:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
MSP ਸੀ, ਹੈ ਤੇ ਰਹੇਗਾ, ਕਿਸਾਨਾਂ ਨਾਲ ਹਰ ਮੁੱਦੇ ਤੇ ਗੱਲ ਕਰਨ ਨੂੰ ਤਿਆਰ : ਤੋਮਰ PRINT ਈ ਮੇਲ
msp was is and will remain agriculture ministerਨਵੀਂ ਦਿੱਲੀ : ਸਤੰਬਰ20(ਮੀਡੀਦੇਸਪੰਜਾਬ)-ਐਤਵਾਰ ਨੂੰ ਰਾਜ ਸਭਾ ਵਿਚ ਦੋ ਖੇਤੀਬਾੜੀ ਬਿੱਲ ਪਾਸ ਹੋ ਗਏ। ਇਹ ਬਿੱਲ ਲੋਕ ਸਭਾ ਵਿਚ ਪਹਿਲਾਂ ਹੀ ਪਾਸ ਹੋ ਚੁੱਕੇ ਹਨ। ਹੁਣ ਰਾਸ਼ਟਰਪਤੀ ਦੇ ਦਸਤਖਤ ਹੋਣ ਤੋਂ ਬਾਅਦ ਇਹ ਕਾਨੂੰਨ ਦਾ ਰੂਪ ਲੈਣਗੇ ਪਰ ਇਸ ਦੇ ਨਾਲ ਹੀ ਸੰਸਦ ਤੋਂ ਲੈ ਕੇ ਸੜਕਾਂ ਤੱਕ ਇਨ੍ਹਾਂ ਬਿੱਲਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਆ ਰਹੀਆਂ ਹਨ।

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਸ ਬਿੱਲ 'ਤੇ ਇਕ ਚੈਨਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ। 

ਖੇਤੀਬਾੜੀ ਮੰਤਰੀ ਨੇ ਕਿਹਾ, "ਮੈਂ ਸਾਰੇ ਦੇਸ਼ ਦੇ ਕਿਸਾਨਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਸੀ, ਹੈ ਅਤੇ ਰਹੇਗਾ। ਅਕਤੂਬਰ ਵਿਚ ਨਵੀਂ ਫਸਲ ਆਵੇਗੀ। ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਇਸ ਨੂੰ ਖਰੀਦਣ ਦੀ ਪ੍ਰਕਿਰਿਆ ਸ਼ੁਰੂ ਕਰੇਗਾ।"

ਉਨ੍ਹਾਂ ਕਿਹਾ ਕਿ ਇਹ ਬਿੱਲ ਵਿਚੋਲਿਆਂ ਨੂੰ ਨਹੀਂ ਖ਼ਤਮ ਕਰੇਗਾ, ਵਿਚੋਲਿਆਂ ਦੇ ਸ਼ੋਸ਼ਣ ਨੂੰ ਖ਼ਤਮ ਕਰੇਗਾ। ਇਸ ਬਿੱਲ ਦੇ ਮਾਧਿਅਮ ਨਾਲ ਜਿੱਥੇ ਇਕ ਪਾਸੇ ਕਿਸਾਨ ਪੂਰੇ ਦੇਸ਼ ਵਿਚ ਆਪਣੇ ਮਾਲ ਨੂੰ ਵੇਚਣ ਲਈ ਸੁਤੰਤਰ ਹੈ, ਉਸੇ ਤਰ੍ਹਾਂ ਵਪਾਰੀ ਵੀ ਮੰਡੀ ਤੋਂ ਬਾਹਰ ਪੂਰੇ ਦੇਸ਼ ਵਿਚ ਮਾਲ ਖਰੀਦਣ ਲਈ ਸੁਤੰਤਰ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਹੁਣ ਕਿਸਾਨ ਨੂੰ ਵਪਾਰੀ ਸਾਹਮਣੇ ਗਿੜਗਿੜਾਉਣ ਦੀ ਜ਼ਰੂਰਤ ਨਹੀਂ ਪਵੇਗੀ, ਵਪਾਰੀ ਖ਼ੁਦ ਪੁੱਛੇਗਾ ਕਿ ਕਿਸਾਨ ਭਰਾ ਕਿਸ ਮੁੱਲ 'ਤੇ ਫਸਲ ਵਚੋਗੇ? ਵਿਰੋਧੀ ਧਿਰ ਟੀ. ਐੱਮ. ਸੀ. ਦੇ ਨੇਤਾ ਡੇਰੈਕ ਓ ਬ੍ਰਾਇਨ ਵੱਲੋਂ ਇਸ ਬਿੱਲ ਨੂੰ ਲੈ ਕੇ ਚੁੱਕੇ ਗਏ ਸਵਾਲਾਂ ਕਿ ਇਹ ਬਿੱਲ ਛੋਟੇ ਕਿਸਾਨਾਂ ਦੀ ਅਸਰੁੱਖਿਆ ਕਰਦਾ ਹੈ, 2022 'ਚ ਕਿਸਾਨਾਂ ਦੀ ਆਮਦਨ ਦੁੱਗਣੀ ਕਿਸ ਤਰ੍ਹਾਂ ਹੋਵੇਗੀ? ਇਸ ਦਾ ਜਵਾਬ ਦਿੰਦੇ ਹੋਏ ਖੇਤੀਬਾੜੀ ਮੰਤਰੀ ਨੇ ਕਿਹਾ, "ਜਦੋਂ 2022 ਆਵੇਗਾ ਤਾਂ ਮੈਂ ਉਨ੍ਹਾਂ ਨੂੰ ਜਵਾਬ ਦੇਵਾਂਗਾ ਕਿ ਕਿਸਾਨ ਦੀ ਆਮਦਨ ਦੁੱਗਣੀ ਹੋਈ ਜਾਂ ਨਹੀਂ ਹੋਈ"

 
< Prev   Next >

Advertisements

Advertisement
Advertisement
Advertisement