:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਹੋਇਆ ਕੋਰੋਨਾ PRINT ਈ ਮੇਲ
union minister nitin gadkari tests positive for covid 19ਮੁੰਬਈ ਸਤੰਬਰ20(ਮੀਡੀਆਦੇਸਪੰਜਾਬ)- ਮਹਾਰਾਸ਼ਟਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ, 'ਬੀਤੇ ਦਿਨੀਂ ਮੈਂ ਕਮਜ਼ੋਰ ਮਹਿਸੂਸ ਕਰ ਰਿਹਾ ਸੀ ਅਤੇ ਆਪਣੇ ਡਾਕਟਰ ਦੀ ਸਲਾਹ ਲਈ। ਜਾਂਚ ਦੌਰਾਨ ਮੈਂ ਕੋਵਿਡ-19 ਪਾਜ਼ੇਟਿਵ ਪਾਇਆ ਗਿਆ ਹਾਂ। ਮੈਂ ਇਸ ਸਮੇਂ ਸਾਰਿਆਂ ਦੀਆਂ ਅਸੀਸਾਂ ਅਤੇ ਸ਼ੁਭ ਇੱਛਾਵਾਂ ਨਾਲ ਠੀਕ ਹਾਂ। ਮੈਂ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।' ਉਨ੍ਹਾਂ ਕਿਹਾ ਹੈ ਕਿ ਜਿਹੜੇ ਲੋਕ ਉਨ੍ਹਾਂ ਦੇ ਸੰਪਰਕ 'ਚ ਆਏ ਹਨ ਕਿਰਪਾ ਆਪਣੀ ਜਾਂਚ ਕਰਵਾ ਲੈਣ।

Yesterday, I was feeling weak and consulted my Doctor. During the course of my check up, I have been tested COVID 19 positive. I am at present doing well with the blessings and good wishes of all. I have isolated myself.

— Nitin Gadkari (@nitin_gadkari) September 16, 2020
 
< Prev   Next >

Advertisements