:: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਦੀ ਝਾਕੀ ਨੂੰ ਮਿਲਿਆ ਭਰਵਾਂ ਹੁੰਗਾਰਾ   :: ਵੱਡੀ ਖ਼ਬਰ : ਖੇਤੀ ਕਾਨੂੰਨਾਂ ਦੇ ਵਿਰੋਧ ’ਚ ਅਭੈ ਸਿੰਘ ਚੋਟਾਲਾ ਨੇ ਹਰਿਆਣਾ ਵਿਧਾਨਸਭਾ ਤੋਂ ਦਿੱਤਾ ਅਸਤੀਫ਼ਾ   :: ਕਿਸਾਨ ਟਰੈਕਟਰ ਪਰੇਡ: ਹਿੰਸਾ ਦੀ ਜਾਂਚ ਲਈ SC ’ਚ ਪਟੀਸ਼ਨ ਦਾਇਰ   :: ਰਾਜੇਵਾਲ ਦਾ ਵੱਡਾ ਬਿਆਨ, ਕਿਸਾਨ ਮਜ਼ਦੂਰ ਏਕਤਾ ਕਮੇਟੀ ਦਾ ਹੋਇਆ ਸੌਦਾ, ਜਲਦੀ ਬਾਹਰ ਆਵੇਗਾ   :: ਦਿੱਲੀ ਚ ਹੋਈ ਹਿੰਸਾ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਜ਼ਿੰਮੇਦਾਰ: ਕਾਂਗਰਸ   :: ਜੋਗਿੰਦਰ ਸਿੰਘ ਉਗਰਾਹਾਂ ਨੇ ਲਾਲ ਕਿਲੇ ਚ ਵਾਪਰੀ ਘਟਨਾ ਤੇ ਦਿੱਲੀ ਪੁਲਸ ਦੀ ਕੀਤੀ ਨਿੰਦਾ   :: ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰੈੱਸ ਨੋਟ ਜਾਰੀ, ਦਿੱਲੀ ਚ ਹੋਈ ਹਿੰਸਕ ਝੜਪ ਦੀ ਕੀਤੀ ਨਿੰਦਾ   :: ਦਿੱਲੀ ’ਚ ਕਿਸਾਨਾਂ ਅਤੇ ਪੁਲਸ ਵਿਚਾਲੇ ਤਣਾਅ ਜਾਰੀ; ਲਾਲ ਕਿਲ੍ਹੇ ’ਤੇ ਲਹਿਰਾਇਆ ‘ਕੇਸਰੀ ਝੰਡਾ’   :: ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਵੱਡੀ ਅਪੀਲ   :: ਲਾਲ ਕਿਲ੍ਹੇ ’ਚੋਂ ਕਿਸਾਨਾਂ ਨੂੰ ਬਾਹਰ ਕੱਢਣ ਲਈ ਪੁਲਸ ਨੇ ਕੀਤਾ ਲਾਠੀਚਾਰਜ, ਦਿੱਲੀ ਦੇ ਕੁੱਝ ਇਲਾਕਿਆਂ ’ਚ ਨੈੱਟ ਬੰਦ   :: ਗਣਤੰਤਰ ਦਿਵਸ ਤੋਂ ਪਹਿਲਾਂ ਦੀ ਸ਼ਾਮ ਰਾਸ਼‍ਟਰਪਤੀ ਨੇ ਕੀਤਾ ਦੇਸ਼ ਨੂੰ ਸੰਬੋਧਿਤ   :: ਹੁਣ ਬ੍ਰਹਮਪੁੱਤਰ ਦਰਿਆ ਤੇ ਡੈਮ ਬਣਾਉਣ ਦੀ ਤਿਆਰੀ ਵਿਚ ਚੀਨ   :: ਕਿਸਾਨ ਟ੍ਰੈਕਟਰ ਰੈਲੀ: ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਤੋਂ ਕਿਸਾਨ ਕਰ ਸਕਣਗੇ ਐਂਟਰੀ   :: 26 ਜਨਵਰੀ ਨੂੰ ਹੋਵੇਗੀ ਇਤਿਹਾਸਕ ਕਿਸਾਨ ਪਰੇਡ : ਯੋਗੇਂਦਰ ਯਾਦਵ   :: ਵੱਡੀ ਖ਼ਬਰ: ਸਿੰਘੂ ਸਰਹੱਦ ’ਤੇ ਰਵਨੀਤ ਬਿੱਟੂ ਦਾ ਜ਼ਬਰਦਸਤ ਵਿਰੋਧ, ਹੋਈ ਧੱਕਾ-ਮੁੱਕੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ PRINT ਈ ਮੇਲ
ladakh india chinese commander meetingਨਵੀਂ ਦਿੱਲੀ- :-20(ਮੀਡੀਦੇਸਪੰਜਾਬ)-ਭਾਰਤ ਅਤੇ ਚੀਨੀ ਫੌਜ ਦੇ ਕਮਾਂਡਰ ਪੂਰਬੀ ਲੱਦਾਖ 'ਚ ਪੇਗੋਂਗ ਸੋ ਵਰਗੇ ਟਕਰਾਅ ਵਾਲੇ ਸਥਾਨਾਂ ਤੋਂ ਪਿੱਛਏ ਹਟਣ ਦੀ ਪ੍ਰਕਿਰਿਆ ਨੂੰ ਅੱਗੇ ਵੱਧਣ ਦੇ ਤੌਰ-ਤਰੀਕਿਆਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਯਾਨੀ ਐਤਵਾਰ ਨੂੰ ਨਵੇਂ ਸਿਰੇ ਤੋਂ ਗੱਲਬਾਤ ਕਰਨਗੇ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਇਹ ਬੈਠਕ ਅਸਲ ਕੰਟਰੋਲ ਰੇਖਾ (ਐੱਲ.ਏ.ਸੀ.) 'ਤੇ ਚੀਨ ਵਲੋਂ ਮੋਲਦੋ 'ਚ ਤੈਅ ਬੈਠਕ ਸਥਾਨ 'ਤੇ

ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਕੋਰ ਕਮਾਂਡਰ ਪੱਧਰ ਦੀ 5ਵੇਂ ਪੜਾਅ ਦੀ ਵਾਰਤਾ 'ਚ ਮੁੱਖ ਧਿਆਨ ਟਕਰਾਅ ਵਾਲੇ ਸਥਾਨਾਂ ਤੋਂ ਫੌਜੀਆਂ ਦੇ ਪੂਰੀ ਤਰ੍ਹਾਂ ਨਾਲ ਪਿੱਛੇ ਹਟਣ ਅਤੇ ਦੋਹਾਂ ਫੌਜਾਂ ਦੇ ਪਿੱਛੇ ਦੇ ਅੱਡਿਆਂ ਤੋਂ ਫੋਰਸਾਂ ਅਤੇ ਹਥਿਆਰਾਂ ਨੂੰ ਹਟਾਉਣ ਲਈ ਇਕ ਰੂਪਰੇਖਾ ਤਿਆਰ ਕਰਨ 'ਤੇ ਹੋਵੇਗਾ। ਫੌਜੀਆਂ ਦੇ ਪਿੱਛੇ ਹਟਣ ਦੀ ਪ੍ਰਕਿਰਿਆ 6 ਜੁਲਾਈ ਨੂੰ ਸ਼ੁਰੂ ਹੋਈ ਸੀ, ਜਦੋਂ ਖੇਤਰ 'ਚ ਤਣਾਅ ਘੱਟ ਕਰਨ ਦੇ ਤਰੀਕਿਆਂ 'ਤੇ ਇਕ ਦਿਨ ਪਹਿਲਾਂ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਚੀਨੀ ਵਿਦੇਸ਼ੀ ਮੰਤਰੀ ਵਾਂਗ ਯੀ ਦਰਮਿਆਨ ਲਗਭਗ 2 ਘੰਟੇ ਗੱਲਬਾਤ ਹੋਈ।

ਚੀਨੀ ਫੌਜ ਗਲਵਾਨ ਘਾਟੀ ਅਤੇ ਟਕਰਾਅ ਵਾਲੇ ਕੁਝ ਹੋਰ ਸਥਾਨਾਂ ਤੋਂ ਪਹਿਲਾਂ ਹੀ ਪਿੱਛੇ ਹਟ ਚੁਕੀ ਹੈ ਪਰ ਭਾਰਤ ਦੀ ਮੰਗ ਅਨੁਸਾਰ ਪੇਗੋਂਗ ਸੋ 'ਚ ਫਿੰਗਰ ਇਲਾਕਿਆਂ ਤੋਂ ਫੌਜੀਆਂ ਨੂੰ ਵਾਪਸ ਬੁਲਾਉਣ ਦੀ ਪ੍ਰਕਿਰਿਆ ਹਾਲੇ ਸ਼ੁਰੂ ਨਹੀਂ ਹੋਈ ਹੈ। ਭਾਰਤ ਇਸ ਗੱਲ 'ਤੇ ਜ਼ੋਰ ਦਿੰਦਾ ਰਿਹਾ ਹੈ ਕਿ ਚੀਨ ਨੂੰ ਫਿੰਗਰ ਫੋਰ ਅਤੇ ਫਿੰਗਰ ਐਟ ਦਰਮਿਆਨ ਵਾਲੇ ਇਲਾਕਿਆਂ ਤੋਂ ਆਪਣੇ ਫੌਜੀਆਂ ਨੂੰ ਵਾਪਸ ਬੁਲਾਉਣਾ ਚਾਹੀਦਾ। ਦੋਹਾਂ ਪੱਖਾਂ ਦਰਮਿਆਨ 24 ਜੁਲਾਈ ਨੂੰ ਸਰਹੱਦ ਮੁੱਦੇ 'ਤੇ ਇਕ ਹੋਰ ਪੜਾਅ ਦੀ ਕੂਟਨੀਤਕ ਵਾਰਤਾ ਹੋਈ ਸੀ। ਵਾਰਤਾ ਤੋਂ ਬਾਅਦ, ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਦੋਵੇਂ ਪੱਖ ਇਸ ਗੱਲ 'ਤੇ ਸਹਿਮਤ ਹਨ ਕਿ ਦੋ-ਪੱਖੀ ਸੰਬੰਧਾਂ ਦੇ ਵਿਕਾਸ ਲਈ ਦੋ-ਪੱਖੀ ਸਮਝੌਤੇ ਅਤੇ ਪ੍ਰੋਟੋਕਾਲ ਦੇ ਅਧੀਨ ਐੱਲ.ਏ.ਸੀ. ਕੋਲੋਂ ਫੌਜੀਆਂ ਦਾ ਜਲਦ ਅਤੇ ਪੂਰੀ ਤਰ੍ਹਾਂ ਪਿੱਛੇ ਹਟਣਾ ਜ਼ਰੂਰੀ ਹੈ। ਸੂਤਰਾਂ ਨੇ ਕਿਹਾ ਕਿ ਭਾਰਤ ਨੇ ਚੀਨ ਨੂੰ ਇਕ ਸਖਤ ਸੰਦੇਸ਼ ਦੇ ਦਿੱਤਾ ਹੈ ਕਿ ਉਸ ਨੂੰ ਪਿੱਛੇ ਹਟਣ ਦੀ ਪ੍ਰਕਿਰਿਆ ਨੂੰ ਲਾਗੂ ਕਰਨਾ ਹੀ ਹੋਵੇਗਾ ਜਿਵੇਂ ਕਿ ਦੋਹਾਂ ਦੇਸ਼ਾਂ ਦੀਆਂ ਫੌਜਾਂ ਦਰਮਿਆਨ ਕੋਰ ਕਮਾਂਡਰ ਪੱਧਰ ਦੀ ਚੌਥੇ ਪੜਾਅ ਦੀ ਵਾਰਤਾ 'ਚ ਤੈਅ ਹੋਇਆ ਹੈ।

 
< Prev   Next >

Advertisements

Advertisement
Advertisement
Advertisement
Advertisement