:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇੰਡੋਨੇਸ਼ੀਆ ਚ ਫਟਿਆ ਜਵਾਲਾਮੁਖੀ, 30 ਕਿਲੋਮੀਟਰ ਦੂਰ ਪਹੁੰਚੀ ਸਵਾਹ PRINT ਈ ਮੇਲ
20(ਮੀਡੀਆਦੇਸਪੰਜਾਬ)- ਕਰੀਬ ਇਕ ਸਾਲ ਤੱਕ ਸ਼ਾਂਤ ਰਹਿਣ ਦੇ ਬਾਅਦ ਇੰਡੋਨੇਸ਼ੀਆ ਦਾ ਮਸ਼ਹੂਰ ਮਾਊਂਟ ਸਿਨਾਬੁੰਗ ਜਵਾਲਾਮੁਖੀ ਫੁੱਟ ਪਿਆ ਹੈ। ਇਸ ਕਾਰਨ ਕਰੀਬ 2 ਕਿਲੋਮੀਟਰ ਉੱਚਾਈ ਤੱਕ ਸਵਾਹ ਉੱਠ ਰਹੀ ਹੈ। ਇੰਡੋਨੇਸ਼ੀਆ ਸਰਕਾਰ ਨੇ ਤੀਜੇ ਪੱਧਰ ਦੀ ਚੇਤਾਵਨੀ ਜਾਰੀ ਕੀਤੀ ਹੈ। ਧਮਾਕੇ ਨੂੰ ਦੇਖਦੇ ਹੋਏ ਯਾਤਰੀ ਜਹਾਜ਼ਾਂ ਨੂੰ ਐਲਰਟ ਕਰ ਦਿੱਤਾ ਗਿਆ ਹੈ। ਇਸ ਜਵਾਲਾਮੁਖੀ ਤੋਂ ਨਿਕਲੀ ਸਵਾਹ 30 ਕਿਲੋਮੀਟਰ ਦੂਰ ਬੇਰਾਸਤਗੀ ਤੱਕ ਪਹੁੰਚ ਗਈ ਹੈ।

PunjabKesari

ਸਮਾਚਾਰ ਏਜੰਸੀ ਰਾਇਟਰਜ਼ ਦੀ ਮੰਨੀਏ ਤਾਂ ਜਵਾਲਾਮੁਖੀ ਨੇ ਸ਼ਨੀਵਾਰ ਦੇਰ ਰਾਤ ਤੱਕ ਸਵਾਹ ਕੱਢਣੀ ਸ਼ੁਰੂ ਕਰ ਦਿੱਤੀ ਸੀ। ਇਹ ਕਰੀਬ ਇਕ ਘੰਟੇ ਤੱਕ ਜਾਰੀ ਰਿਹਾ। ਇੰਡੋਨੇਸ਼ੀਆ ਦੇ ਅਧਿਕਾਰੀਆਂ ਨੇ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੂੰ ਇਸ ਜਵਾਲਾਮੁਖੀ ਦੇ ਪਹਾੜੀ ਖੇਤਰ ਦੇ 3 ਕਿਲੋਮੀਟਰ ਦੇ ਦਾਇਰੇ ਤੋਂ ਦੂਰ ਰਹਿਣ ਲਈ ਕਿਹਾ ਹੈ।

Breaking: Mount Sinabung Volcano in Sumatra, Indonesia, has erupted. pic.twitter.com/j7oKA6nr0g

— PM Breaking News (@PMBreakingNews) August 10, 2020

ਜਵਾਲਾਮੁਖੀ ਤੋਂ ਨਿਕਲ ਰਹੀ ਸਵਾਹ ਨਾਲ ਫਸਲਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਜਵਾਲਾਮੁਖੀ ਤੋਂ 5 ਕਿਲੋਮੀਟਰ ਦੂਰ ਰਹਿਣ ਵਾਲੇ ਲੋਕਾਂ ਨੇ ਇਸ ਦੀ ਜ਼ਬਰਦਸਤ ਆਵਾਜ਼ ਨੂੰ ਸੁਣਿਆ। ਦੱਸਿਆ ਜਾ ਰਿਹਾ ਹੈ ਕਿ ਜਵਾਲਾਮੁਖੀ ਦੇ ਧਮਾਕੇ ਨਾਲ 4 ਜ਼ਿਲ੍ਹੇ ਕਾਫੀ ਪ੍ਰਭਾਵਿਤ ਹੋਏ ਹਨ। ਪ੍ਰਸ਼ਾਸਨ ਨੇ ਸਥਾਨਕ ਲੋਕਾਂ ਨੂੰ ਮਾਸਕ ਅਤੇ ਬਚਾਅ ਦਾ ਸਾਮਾਨ ਮੁਹੱਈਆ ਕਰਵਾਇਆ ਹੈ।

PunjabKesari

ਧਮਾਕੇ ਨੂੰ ਦੇਖਦੇ ਹੋਏ ਤੀਜੇ ਪੱਧਰ ਦਾ ਐਲਰਟ ਜਾਰੀ ਕਰ ਦਿੱਤਾ ਗਿਆ ਹੈ। ਅਧਿਕਾਰੀ ਇਸ ਸਥਿਤੀ ਨੂੰ ਦੇਖਦੇ ਹੋਏ ਕਾਫੀ ਸਾਵਧਾਨੀ ਵਰਤ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਜਵਾਲਾਮੁਖੀ ਹਾਲੇ ਹੋਰ ਸਵਾਹ ਕੱਢ ਸਕਦਾ ਹੈ। ਪਰ ਹੁਣ ਤੱਕ ਜਵਾਲਾਮੁਖੀ ਵਿਚ ਧਮਾਕੇ ਦੇ ਕਾਰਨ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।ਉਂਝ ਜਵਾਲਾਮੁਖੀ ਵਿਚ ਧਮਾਕਾ ਹੋਣ ਨਾਲ ਸਥਾਨਕ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।

 
< Prev   Next >

Advertisements