾ ਹੈ। ਨਾਸਾ ਦੇ ਡਗ ਹਰਲੀ ਅਤੇ ਬਾਬ ਬੇਨਕੇਨ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਰਵਾਨਾ ਹੋ ਗਏ ਅਤੇ ਉਹ ਐਤਵਾਰ ਦੁਪਹਿਰ ਤੱਕ ਮੈਕਸੀਕੋ ਦੀ ਖਾੜੀ ਵਿਚ ਉਤਰਣਗੇ।

ਨਾਸਾ 45 ਸਾਲ ਵਿਚ ਪਹਿਲੀ ਵਾਰ ਕਿਸੇ ਪੁਲਾੜ ਯਾਤਰੀ ਨੂੰ ਸਿੱਧਾ ਸਮੁੰਦਰ ਵਿਚ ਉਤਾਰ ਰਿਹਾ ਹੈ। ਆਖ਼ਰੀ ਵਾਰ ਅਮਰੀਕਾ-ਸੋਵਿਅਤ ਦੇ ਸੰਯੁਕਤ ਮਿਸ਼ਨ ਅਪੋਲੋ-ਸੋਉਜ ਨੂੰ 1975 ਵਿਚ ਸਮੁੰਦਰ ਵਿਚ ਉਤਾਰਾ ਗਿਆ ਸੀ। ਫਲੋਰੀਡਾ ਦੇ ਅਟਲਾਂਟਿਕ ਤੱਟ 'ਤੇ ਊਸ਼ਣਕਟੀਬੰਧੀ ਤੂਫਾਨ 'ਇਸਾਯਸ' ਦੇ ਪੁੱਜਣ ਦੇ ਖਦਸ਼ੇ ਦੇ ਬਾਵਜੂਦ ਨਾਸਾ ਨੇ ਕਿਹਾ ਕਿ ਪੇਂਸਾਕੋਲਾ ਤੱਟ 'ਤੇ ਮੌਸਮ ਅਨੁਕੂਲ ਲੱਗ ਰਿਹਾ ਹੈ।

ਪੁਲਾੜ ਏਜੰਸੀ ਨਾਸਾ ਨੇ ਟਵੀਟ ਕਰਕੇ ਦੱਸਿਆ ਕਿ ਸਪੇਸ ਐਕਸ ਡ੍ਰੈਗਨ ਅੰਡੇਵਰ ਪੁਲਾੜ ਤੋਂ ਨਿਕਲ ਚੁੱਕਾ ਹੈ। ਪੁਲਾੜ ਯਾਤਰੀ ਡਗ ਹਰਲੀ ਅਤੇ ਬਾਬ ਬੇਨਕੇਨ ਨੇ ਪੁਲਾੜ ਸਟੇਸ਼ਨ ਤੋਂ ਡ੍ਰੈਗਨ ਕੈਪਸੂਲ ਨੂੰ ਵੱਖ ਕਰ ਲਿਆ ਹੈ ਅਤੇ ਹੁਣ ਉਹ ਧਰਤੀ ਵੱਲ ਵੱਧ ਰਹੇ ਹਨ। ਨਾਸਾ ਨੇ ਇਸ ਦੇ ਨਾਲ ਇਕ ਵੀਡੀਓ ਵੀ ਸਾਂਝੀ ਕੀਤੀ ਹੈ। ਡੈਗਨ ਕੈਪਸੂਲ ਕਰੀਬ ਇਕ ਘੰਟੇ ਤੱਕ ਪਾਣੀ ਵਿਚ ਰਹੇਗਾ ਅਤੇ ਇਸ ਤੋਂ ਬਾਅਦ ਇਸ ਨੂੰ ਇਕ ਕਰੇਨ ਜ਼ਰੀਏ ਕੱਢ ਕੇ ਸਪੇਸ ਐਕਸ ਰਿਕਵਰੀ ਸ਼ਿਪ 'ਤੇ ਰੱਖਿਆ ਜਾਏਗਾ। ਇਸ ਦੌਰਾਨ ਫਲਾਈਟ ਸਰਜਨ ਅਤੇ ਰਿਕਵਰੀ ਦਲ ਦੇ ਮੈਂਬਰ ਮੌਜੂਦ ਰਹਿਣਗੇ।
 
< Prev   Next >

Advertisements