:: ਅੱਤਵਾਦ ਖ਼ਤਮ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏ ਸਾਰਕ: ਜੈਸ਼ੰਕਰ   :: ਚੀਨ-ਪਾਕਿਸਤਾਨ ਦੇ BIR ਪ੍ਰਾਜੈਕਟ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰੇ UN : ਰਾਜਨੀਤਕ ਕਾਰਕੁੰਨ   :: ਭਾਰਤ ਨੇ ਸ਼ੁਰੂ ਕੀਤਾ ਮਾਲਦੀਵ ਦੇ ਏਅਰਪੋਰਟ ਦੇ ਵਿਸਥਾਰ ਦਾ ਕੰਮ   :: 76 ਸਾਲ ਬਾਅਦ ਪੂਰੀ ਦੁਨੀਆ ਚ ਹੋਣਗੇ ਬਲਿਊ ਮੂਨ ਦੇ ਦੀਦਾਰ   :: ਕੋਰੋਨਾ ਅਤੇ ਡੇਂਗੂ ਨਾਲ ਜੂਝ ਰਹੇ ਮਨੀਸ਼ ਸਿਸੋਦੀਆ ਦੀ ਸਿਹਤ ਬਾਰੇ ਆਈ ਸੁਖਦ ਖ਼ਬਰ   :: ਭਾਰਤ ਨੇ ਪਾਕਿ ਨੂੰ CICA ਚ ਦਿੱਤਾ ਜਵਾਬ, ਕਸ਼ਮੀਰ-ਲੱਦਾਖ ਸਾਡਾ ਸੀ ਸਾਡਾ ਰਹੇਗਾ   :: ਭਾਰਤ ਆ ਰਿਹੈ ਅਮਰੀਕੀ ਹੰਟਰ, ਅਰਬ ਸਾਗਰ ਚ ਚੀਨੀ ਤੇ ਪਾਕਿਸਤਾਨੀ ਪਣਡੁੱਬੀਆਂ ਦਾ ਕਰੇਗਾ ਸ਼ਿਕਾਰ   :: ਦਿੱਲੀ ਕੂਚ ਕਰ ਰਹੀ ਹਰਿਆਣਾ ਯੁਵਾ ਕਾਂਗਰਸ ਦੀ ‘ਟਰੈਕਟਰ ਰੈਲੀ’, ਪੁਲਸ ਵਲੋਂ ਪਾਣੀ ਦੀਆਂ ਬੌਛਾਰਾਂ   :: ਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਧੀ ਇਲਤਿਜਾ ਪਹੁੰਚੀ ਸੁਪਰੀਮ ਕੋਰਟ   :: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਜ਼ਾਦੀ ਦਿਹਾੜੇ ਮੌਕੇ 926 ਪੁਲਸ ਮੁਲਾਜ਼ਮਾਂ ਨੂੰ ਮਿਲੇਗਾ ਵੀਰਤਾ ਪੁਰਸਕਾਰ, ਜਾਰੀ ਹੋਈ ਸੂਚੀ PRINT ਈ ਮੇਲ
independence day 926 police personnel gallantry awards home ministryਨਵੀਂ ਦਿੱਲੀ-20(ਮੀਡੀਦੇਸਪੰਜਾਬ)-ਆਜ਼ਾਦੀ ਦਿਹਾੜੇ ਮੌਕੇ ਦੇਸ਼ ਭਰ ਦੇ 926 ਪੁਲਸ ਮੁਲਾਜ਼ਮਾਂ ਨੂੰ ਪੁਲਸ ਮੈਡਲ ਨਾਲ ਸਨਮਾਨਤ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਨ੍ਹਾਂ 'ਚੋਂ 215 ਨੂੰ ਵੀਰਤਾ ਲਈ ਪੁਲਸ ਮੈਡਲ, 80 ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਦੇ ਮੈਡਲ ਅਤੇ 631 ਨੂੰ ਜ਼ਿਕਰਯੋਗ ਸੇਵਾ ਲਈ ਪੁਲਸ ਮੈਡਲ ਲਈ ਚੁਣਿਆ ਗਿਆ ਹੈ। ਗ੍ਰਹਿ ਮੰਤਰਾਲੇ ਵਲੋਂ ਅੱਜ ਯਾਨੀ ਸ਼ੁੱਕਰਵਾਰ ਨੂੰ ਪੁਲਸ ਮੈਡਲ ਦਾ ਐਲਾਨ ਕੀਤਾ ਗਿਆ।

PunjabKesariਜੰਮੂ-ਕਸ਼ਮੀਰ ਪੁਲਸ ਨੂੰ ਸਭ ਤੋਂ ਵੱਧ 81 ਵੀਰਤਾ ਮੈਡਲ ਮਿਲੇ ਹਨ, ਜਦੋਂ ਕਿ ਕੇਂਦਰੀ ਰਿਜ਼ਰਵ ਪੁਲਸ ਫੋਰਸ ਨੂੰ 55 ਅਤੇ ਉੱਤਰ ਪ੍ਰਦੇਸ਼ ਪੁਲਸ ਨੂੰ 23, ਦਿੱਲੀ ਪੁਲਸ ਨੂੰ 16 ਅਤੇ ਮਹਾਰਾਸ਼ਟਰ ਪੁਲਸ ਨੂੰ 14 ਮੈਡਲ ਮਿਲੇ ਹਨ। ਝਾਰਖੰਡ ਪੁਲਸ ਨੂੰ 12, ਆਸਾਮ ਨੂੰ 5, ਛੱਤੀਸਗੜ੍ਹ ਅਤੇ ਅਰੁਣਾਚਲ ਨੂੰ 3-3, ਤੇਲੰਗਾਨਾ ਨੂੰ 2 ਅਤੇ ਸਰਹੱਦੀ ਸੁਰੱਖਿਆ ਫੋਰਸ ਨੂੰ ਇਕ ਵੀਰਤਾ ਮੈਡਲ ਮਿਲਿਆ ਹੈ।

PunjabKesariਵਿਲੱਖਣ ਸੇਵਾ ਲਈ ਰਾਸ਼ਟਰਪਤੀ ਦਾ ਮੈਡਲ ਪਾਉਣ ਵਾਲਿਆਂ 'ਚ ਗੁਪਤਚਰ ਬਿਊਰੋ (ਆਈ.ਬੀ.) ਦੇ 8, ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਉੱਤਰ ਪੁਲਸ ਦੇ 6-6, ਸਰਹੱਦੀ ਸੁਰੱਖਿਆ ਫੋਰਸ ਅਤੇ ਮਹਾਰਾਸ਼ਟਰ ਪੁਲਸ ਦੇ 5-5, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਮੱਧ ਪ੍ਰਦੇਸ਼ ਪੁਲਸ ਦੇ 4-4, ਭਾਰਤ-ਤਿੱਬਤ ਪੁਲਸ ਫੋਰਸ ਅਤੇ ਦਿੱਲੀ ਪੁਲਸ ਦੇ 3-3 ਪੁਲਸ ਮੁਲਾਜ਼ਮ ਸ਼ਾਮਲ ਹਨ।

PunjabKesari

 

 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement