:: ਅੱਤਵਾਦ ਖ਼ਤਮ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏ ਸਾਰਕ: ਜੈਸ਼ੰਕਰ   :: ਚੀਨ-ਪਾਕਿਸਤਾਨ ਦੇ BIR ਪ੍ਰਾਜੈਕਟ ਨੂੰ ਗੈਰ-ਕਾਨੂੰਨੀ ਘੋਸ਼ਿਤ ਕਰੇ UN : ਰਾਜਨੀਤਕ ਕਾਰਕੁੰਨ   :: ਭਾਰਤ ਨੇ ਸ਼ੁਰੂ ਕੀਤਾ ਮਾਲਦੀਵ ਦੇ ਏਅਰਪੋਰਟ ਦੇ ਵਿਸਥਾਰ ਦਾ ਕੰਮ   :: 76 ਸਾਲ ਬਾਅਦ ਪੂਰੀ ਦੁਨੀਆ ਚ ਹੋਣਗੇ ਬਲਿਊ ਮੂਨ ਦੇ ਦੀਦਾਰ   :: ਕੋਰੋਨਾ ਅਤੇ ਡੇਂਗੂ ਨਾਲ ਜੂਝ ਰਹੇ ਮਨੀਸ਼ ਸਿਸੋਦੀਆ ਦੀ ਸਿਹਤ ਬਾਰੇ ਆਈ ਸੁਖਦ ਖ਼ਬਰ   :: ਭਾਰਤ ਨੇ ਪਾਕਿ ਨੂੰ CICA ਚ ਦਿੱਤਾ ਜਵਾਬ, ਕਸ਼ਮੀਰ-ਲੱਦਾਖ ਸਾਡਾ ਸੀ ਸਾਡਾ ਰਹੇਗਾ   :: ਭਾਰਤ ਆ ਰਿਹੈ ਅਮਰੀਕੀ ਹੰਟਰ, ਅਰਬ ਸਾਗਰ ਚ ਚੀਨੀ ਤੇ ਪਾਕਿਸਤਾਨੀ ਪਣਡੁੱਬੀਆਂ ਦਾ ਕਰੇਗਾ ਸ਼ਿਕਾਰ   :: ਦਿੱਲੀ ਕੂਚ ਕਰ ਰਹੀ ਹਰਿਆਣਾ ਯੁਵਾ ਕਾਂਗਰਸ ਦੀ ‘ਟਰੈਕਟਰ ਰੈਲੀ’, ਪੁਲਸ ਵਲੋਂ ਪਾਣੀ ਦੀਆਂ ਬੌਛਾਰਾਂ   :: ਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਧੀ ਇਲਤਿਜਾ ਪਹੁੰਚੀ ਸੁਪਰੀਮ ਕੋਰਟ   :: ਸਰੂਪ ਗ਼ਾਇਬ ਮਾਮਲੇ ਸਬੰਧੀ ਮਨਜੀਤ ਸਿੰਘ ਜੀ.ਕੇ. ਨੇ SGPC ਤੇ ਬਾਦਲਾਂ ਤੇ ਸਾਧੇ ਤਿੱਖੇ ਨਿਸ਼ਾਨੇ   :: ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ   :: ਖੇਤੀ ਬਿੱਲ ਪਾਸ ਹੋਣ ’ਤੇ ਪੀ. ਐੱਮ. ਮੋਦੀ ਨੇ ਕਿਹਾ- ਖੇਤੀਬਾੜੀ ਇਤਿਹਾਸ ’ਚ ਵੱਡਾ ਦਿਨ   :: MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ   :: ਖੇਤੀ ਬਿੱਲ ਰਾਜ ਸਭਾ ’ਚ ਪੇਸ਼, ਕਾਂਗਰਸ ਨੇ ਦੱਸਿਆ- ‘ਕਿਸਾਨਾਂ ਦੀ ਮੌਤ ਦਾ ਵਾਰੰਟ’   :: ਖੇਤੀ ਬਿੱਲ ’ਤੇ ਅਕਾਲੀ ਸੰਸਦ ਮੈਂਬਰ ਨਰੇਸ਼ ਗੁਜਰਾਲ ਬੋਲੇ- ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
Independence day 2020: ਲਾਲ ਕਿਲ੍ਹੇ ਦੇ ਜਸ਼ਨ 'ਚ ਇਸ ਵਾਰ ਸ਼ਾਮਲ ਹੋਣਗੇ ਇੰਨੇ ਲੋਕ PRINT ਈ ਮੇਲ
Independence day 2020: ਲਾਲ ਕਿਲ੍ਹੇ ਦੇ ਜਸ਼ਨ 'ਚ ਇਸ ਵਾਰ ਸ਼ਾਮਲ ਹੋਣਗੇ ਇੰਨੇ ਲੋਕਨਵੀਂ ਦਿੱਲੀ 20(ਮੀਡੀਦੇਸਪੰਜਾਬ)- ਲਾਲ ਕਿਲ੍ਹੇ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਲਈ ਡਿਪਲੋਮੈਟਾਂ, ਅਧਿਕਾਰੀਆਂ ਅਤੇ ਮੀਡੀਆ ਸ਼ਖਸੀਅਤਾਂ ਸਣੇ ਚਾਰ ਹਜ਼ਾਰ ਤੋਂ ਵੱਧ ਲੋਕਾਂ ਨੂੰ ਬੁਲਾਇਆ ਗਿਆ ਹੈ ਪ੍ਰੋਗਰਾਮ ਦੀ ਸ਼ਾਨ ਅਤੇ ਕੋਵਿਡ-19 ਪ੍ਰੋਟੋਕੋਲ ਦੇ ਸੰਤੁਲਨ ਨੂੰ ਮੱਦੇਨਜ਼ਰ ਰੱਖੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਜਾਣਕਾਰੀ ਰੱਖਿਆ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦਿੱਤੀ।
ਰੱਖਿਆ ਮੰਤਰਾਲੇ ਨੇ ਕਿਹਾ ਕਿ ਦੋ ਮਹਿਮਾਨਾਂ ਵਿਚਾਲੇ “ਦੋ ਗ” ਦੀ ਦੂਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬੈਠਣ ਦੇ ਪ੍ਰਬੰਧ ਕੀਤੇ ਗਏ ਹਨ। ਇਸ ਵਿਚ ਕਿਹਾ ਗਿਆ ਹੈ ਕਿ ਸਲੂਟ ਗਾਰਡ ਪੇ ਕਰਨ ਵਾਲੇ ਮੈਂਬਰਾਂ ਨੂੰ ਵੱਖਰੀਆਂ ਰਿਹਾਇਸ਼ਾਂ ਵਿਚ ਰੱਖਿਆ ਗਿਆ ਹੈ।

ਮੰਤਰਾਲੇ ਨੇ ਕਿਹਾ, "ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ, ਐਨਸੀਸੀ (ਨੈਨਲ ਕੈਡਿਟ ਕੋਰ) ਦੇ ਕੈਡੇਟਾਂ ਨੂੰ ਪ੍ਰੋਗਰਾਮ ਵੇਖਣ ਲਈ ਬੁਲਾਇਆ ਗਿਆ ਹੈ (ਛੋਟੇ ਸਕੂਲੀ ਬੱਚਿਆਂ ਦੀ ਥਾਂ) ਅਤੇ ਉਹ ਗਿਆਨਪੱ 'ਤੇ ਬੈਠਣਗੇ।"

ਸਾਰੇ ਸੱਦੇ ਗਏ ਲੋਕਾਂ ਨੂੰ ਮਾਸਕ ਪਹਿਨਣ ਦੀ ਬੇਨਤੀ ਕੀਤੀ ਗਈ ਹੈ ਇਸ ਵਿਚ ਕਿਹਾ ਗਿਆ ਹੈ ਕਿ ਸਾਈਟ 'ਤੇ ਲੋਕਾਂ ਨੂੰ ਵੰਡਣ ਲਈ ਮਾਸਕ ਵੀ ਤਿਆਰ ਕੀਤੇ ਗਏ ਹਨ

ਸਾਰੇ ਐਂਟਰੀ ਪੁਆਇੰਟਸ 'ਤੇ ਸੱਦੇ ਗਏ ਲੋਕਾਂ ਦੀ ਥਰਮਲ ਸਕ੍ਰੀਨਿੰਗ ਦੀ ਯੋਜਨਾ ਬਣਾਈ ਗਈ ਹੈ ਨਾਲ ਹੀ ਲਾਲ ਕਿਲ੍ਹੇ ਦੇ ਅੰਦਰ ਅਤੇ ਬਾਹਰ ਸੈਨੇਟਾਇਜੇਸ਼ਨ ਦਾ ਪ੍ਰਬੰਧ ਕੀਤਾ ਗਿਆ ਹੈ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement