:: ਅੱਤਵਾਦ ਖ਼ਤਮ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏ ਸਾਰਕ: ਜੈਸ਼ੰਕਰ   :: ਚੀਨ-ਪਾਕਿਸਤਾਨ ਦੇ BIR ਪ੍ਰਾਜੈਕਟ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰੇ UN : ਰਾਜਨੀਤਕ ਕਾਰਕੁੰਨ   :: ਭਾਰਤ ਨੇ ਸ਼ੁਰੂ ਕੀਤਾ ਮਾਲਦੀਵ ਦੇ ਏਅਰਪੋਰਟ ਦੇ ਵਿਸਥਾਰ ਦਾ ਕੰਮ   :: 76 ਸਾਲ ਬਾਅਦ ਪੂਰੀ ਦੁਨੀਆ ਚ ਹੋਣਗੇ ਬਲਿਊ ਮੂਨ ਦੇ ਦੀਦਾਰ   :: ਕੋਰੋਨਾ ਅਤੇ ਡੇਂਗੂ ਨਾਲ ਜੂਝ ਰਹੇ ਮਨੀਸ਼ ਸਿਸੋਦੀਆ ਦੀ ਸਿਹਤ ਬਾਰੇ ਆਈ ਸੁਖਦ ਖ਼ਬਰ   :: ਭਾਰਤ ਨੇ ਪਾਕਿ ਨੂੰ CICA ਚ ਦਿੱਤਾ ਜਵਾਬ, ਕਸ਼ਮੀਰ-ਲੱਦਾਖ ਸਾਡਾ ਸੀ ਸਾਡਾ ਰਹੇਗਾ   :: ਭਾਰਤ ਆ ਰਿਹੈ ਅਮਰੀਕੀ ਹੰਟਰ, ਅਰਬ ਸਾਗਰ ਚ ਚੀਨੀ ਤੇ ਪਾਕਿਸਤਾਨੀ ਪਣਡੁੱਬੀਆਂ ਦਾ ਕਰੇਗਾ ਸ਼ਿਕਾਰ   :: ਦਿੱਲੀ ਕੂਚ ਕਰ ਰਹੀ ਹਰਿਆਣਾ ਯੁਵਾ ਕਾਂਗਰਸ ਦੀ ‘ਟਰੈਕਟਰ ਰੈਲੀ’, ਪੁਲਸ ਵਲੋਂ ਪਾਣੀ ਦੀਆਂ ਬੌਛਾਰਾਂ   :: ਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਧੀ ਇਲਤਿਜਾ ਪਹੁੰਚੀ ਸੁਪਰੀਮ ਕੋਰਟ   :: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲਾਲ ਕਿਲੇ ਤੇ ਆਜ਼ਾਦੀ ਦਿਵਸ ਸਮਾਰੋਹ ਲਈ ਕੀਤੀ ਗਈ ਡਰੈੱਸ ਰਿਹਰਸਲ PRINT ਈ ਮੇਲ
delhi red fort independence day ceremony dress rehearsalਨਵੀਂ ਦਿੱਲੀ 20(ਮੀਡੀਦੇਸਪੰਜਾਬ)- ਦਿੱਲੀ ਦੇ ਲਾਲ ਕਿਲੇ 'ਤੇ 74ਵੇਂ ਆਜ਼ਾਦੀ ਦਿਵਸ ਸਮਾਰੋਹ ਲਈ ਵੀਰਵਾਰ ਨੂੰ 'ਫੁਲ ਡਰੈੱਸ ਰਿਹਰਸਲ' ਕੀਤੀ ਗਈ। ਥਲ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਦੇ ਜਵਾਨਾਂ ਨੇ ਮੁਗਲ ਕਾਲ 'ਚ ਬਣੇ ਇਸ ਕਿਲੇ 'ਚ ਮਾਰਚ ਕੀਤਾ। ਪੁਲਸ ਨੇ ਦੱਸਿਆ ਕਿ ਸਵੇਰੇ 7 ਵਜੇ ਤੋਂ ਸਵੇਰੇ 9 ਵਜੇ ਤੱਕ ਫੁਲ ਡਰੈੱਸ ਰਿਹਰਸਲ ਕੀਤੀ ਗਈ। ਪੁਲਸ ਡਿਪਟੀ ਕਮਿਸ਼ਨਰ ਮੋਨਿਕਾ ਭਾਰਦਵਾਜ ਨੇ ਕਿਹਾ,''ਸੁਰੱਖਿਆ ਕਰਮੀ ਤੜਕੇ 3 ਵਜੇ ਪਹੁੰਚੇ। ਪ੍ਰਧਾਨ ਮੰਤਰੀ ਦੇ ਵਾਹਨਾਂ ਦਾ ਕਾਫ਼ਲਾ ਸਵੇਰੇ 7.18 ਵਜੇ ਪਹੁੰਚਿਆ। ਰਿਹਰਸਲ ਸਵੇਰੇ ਕਰੀਬ 9 ਵਜੇ ਸਫ਼ਲਤਾਪੂਰਵਕ ਖਤਮ ਹੋ ਗਈ।''

PunjabKesariਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਵਾਹਨਾਂ ਦਾ ਕਾਫ਼ਲਾ ਕੰਪਲੈਕਸ 'ਤੇ ਦੇਰੀ ਨਾਲ ਪਹੁੰਚਿਆ ਸੀ। ਰਿਹਰਸਲ ਦੇ ਮੱਦੇਨਜ਼ਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ ਅਤੇ ਆਵਾਜਾਈ ਪਾਬੰਦੀ ਲਗਾਈ ਗਈ ਸੀ। ਆਜ਼ਾਦੀ ਦਿਵਸ ਸਮਾਰੋਹ ਦੇ ਪਹਿਲੇ ਲਾਲ ਕਿਲੇ ਨੂੰ ਆਮ ਜਨਤਾ ਲਈ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਹੈ। ਦਿੱਲੀ ਪੁਲਸ ਨੇ ਆਜ਼ਾਦੀ ਦਿਵਸ ਸਮਾਰੋਹ ਅਤੇ ਡਰੈੱਸ ਰਿਹਰਸਲ ਤੋਂ ਪਹਿਲਾਂ ਯਾਤਰਾ ਸਲਾਹ ਜਾਰੀ ਕੀਤੀ ਸੀ, ਤਾਂ ਕਿ ਰਾਸ਼ਟਰੀ ਰਾਜਧਾਨੀ 'ਚ ਵਾਹਨਾਂ ਦੀ ਸੁਰੱਖਿਅਤ ਆਵਾਜਾਈ ਯਕੀਨੀ ਕੀਤੀ ਜਾ ਸਕੇ। 

PunjabKesariਇਸ ਤੋਂ ਪਹਿਲਾਂ, ਦਿੱਲੀ ਪੁਲਸ ਨੇ ਇੱਥੇ ਲਾਲ ਕਿਲੇ 'ਤੇ ਆਯੋਜਿਤ ਆਜ਼ਾਦੀ ਦਿਵਸ ਸਮਾਰੋਹ ਲਈ ਸੱਦੇ ਗਏ ਲੋਕਾਂ ਨੂੰ ਸਲਾਹ ਦਿੱਤੀ ਸੀ ਕਿ ਉਨ੍ਹਾਂ ਨੇ ਜੇਕਰ ਪ੍ਰੋਗਰਾਮ ਤੋਂ ਪਹਿਲਾਂ 2 ਹਫ਼ਤਿਆਂ 'ਚ ਕੋਵਿਡ-19 ਦਾ ਕੋਈ ਲੱਛਣ ਮਹਿਸੂਸ ਹੋਇਆ ਹੈ ਤਾਂ ਉਹ ਪ੍ਰੋਗਰਾਮ 'ਚ ਹਿੱਸਾ ਲੈਣ ਤੋਂ ਪਰਹੇਜ਼ ਕਰਨ। ਪੁਲਸ ਨੇ ਸੱਦੇ ਗਏ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਗ੍ਰਹਿ ਮੰਤਰਾਲੇ ਅਤੇ ਸਿਹਤ ਮੰਤਰਾਲੇ ਵਲੋਂ ਜਾਰੀ ਕੋਵਿਡ-19 ਨਾਲ ਸੰਬੰਧਤ ਦਿਸ਼ਾ-ਨਿਰਦੇਸ਼ਾਂ ਦਾ ਲਾਲ ਕਿਲੇ 'ਤੇ ਆਜ਼ਾਦੀ ਦਿਵਸ ਸਮਾਰੋਹ ਦੌਰਾਨ ਪਾਲਣ ਕਰਨ। ਪੁਲਸ ਨੇ ਦੱਸਿਆ ਕਿ ਇਸ ਮੌਕੇ ਲਾਲ ਕਿਲੇ 'ਤੇ ਲਗਭਗ 4 ਹਜ਼ਾਰ ਸੁਰੱਖਿਆ ਕਰਮੀ ਤਾਇਨਾਤ ਹੋਣਗੇ ਅਤੇ ਉਹ ਇਕ-ਦੂਜੇ ਤੋਂ ਦੂਰੀ ਬਣਾਈ ਰੱਖਣ।

PunjabKesari

ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼
 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement