:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵ੍ਹਾਈਟ ਹਾਊਸ ਦੀ ਕੋਰੋਨਾ ਸਲਾਹਕਾਰ ਤੇ ਮੈਨੂੰ ਵਿਸ਼ਵਾਸ ਨਹੀਂ : ਨੈਂਸੀ ਪੇਲੋਸੀ PRINT ਈ ਮੇਲ

i don  t trust white house corona advisor  nancy pelosiਵਾਸ਼ਿੰਗਟਨ :-20(ਮੀਡੀਆਦੇਸਪੰਜਾਬ)- ਅਮਰੀਕੀ ਸੰਸਦ ਦੇ ਹੇਠਲੀ ਸਦਨ 'ਹਾਊਸ ਆਫ ਰਿਪ੍ਰੈਜੇਂਟੇਟਿਵਸ' ਦੀ ਸਪੀਕਰ ਨੈਂਸੀ ਪੇਲੋਸੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਵ੍ਹਾਈਟ ਹਾਊਸ ਦੀ ਕੋਰੋਨਾ ਵਾਇਰਸ ਟਾਸਕ ਫੋਰਸ ਦੀ ਸੰਯੋਜਕ ਡਾਕਟਰ ਡੇਬੋਰਾ ਬ੍ਰਿਕਸ 'ਤੇ ਵਿਸ਼ਵਾਸ ਨਹੀਂ ਹੈ। ਇਕ ਅਮਰੀਕੀ ਟੀ. ਵੀ. ਨਾਲ ਗੱਲ ਕਰਦੇ ਹੋਏ ਡੈਮੋਕ੍ਰੇਟ ਪਾਰਟੀ ਦੀ ਨੇਤਾ ਨੈਂਸੀ ਪੇਲੋਸੀ ਨੇ ਕਿਹਾ

ਕਿ ਮੈਨੂੰ ਲੱਗਦਾ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਵਾਇਰਸ ਅਤੇ ਮਹਾਮਾਰੀ ਦੇ ਬਾਰੇ ਵਿਚ ਗਲਤ ਜਾਣਕਾਰੀਆਂ ਫੈਲਾ ਰਹੇ ਹਨ ਅਤੇ ਡਾਕਟਰ ਡੇਬੋਰਾ ਬ੍ਰਿਕਸ ਨੂੰ ਟਰੰਪ ਨੇ ਹੀ ਨਿਯੁਕਤ ਕੀਤਾ ਹੈ, ਤਾਂ ਮੈਨੂੰ ਤਾਂ ਉਨ੍ਹਾਂ 'ਤੇ ਵਿਸ਼ਵਾਸ ਨਹੀਂ ਹੈ। ਮਹਾਮਾਰੀ ਦੀ ਸ਼ੁਰੂਆਤ ਤੋਂ ਹੀ ਰਾਸ਼ਟਰਪਤੀ ਟਰੰਪ ਲਗਾਤਾਰ ਕੋਵਿਡ-19 ਨਾਲ ਜੁੜੇ ਬਿਆਨਾਂ ਲਈ ਆਲੋਚਨਾ ਝੇਲਦੇ ਰਹੇ ਹਨ ਅਤੇ ਇਸ ਵਿਚਾਲੇ ਉਨ੍ਹਾਂ ਨੇ ਅਜਿਹੇ ਦਾਅਵੇ ਵੀ ਕੀਤੇ ਜੋ ਪੂਰੀ ਤਰ੍ਹਾਂ ਨਾਲ ਗਲਤ ਸਾਬਿਤ ਹੋਏ।

ਪਿਛਲੇ ਹਫਤੇ ਇਕ ਅਖਬਾਰ ਨੂੰ ਦਿੱਤੇ ਇੰਟਰਵਿਊ ਵਿਚ ਨੈਂਸੀ ਪੇਲੋਸੀ ਨੇ ਕਿਹਾ ਸੀ ਕਿ ਡੇਬੋਰਾ ਤੋਂ ਖਰਾਬ ਕੁਝ ਹੋ ਨਹੀਂ ਸਕਦਾ। ਦੁਆ ਕਰਿਓ, ਕਿੰਨਾ ਹੱਥਾਂ ਵਿਚ ਅਮਰੀਕੀ ਲੋਕਾਂ ਦੀ ਜ਼ਿੰਦਗੀ ਸੌਂਪੀ ਗਈ ਹੈ। ਨੈਂਸੀ ਪੇਲੋਸੀ ਹਾਲਾਂਕਿ ਨੈਸ਼ਨਲ ਇੰਸਟੀਚਿਊਟ ਆਫ ਐਲਰਜੀ ਐਂਡ ਇੰਫੈਕਸ਼ੀਅਸ ਡਿਜ਼ੀਜ ਦੇ ਡਾਇਰੈਕਟਰ ਡਾਕਟਰ ਐਂਥਨੀ ਫਾਓਚੀ ਨੂੰ ਇਕ ਹੀਰੋ ਦੱਸਦੀ ਰਹੀ ਹੈ ਪਰ ਟਰੰਪ ਦੀ ਖਾਸ ਸਮਝੀ ਜਾਣ ਵਾਲੀ ਡੇਬੋਰਾ ਬ੍ਰਿਕਸ ਨੂੰ ਲੈ ਕੇ ਉਹ ਕਾਫੀ ਆਲੋਚਨਾਤਮਕ ਰਹੀ ਹੈ। ਉਨ੍ਹਾਂ ਨੂੰ ਲੱਗਦਾ ਹੈ ਕਿ ਟਰੰਪ ਨੇ ਡੇਬੋਰਾ ਨੂੰ ਜੋ ਅਹਿਮ ਜ਼ਿੰਮੇਵਾਰੀ ਦਿੱਤੀ ਹੈ, ਉਹ ਉਸ ਦੇ ਲਈ ਸਮਰੱਥ ਨਹੀਂ ਹੈ। ਨੈਂਸੀ ਦੀ ਟਿੱਪਣੀ ਦੇ ਬਾਰੇ ਵਿਚ ਜਦ ਐਤਵਾਰ ਨੂੰ ਪ੍ਰੈਸ ਵਾਰਤਾ ਵਿਚ ਡੇਬੋਰਾ ਤੋਂ ਸਵਾਲ ਕੀਤਾ ਗਿਆ, ਤਾਂ ਉਨ੍ਹਾਂ ਨੇ ਕਿਹਾ ਕਿ ਮੇਰੇ ਬਾਰੇ ਵਿਚ ਅਜਿਹੀ ਟਿੱਪਣੀ ਕਦੇ ਨਹੀਂ ਕੀਤੀ ਗਈ। ਕਿਸੇ ਨੇ ਕਦੇ ਮੈਨੂੰ ਅਵਿਗਿਆਨਕ ਜਾਂ ਡਾਟਾ ਦੀ ਸਮਝ ਨਾ ਰੱਖਣ ਵਾਲਾ ਨਹੀਂ ਦੱਸਿਆ। 40 ਸਾਲ ਤੋਂ ਮੈਂ ਸਰਵਿਸ ਵਿਚ ਹਾਂ ਅਤੇ ਬੁਨਿਆਦੀ ਸਿਧਾਂਤਾਂ ਦੇ ਆਧਾਰ 'ਤੇ ਲੋਕਾਂ ਲਈ ਬਿਹਤਰ ਪ੍ਰੋਗਰਾਮ ਤਿਆਰ ਕਰਨ ਦਾ ਕੰਮ ਕਰਦੀ ਰਹੀ ਹਾਂ ਅਤੇ ਅੱਗੇ ਵੀ ਕਰਦੀ ਰਹਾਂਗੀ।

 
< Prev   Next >

Advertisements