:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ, ਧੀ ਨੇ ਕੀਤਾ ਭਾਵੁਕ ਟਵੀਟ PRINT ਈ ਮੇਲ
sharmistha mukherjee with pranab mukherjeeਨਵੀਂ ਦਿੱਲੀ 20(ਮੀਡੀਆਦੇਸਪੰਜਾਬ)- ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਸ਼੍ਰਮਿਸ਼ਠਾ ਮੁਖਰਜੀ ਨੇ ਆਪਣੇ ਪਿਤਾ ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹੋਏ ਕਿਹਾ ਕਿ ਪਰਮਾਤਮਾ ਉਨ੍ਹਾਂ ਲਈ ਸਭ ਕੁਝ ਚੰਗਾ ਕਰੇਗਾ। ਦਿਮਾਗ ਦੇ ਆਪਰੇਸ਼ਨ ਮਗਰੋਂ ਮੁਖਰਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪ੍ਰਣਬ ਮੁਖਰਜੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਸ਼੍ਰਮਿਸ਼ਠਾ ਨੇ ਕਿਹਾ ਕਿ ਦੇਸ਼ ਦਾ ਸਭ ਤੋਂ ਵੱਡਾ ਨਾਗਰਿਕ ਸਨਮਾਨ 'ਭਾਰਤ ਰਤਨ' ਮਿਲਣ ਦੇ ਸਿਰਫ ਇਕ ਸਾਲ ਬਾਅਦ ਉਨ੍ਹਾਂ ਦੇ ਪਿਤਾ ਗੰਭੀਰ ਰੂਪ ਨਾਲ ਬੀਮਾਰ ਹੋ ਗਏ।

PunjabKesari

ਉਨ੍ਹਾਂ ਨੇ ਟਵੀਟ ਕੀਤਾ ਕਿ ਪਿਛਲੇ ਸਾਲ 8 ਅਗਸਤ ਦਾ ਦਿਨ ਮੇਰੇ ਲਈ ਸਭ ਤੋਂ ਖੁਸ਼ੀ ਦੇ ਦਿਨਾਂ ਵਿਚੋਂ ਇਕ ਸੀ, ਕਿਉਂਕਿ ਮੇਰੇ ਪਿਤਾ ਨੂੰ 'ਭਾਰਤ ਰਤਨ' ਮਿਲਿਆ ਸੀ। ਠੀਕ ਇਕ ਸਾਲ ਬਾਅਦ 10 ਅਗਸਤ ਨੂੰ ਉਹ ਗੰਭੀਰ ਰੂਪ ਨਾਲ ਬੀਮਾਰ ਹੋ ਗਏ। ਸ਼੍ਰਮਿਸ਼ਠਾ ਨੇ ਕਿਹਾ ਕਿ ਪਰਮਾਤਮਾ ਉਨ੍ਹਾਂ ਲਈ ਸਭ ਕੁਝ ਚੰਗਾ ਕਰੇ ਅਤੇ ਮੈਨੂੰ ਜ਼ਿੰਦਗੀਆਂ ਦੀਆਂ ਖੁਸ਼ੀਆਂ ਅਤੇ ਦੁੱਖਾਂ ਨੂੰ ਬਰਾਬਰ ਰੂਪ ਨਾਲ ਸਵੀਕਾਰ ਕਰਨ ਦੀ ਤਾਕਤ ਬਖ਼ਸ਼ੇ। ਮੈਂ ਮੇਰੇ ਪਿਤਾ ਲਈ ਚਿੰਤਾ ਕਰਨ ਵਾਲੇ ਸਾਰੇ ਲੋਕਾਂ ਦਾ ਧੰਨਵਾਦ ਕਰਦੀ ਹਾਂ।

ਜ਼ਿਕਰਯੋਗ ਹੈ ਕਿ ਫ਼ੌਜ ਦੇ ਰਿਸਰਚ ਐਂਡ ਰੇਫਰਲ ਹਸਪਤਾਲ ਨੇ ਮੰਗਲਵਾਰ ਨੂੰ ਦੱਸਿਆ ਕਿ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ। ਇਸ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ। 84 ਸਾਲਾ ਪ੍ਰਣਬ ਮੁਖਰਜੀ ਨੂੰ ਸੋਮਵਾਰ ਦੁਪਹਿਰ ਦੇ ਸਮੇਂ ਫ਼ੌਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਸਰਜਰੀ ਤੋਂ ਪਹਿਲਾਂ ਉਨ੍ਹਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ। ਖੂਨ ਦਾ ਥੱਕਾ ਬਣਨ ਕਾਰਨ ਸਾਬਕਾ ਰਾਸ਼ਟਰਪਤੀ ਦੇ ਦਿਮਾਗ ਦੀ ਸਰਜਰੀ ਕੀਤੀ ਗਈ ਸੀ। ਉਨ੍ਹਾਂ ਦੀ ਹਾਲਤ ਵਿਚ ਕੋਈ ਸੁਧਾਰ ਹੁੰਦਾ ਨਜ਼ਰ ਨਹੀਂ ਆਇਆ ਹੈ ਅਤੇ ਸਥਿਤੀ ਨਾਜ਼ੁਕ ਬਣੀ ਹੋਈ ਹੈ। ਦੱਸ ਦੇਈਏ ਕਿ ਪ੍ਰਣਬ ਮੁਖਰਜੀ 2012 ਤੋਂ 2017 ਤੱਕ ਦੇਸ਼ ਦੇ ਰਾਸ਼ਟਰਪਤੀ ਰਹੇ।

 
< Prev   Next >

Advertisements