:: 26 ਜਨਵਰੀ ਦੇ ਟਰੈਕਟਰ ਮਾਰਚ ਲਈ ਪਰਵਾਸੀ ਪੰਜਾਬੀ ਨੇ ਕੀਤਾ ਵੱਡਾ ਐਲਾਨ   :: ਮਹਿਜ਼ 20 ਮਿੰਟਾਂ ਦੀ ਮੀਟਿੰਗ ਤੋਂ ਬਾਅਦ 3 ਘੰਟੇ ਦੀ ਬਰੇਕ, ਮੁੜ ਨਹੀਂ ਸ਼ੁਰੂ ਹੋਈ ਕਿਸਾਨ ਤੇ ਕੇਂਦਰ ਦੀ ਬੈਠਕ   :: 11ਵੇਂ ਗੇੜ੍ਹ ਦੀ ਬੈਠਕ ਵੀ ਰਹੀ ਬੇਸਿੱਟਾ, ਸਰਕਾਰ ਨੇ ਕਾਨੂੰਨ ਰੱਦ ਕਰਨ ਤੋਂ ਕੀਤਾ ਇਨਕਾਰ   :: ਬੈਠਕ ਤੋਂ ਬਾਅਦ ਬੋਲੇ ਖੇਤੀਬਾੜੀ ਮੰਤਰੀ, ਯੂਨੀਅਨਾਂ ਦੀ ਸੋਚ ਚ ਕਿਸਾਨ ਹਿੱਤ ਨਹੀਂ   :: ਕੀ ਸਰਕਾਰ ਦੀ ਨਵੀਂ ਤਜਵੀਜ਼ ਨਾਲ ਸਹਿਮਤ ਹੋਣਗੇ ਕਿਸਾਨ? ਕਿਸਾਨ ਆਗੂਆਂ ਦਾ ਮੰਥਨ ਜਾਰੀ   :: ਸਿੱਧੇ-ਸਿੱਧੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ ਸਰਕਾਰ : ਰਾਹੁਲ ਗਾਂਧੀ   :: ਪਟਨਾਂ ਸਹਿਬ ਦੀ ਧਰਤੀ ਤੋਂ ਅਲੋਕਿਕ ਨਗਰ ਕੀਰਤਨ...ਸਾਹਿਬੇ ਕਮਾਲ,ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਤੇ ਗੁਰਪੁਰਬ ਦ   :: ਜੇ ਖੇਤੀ ਕਾਨੂੰਨ ਹੋਏ ਰੱਦ ਤਾਂ 50 ਸਾਲ ਤੱਕ ਕੋਈ ਸਰਕਾਰ ਹੱਥ ਲਾਉਣ ਦੀ ਨਹੀਂ ਕਰੇਗੀ ਹਿੰਮਤ, SC ਦੀ ਕਮੇਟੀ ਦੇ ਮੈਂਬਰ ਦ   :: ਹੁਣ ਸੰਸਦ ਮੈਂਬਰ ਦੋਵਾਂ ਸਦਨਾਂ ਵਿੱਚ ਪੁੱਛ ਸਕਣਗੇ ਸਵਾਲ, ਪ੍ਰਸ਼ਨ ਕਾਲ ਦੀ ਵਾਪਸੀ   :: 26 ਜਨਵਰੀ ਤਕ ਲਾਲ ਕਿਲ੍ਹਾ ਆਮ ਲੋਕਾਂ ਲਈ ਬੰਦ, 15 ਮ੍ਰਿਤਕ ਕਾਵਾਂ ’ਚ ਹੋਈ ਬਰਡ ਫਲੂ ਦੀ ਪੁਸ਼ਟੀ   :: ਰਾਹੁਲ ਵਲੋਂ ‘ਖੇਤੀ ਕਾ ਖੂਨ’ ਬੁਕਲੇਟ ਜਾਰੀ ਕਰਨ ’ਤੇ ਜਾਵਡੇਕਰ ਦਾ ਵਾਰ- ‘ਕਾਂਗਰਸ ਨੂੰ ਖੂਨ ਨਾਲ ਬਹੁਤ ਪਿਆਰ ਹੈ’   :: SC ਨੇ ਯਮੁਨਾ ਦੀ ਸਫ਼ਾਈ ਨੂੰ ਲੈ ਕੇ NGT ਵਲੋਂ ਗਠਿਤ ਕਮੇਟੀ ਤੋਂ ਮੰਗੀ ਰਿਪੋਰਟ   :: ਗੁਰਨਾਮ ਸਿੰਘ ਚਢੂਨੀ ਦੇ ਵਿਵਾਦ ਬਾਰੇੇ ਸੰਯੁਕਤ ਕਿਸਾਨ ਮੋਰਚਾ ਨੇ ਦਿੱਤਾ ਸਪੱਸ਼ਟੀਕਰਨ   :: ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੇ ਆਗੂ ਬੋਲੇ- ‘ਇਹ ਸਾਡਾ ਸੰਵਿਧਾਨਕ ਅਧਿਕਾਰ’   :: ਖੇਤੀ ਕਾਨੂੰਨਾਂ ਨੂੰ ਲੈ ਕੇ ਕਾਂਗਰਸ ਤੇ ਵਰ੍ਹੇ ਅਮਿਤ ਸ਼ਾਹ, ਕਿਹਾ- ਤੁਹਾਡਾ ਇਰਾਦਾ ਕਿਸਾਨਾਂ ਦੀ ਭਲਾਈ ਦਾ ਨਹੀਂ ਸੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
12ਵੀਂ ਪਾਸ ਲਈ ਪੁਲਸ ਚ ਨੌਕਰੀ ਦਾ ਸੁਨਹਿਰੀ ਮੌਕਾ, 5500 ਤੋਂ ਵਧੇਰੇ ਅਹੁਦਿਆਂ ਤੇ ਨਿਕਲੀ ਭਰਤੀ PRINT ਈ ਮੇਲ
delhi police recruitment 2020ਨਵੀਂ ਦਿੱਲੀ :-20(ਮੀਡੀਦੇਸਪੰਜਾਬ)- ਦਿੱਲੀ ਪੁਲਸ ਨੇ ਕੁੜੀਆਂ ਅਤੇ ਮੁੰਡਿਆਂ ਲਈ 5846 ਅਹੁਤਿਆਂ 'ਤੇ ਭਰਤੀ ਕੱਢੀ ਹੈ। ਐਸ.ਐਸ.ਸੀ. (Staff Selection Commission) ਜ਼ਰੀਏ ਇਸ ਭਰਤੀ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਯੋਗ ਉਮੀਦਵਾਰ ਇਸ ਭਰਤੀ ਲਈ ਨਿਰਧਾਰਤ ਆਖ਼ਰੀ ਤਾਰੀਖ਼ ਤਲੋਂ ਪਹਿਲਾਂ ਮਹਿਕਮੇ ਦੀ ਅਧਿਕਾਰਤ ਵੈਬਸਾਈਟ https://www.delhipolice.nic.in/ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਅਰਜ਼ੀ ਦੇਣ ਦੀ ਪ੍ਰਕਿਰਿਆ 1 ਅਗਸਤ ਤੋਂ ਸ਼ੁਰੂ ਹੋ ਗਈ ਹੈ।

ਅਹੁਦਿਆਂ ਦਾ ਵੇਰਵਾ
ਮੁੰਡਿਆਂ ਲਈ ਅਹੁਦੇ -
3902
ਕੁੜੀਆਂ ਲਈ ਅਹੁਦੇ - 1944
ਕੁੱਲ ਅਹੁਦੇ - 5846

ਮਹੱਤਵਪੂਰਣ ਤਾਰੀਖਾਂ

  • ਆਨਲਾਈਨ ਅਰਜ਼ੀ ਦੇਣ ਦੀ ਸ਼ੁਰੂਆਤੀ ਤਾਰੀਖ਼ - 01 ਅਗਸਤ 2020
  • ਆਨਲਾਈਨ ਅਰਜ਼ੀ ਦੇਣ ਦੀ ਆਖ਼ਰੀ ਤਾਰੀਖ਼ - 07 ਸਤੰਬਰ 2020
  • ਆਨਲਾਈਨ ਅਰਜ਼ੀ ਫ਼ੀਸ ਜਮ੍ਹਾ ਕਰਣ ਦੀ ਆਖ਼ਰੀ ਤਾਰੀਖ਼ - 09 ਸਤੰਬਰ 2020
  • ਚਲਾਣ ਜ਼ਰੀਏ ਅਰਜ਼ੀ ਫ਼ੀਸ ਜਮ੍ਹਾ ਕਰਣ ਦੀ ਆਖ਼ਰੀ ਤਾਰੀਖ਼ - 14 ਸਤੰਬਰ 2020
  • ਕੰਪਿਊਟਰ ਆਧਾਰਿਤ ਪ੍ਰੀਖਿਆ ਦੀ ਤਾਰੀਖ਼ - 27 ਨਵੰਬਰ ਤੋਂ 14 ਦਸੰਬਰ 2020 ਦਰਮਿਆਨ


ਉਮਰ ਸੀਮਾ

  • ਸਾਧਾਰਨ ਵਰਗ ਅਤੇ ਈ.ਡਬਲਯੂ.ਐਸ. ਵਰਗ ਦੇ ਉਮੀਦਵਾਰਾਂ ਲਈ 18 ਤੋਂ 25 ਸਾਲ
  • ਓ.ਬੀ.ਸੀ. ਵਰਗ ਲਈ 18 ਤੋਂ 27 ਸਾਲ
  • ਐਸ.ਸੀ./ਐਸ.ਟੀ. ਵਰਗ ਦੇ ਉਮੀਦਵਾਰਾਂ ਲਈ 18 ਤੋਂ 30 ਸਾਲ

ਅਰਜ਼ੀ ਫ਼ੀਸ
ਉਪਰੋਕਤ ਅਹੁਦਿਆਂ 'ਤੇ ਭਰਤੀ ਲਈ Gen/OBC/EWS ਵਰਗ ਦੇ ਉਮੀਦਵਾਰਾਂ ਨੂੰ 100 ਰੁਪਏ ਦੀ ਅਰਜ਼ੀ ਫ਼ੀਸ ਦੇਣੀ ਹੋਵੇਗੀ। ਉਥੇ ਹੀ ,SC/ST/Ex-S ਅਤੇ ਮਹਿਲਾ ਵਰਗ ਦੇ ਉਮੀਦਵਾਰਾਂ ਕੋਈ ਅਰਜ਼ੀ ਫ਼ੀਸ ਨਹੀਂ ਰੱਖੀ ਗਈ ਹੈ ਯਾਨੀ ਕਿ ਨਿਸ਼ੁਲਕ ਹੈ।

ਤਨਖ਼ਾਹ
ਇਸ ਭਰਤੀ ਤਹਿਤ ਚੁਣੇ ਗਏ ਉਮੀਦਵਾਰਾਂ ਨੂੰ ਲੈਵਲ 3 ਦੇ ਤਹਿਤ 21,700 ਰੁਪਏ ਤੋਂ ਲੈ ਕੇ 69,100 ਰੁਪਏ ਪ੍ਰਤੀ ਮਹੀਨਾ ਤੱਕ ਦਾ ਤਨਖ਼ਾਹ ਦਿੱਤੀ ਜਾਵੇਗੀ।

ਯੋਗਤਾ
ਉਮੀਦਵਾਰ ਕੋਲ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਦਾ ਸਰਟੀਫਿਕੇਟ ਦਾ ਹੋਣਾ ਲਾਜ਼ਮੀ ਹੈ। ਇਸ ਭਰਤੀ ਤਹਿਤ ਉਮੀਦਵਾਰਾਂ ਦੀ ਚੋਣ ਆਨਲਾਈਨ ਅਤੇ ਫਿਜ਼ੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ
ਯੋਗ ਅਤੇ ਚਾਹਵਾਨ ਉਮੀਦਵਾਰ ਮਹਿਕਮੇ ਦੀ ਅਧਿਕਾਰਤ ਵੈਬਸਾਈਟ https://www.delhipolice.nic.in/ 'ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ।

 
< Prev   Next >

Advertisements

Advertisement

Advertisement
Advertisement
Advertisement