:: ਮਾਹਰਾਂ ਦੀ ਸਲਾਹ : ਚੀਨ ਖਿਲਾਫ ਭਾਰਤ ਨੂੰ ਵੀਅਤਨਾਮ ਤੇ ਇੰਡੋਨੇਸ਼ੀਆ ਵਰਗੇ ਦੇਸ਼ਾਂ ਦੀ ਲੈਣੀ ਚਾਹੀਦੀ ਮਦਦ   :: 12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ   :: ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ   :: ਪੂਰਬੀ ਲੱਦਾਖ ਚ ਪਿੱਛੇ ਹਟਣ ਨੂੰ ਲੈ ਕੇ ਭਾਰਤੀ, ਚੀਨੀ ਕਮਾਂਡਰਾਂ ਦਰਮਿਆਨ ਹੋਵੇਗੀ ਵਾਰਤਾ   :: ਭਾਰਤ 'ਚ Rafale ਦੀ ਪਹਿਲੀ ਲੈਂਡਿੰਗ ਕਰਵਾਉਣਗੇ ਪਾਇਲਟ ਹਰਕੀਰਤ ਸਿੰਘ, ਜਾਣੋ ਕੈਪਟਨ ਦੀ ਪ੍ਰਾਪਤੀ   :: ਭਾਰਤ 'ਚ ਸੱਤ ਨਵੇਂ ਰੂਟਾਂ 'ਤੇ ਦੌੜੇਗੀ ਬੁਲੇਟ ਟ੍ਰੇਨ, ਘੰਟਿਆਂ ਦਾ ਸਫ਼ਰ ਮਿੰਟਾਂ 'ਚ ਹੋਵੇਗਾ ਤੈਅ   :: ਬ੍ਰੇਕਿੰਗ: ਨਹੀਂ ਰਹੇ ਰਾਜ ਸਭਾ ਐਮਪੀ ਅਮਰ ਸਿੰਘ   :: ਅਯੁੱਧਿਆ ਚ ਰਾਮ ਮੰਦਰ ਚਾਹੁੰਦੇ ਸਨ ਰਾਜੀਵ ਗਾਂਧੀ : ਦਿਗਵਿਜੇ   :: UP ਚ ਜੰਗਲਰਾਜ ਫੈਲਦਾ ਜਾ ਰਿਹੈ, ਕ੍ਰਾਈਮ ਅਤੇ ਕੋਰੋਨਾ ਕੰਟਰੋਲ ਤੋਂ ਬਾਹਰ : ਪ੍ਰਿਯੰਕਾ ਗਾਂਧੀ   :: ਮਹਿਬੂਬਾ ਮੁਫਤੀ ਦੀ ਧੀ ਬੋਲੀ- ਸਾਡੇ ਲਈ ਇਤਿਹਾਸਕ ਨਹੀਂ ਕਾਲਾ ਦਿਨ ਹੈ 5 ਅਗਸਤ   :: ਦੇਸ਼ ਭਰ ਚ ਈਦ ਦੀਆਂ ਰੌਣਕਾਂ, ਜਾਮਾ ਮਸੀਤ ਚ ਅਦਾ ਕੀਤੀ ਗਈ ਈਦ ਦੀ ਨਮਾਜ਼   :: ਚੀਨ ਨੂੰ ਮੋਦੀ ਸਰਕਾਰ ਦਾ ਵੱਡਾ ਝਟਕਾ, ਸਰਕਾਰੀ ਖ਼ਰੀਦ ਚ ਚੀਨੀ ਕੰਪਨੀਆਂ ਦੀ ਸ਼ਮੂਲੀਅਤ ਤੇ ਰੋਕ   :: ਭਾਰਤ ਚ ਤਬਾਹੀ ਮਚਾਉਣ ਲਈ ਚੀਨ ਅਤੇ ਪਾਕਿਸਤਾਨ ਨੇ ਕੀਤਾ ਗੁਪਤ ਸਮਝੌਤਾ, ਜੈਵਿਕ ਯੁੱਧ ਦੀ ਰਚੀ ਸਾਜਿਸ਼   :: ਖ਼ੁਸ਼ਖ਼ਬਰੀ! ਭਾਰਤ ਤੋਂ ਯੂ. ਕੇ. ਲਈ ਉਡਾਣਾਂ ਸ਼ੁਰੂ ਕਰੇਗੀ ਸਪਾਈਸ ਜੈੱਟ   :: ਯੂ.ਪੀ. ਚ ਗੁੰਡਿਆਂ ਦੇ ਸਾਹਮਣੇ ਆਤਮ ਸਮਰਪਣ ਕਰ ਚੁੱਕੀ ਹੈ ਕਾਨੂੰਨ-ਵਿਵਸਥਾ: ਪ੍ਰਿਯੰਕਾ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇ PRINT ਈ ਮੇਲ
ਚੀਨ ਤੇ ਭਾਰਤ ਦੇ ਲੈਫਟੀਨੈਂਟ ਜਨਰਲ ਅੱਜ ਮੁੜ ਬੈਠਣਗੇ ਆਹਮੋ-ਸਾਹਮਣੇਨਵੀਂ ਦਿੱਲੀ::-20(ਮੀਡੀਦੇਸਪੰਜਾਬ)- ਚੀਨ ਨਾਲ ਲੱਗਦੀ ਸਰਹੱਦ 'ਤੇ ਤਣਾਅ ਨੂੰ ਘਟਾਉਣ ਲਈ ਐਤਵਾਰ ਲੈਫਟੀਨੈਂਟ ਜਨਰਲ ਪੱਧਰੀ ਗੱਲਬਾਤ ਦਾ ਦੌਰ ਹੋਣਾ ਹੈ। ਅੱਜ ਦੋਵਾਂ ਸੈਨਾਵਾਂ ਵਿਚਕਾਰ ਕਾਰਪੋਰੇਸ਼ਨ ਪੱਧਰ ਦੀ ਗੱਲਬਾਤ ਹੋਣੀ ਹੈ। ਇਹ ਗੱਲਬਾਤ ਚੀਨ ਵੱਲੋਂ ਮੋਲਡੋ 'ਚ ਤਕਰੀਬਨ 11 ਵਜੇ ਹੋਣ ਜਾ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਇਸ ਬੈਠਕ ਵਿੱਚ ਭਾਰਤ ਚੀਨ ਨੂੰ ਦੱਸੇਗਾ ਕਿ ਅਪ੍ਰੈਲ 2020 ਦੀ ਸਥਿਤੀ ਤੋਂ ਘੱਟ ਕਿਸੇ

ਵੀ ਚੀਜ਼ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਹੈ। ਦੱਸ ਦਈਏ ਕਿ ਲੈਫਟੀਨੈਂਟ ਜਨਰਲ ਦੇ ਅਹੁਦੇ ਦੇ ਅਧਿਕਾਰੀਆਂ ਵਿਚਕਾਰ 5ਵੀਂ ਵਾਰ ਮੀਟਿੰਗ ਹੋ ਰਹੀ ਹੈ। ਇਸ ਤੋਂ ਪਹਿਲਾਂ 14 ਜੁਲਾਈ ਨੂੰ ਚੁਸ਼ੂਲ ਵਿੱਚ ਭਾਰਤ ਤੇ ਚੀਨ ਦੇ ਲਸ਼ ਜਨਰਲ ਰੈਂਕ ਦੇ ਅਧਿਕਾਰੀਆਂ ਵਿੱਚ ਚੌਥੇ ਦੌਰ ਦੀ ਗੱਲਬਾਤ ਹੋਈ ਸੀ। ਜੋ ਤਕਰੀਬਨ 15 ਘੰਟੇ ਚੱਲੀ। ਅੱਜ ਵੀ ਕਮਾਂਡਰਾਂ ਦੀ ਬੈਠਕ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਐਲਏਸੀ ‘ਤੇ ਤਣਾਅ ਘੱਟ ਕਰਨ ‘ਤੇ ਵਿਚਾਰ ਵਟਾਂਦਰੇ ਹੋਣਗੇ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement