:: ਅੱਤਵਾਦ ਖ਼ਤਮ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏ ਸਾਰਕ: ਜੈਸ਼ੰਕਰ   :: ਚੀਨ-ਪਾਕਿਸਤਾਨ ਦੇ BIR ਪ੍ਰਾਜੈਕਟ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰੇ UN : ਰਾਜਨੀਤਕ ਕਾਰਕੁੰਨ   :: ਭਾਰਤ ਨੇ ਸ਼ੁਰੂ ਕੀਤਾ ਮਾਲਦੀਵ ਦੇ ਏਅਰਪੋਰਟ ਦੇ ਵਿਸਥਾਰ ਦਾ ਕੰਮ   :: 76 ਸਾਲ ਬਾਅਦ ਪੂਰੀ ਦੁਨੀਆ ਚ ਹੋਣਗੇ ਬਲਿਊ ਮੂਨ ਦੇ ਦੀਦਾਰ   :: ਕੋਰੋਨਾ ਅਤੇ ਡੇਂਗੂ ਨਾਲ ਜੂਝ ਰਹੇ ਮਨੀਸ਼ ਸਿਸੋਦੀਆ ਦੀ ਸਿਹਤ ਬਾਰੇ ਆਈ ਸੁਖਦ ਖ਼ਬਰ   :: ਭਾਰਤ ਨੇ ਪਾਕਿ ਨੂੰ CICA ਚ ਦਿੱਤਾ ਜਵਾਬ, ਕਸ਼ਮੀਰ-ਲੱਦਾਖ ਸਾਡਾ ਸੀ ਸਾਡਾ ਰਹੇਗਾ   :: ਭਾਰਤ ਆ ਰਿਹੈ ਅਮਰੀਕੀ ਹੰਟਰ, ਅਰਬ ਸਾਗਰ ਚ ਚੀਨੀ ਤੇ ਪਾਕਿਸਤਾਨੀ ਪਣਡੁੱਬੀਆਂ ਦਾ ਕਰੇਗਾ ਸ਼ਿਕਾਰ   :: ਦਿੱਲੀ ਕੂਚ ਕਰ ਰਹੀ ਹਰਿਆਣਾ ਯੁਵਾ ਕਾਂਗਰਸ ਦੀ ‘ਟਰੈਕਟਰ ਰੈਲੀ’, ਪੁਲਸ ਵਲੋਂ ਪਾਣੀ ਦੀਆਂ ਬੌਛਾਰਾਂ   :: ਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਧੀ ਇਲਤਿਜਾ ਪਹੁੰਚੀ ਸੁਪਰੀਮ ਕੋਰਟ   :: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਝੀਕੋਡ ਜਹਾਜ਼ ਹਾਦਸੇ ਬਾਰੇ ਅਜੇ ਕੁਝ ਵੀ ਕਹਿਣਾ ਜਲਦਬਾਜੀ ਹੋਵੇਗੀ PRINT ਈ ਮੇਲ
kozhikode plane crashਨਵੀਂ ਦਿੱਲੀ 20(ਮੀਡੀਦੇਸਪੰਜਾਬ)- ਕੋਝੀਕੋਡ ਜਹਾਜ਼ ਹਾਦਸੇ ਦੀ ਜਾਂਚ ਬਿਊਰੋ ਦੇ ਮੁਖੀ ਅਰਬਿੰਦੋ ਹਾਂਡਾ ਨੇ ਕਿਹਾ ਕਿ ਏਅਰ ਇੰਡੀਆ ਐਕਸਪ੍ਰੈੱਸ ਜਹਾਜ਼ ਹਾਦਸੇ ਦੀ ਜਾਂਚ ਲਈ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਘਟਨਾ ਦੇ ਕਾਰਨ ਬਾਰੇ ਅਜੇ ਕੁਝ ਵੀ ਕਹਿਣਾ ਜਲਦਬਾਜੀ ਹੋਵੇਗੀ। ਹਾਦਸੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਨੇ ਕਿਹਾ ਕਿ ਜਹਾਜ਼ ਹਾਦਸਾ ਅਤੇ ਘਟਨਾ ਦੀ ਜਾਂਚ ਨਿਯਮ 2017 ਅਤੇ ਕੌਮਾਂਤਰੀ ਨਾਗਰਿਕ ਹਵਾਬਾਜ਼ੀ
ਸੰਗਠਨ (ਆਈ. ਸੀ. ਏ. ਓ.) ਅਟੈਚਮੈਂਟओ13 ਤਹਿਤ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮੰਗਲਵਾਰ ਰਾਤ ਨੂੰ ਈ-ਮੇਲ ਜ਼ਰੀਏ ਦਿੱਤੇ ਗਏ ਇੰਟਰਵਿਊ ਵਿਚ ਕਿਹਾ ਕਿ ਜਾਂਚ ਦਾ ਉਦੇਸ਼ ਹਾਦਸਿਆਂ ਨੂੰ ਰੋਕਣਾ ਹੈ, ਇਸ ਲਈ ਸਾਰੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਹਾਦਸੇ ਦੇ ਕਾਰਨਾਂ ਬਾਰੇ ਅਜੇ ਕੁਝ ਵੀ ਕਹਿਣਾ ਜਲਦਬਾਜੀ ਹੋਵੇਗੀ। 

ਦੱਸ ਦੇਈਏ ਕਿ ਅਰਬਿੰਦੋ ਹਾਂਡਾ ਏ. ਏ. ਆਈ. ਬੀ. ਦੇ ਜਨਰਲ ਡਾਇਰੈਕਟਰ ਹਨ। ਕੌਮਾਂਤਰੀ ਨਾਗਰਿਕ ਹਵਾਬਾਜ਼ੀ ਸੰਗਠਨ (ਆਈ. ਸੀ. ਈ. ਓ.) ਦੇ ਅਟੈਚਮੈਂਟ-13 ਵਿਚ ਜਹਾਜ਼ ਹਾਦਸਾ ਅਤੇ ਘਟਨਾ ਦੀ ਜਾਂਚ 'ਤੇ ਕੌਮਾਂਤਰੀ ਮਾਪਦੰਡ ਅਤੇ ਸੁਝਾਏ ਗਏ ਤਰੀਕੇ ਸ਼ਾਮਲ ਹਨ। ਹਾਦਸਾਗ੍ਰਸਤ ਹੋਏ ਜਹਾਜ਼ ਦਾ ਡਿਜ਼ੀਟਲ ਫਲਾਈਟ ਡਾਟਾ ਰਿਕਾਰਡ ਅਤੇ ਕਾਕਪਿਟ ਵਾਇਸ ਰਿਕਾਰਡ ਤਲਾਸ਼ ਕਰ ਲਿਆ ਗਿਆ ਹੈ। ਇਹ ਪੁੱਛੇ ਜਾਣ 'ਤੇ ਕਿ ਸ਼ੁਰੂਆਤੀ ਰਿਪੋਰਟ ਸਰਕਾਰ ਨੂੰ ਕਦੋਂ ਤੱਕ ਪੇਸ਼ ਕੀਤੇ ਜਾਣ ਦੀ ਉਮੀਦ ਹੈ, ਹਾਂਡਾ ਨੇ ਕਿਹਾ ਕਿ ਏਅਰ ਇੰਡੀਆ ਐਕਸਪ੍ਰੈੱਸ ਬੀ-737 ਜਹਾਜ਼ ਹਾਦਸੇ ਦੇ ਕਾਰਨਾਂ ਦੀ ਜਾਂਚ ਲਈ ਸਬੂਤ ਇਕੱਠੇ ਕਰਨ ਦਾ ਕੰਮ ਜਾਰੀ ਹੈ। 

ਦੱਸਣਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਕੇਰਲ ਦੇ ਕੋਝੀਕੋਡ ਵਿਚ ਏਅਰ ਇੰਡੀਆ ਐਕਸਪ੍ਰੈੱਸ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ, ਜਿਸ 'ਚ ਦੋ ਪਾਇਲਟਾਂ ਸਮੇਤ 18 ਲੋਕਾਂ ਦੀ ਮੌਤ ਹੋ ਗਈ ਸੀ। ਇਹ ਜਹਾਜ਼ ਦੁਬਈ ਤੋਂ ਕੋਝੀਕੋਡ ਆਇਆ ਸੀ ਅਤੇ ਭਾਰੀ ਮੀਂਹ ਕਾਰਨ ਤਿਲਕਣ ਦੀ ਵਜ੍ਹਾ ਕਰ ਕੇ ਫਿਸਲ ਨੇ 35 ਫੁੱਟ ਡੂੰਘੀ ਖੱਡ ਵਿਚ ਡਿੱਗ ਗਿਆ ਸੀ, ਜਿਸ ਕਾਰਨ ਜਹਾਜ਼ ਦੇ ਦੋ ਟੋਟੋ ਹੋ ਗਏ ਸਨ। ਜ਼ਖਮੀ ਯਾਤਰੀਆਂ ਦਾ ਕੋਝੀਕੋਡ ਅਤੇ ਹੋਰ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। 56 ਯਾਤਰੀਆਂ ਨੂੰ ਇਲਾਜ ਮਗਰੋਂ ਛੁੱਟੀ ਦਿੱਤੀ ਜਾ ਚੁੱਕੀ ਹੈ।

 
< Prev   Next >

Advertisements

Advertisement
Advertisement
Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement