:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਤੀ ਬਿੱਲ ’ਤੇ ਸਿਆਸੀ ਘਮਾਸਾਨ: ਵਿਦੇਸ਼ ਤੋਂ ਪਰਤੇ ਸੋਨੀਆ ਅਤੇ ਰਾਹੁਲ PRINT ਈ ਮੇਲ
rahul gandhi and sonia gandhi returnedਨਵੀਂ ਦਿੱਲੀਸਤੰਬਰ20(ਮੀਡੀਦੇਸਪੰਜਾਬ)- ਖੇਤੀ ਬਿੱਲ ਖ਼ਿਲਾਫ਼ ਸਿਆਸੀ ਘਮਾਸਾਨ ਦਰਮਿਆਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਿਦੇਸ਼ ਤੋਂ ਵਾਪਸ ਦੇਸ਼ ਪਰਤ ਆਏ ਹਨ। ਦੱਸਣਯੋਗ ਹੈ ਕਿ ਸੰਸਦ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਦੋਵੇਂ ਨੇਤਾ ਵਿਦੇਸ਼ ਰਵਾਨਾ ਹੋਏ ਸਨ। ਦਰਅਸਲ ਸੋਨੀਆ ਗਾਂਧੀ ਸਲਾਨਾ ਮੈਡੀਕਲ ਚੈਕਅਪ ਲਈ ਵਿਦੇਸ਼ ਯਾਤਰਾ ’ਤੇ ਸਨ ਅਤੇ ਰਾਹੁਲ ਗਾਂਧੀ ਵੀ ਉਨ੍ਹਾਂ ਨਾਲ ਸਨ। ਦੋਹਾਂ ਕਾਂਗਰਸ ਨੇਤਾਵਾਂ ਦੇ ਵਿਦੇਸ਼ ਦੌਰੇ ਨੂੰ ਲੈ ਕੇ ਲੋਕ ਸਭਾ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਸੀ। ਹੁਣ ਕਰੀਬ 10 ਦਿਨਾਂ ਬਾਅਦ ਦੋਹਾਂ ਦੀ ਵਾਪਸੀ ਹੋਈ ਹੈ।

ਜ਼ਿਕਰਯੋਗ ਹੈ ਕਿ ਦੋਹਾਂ ਨੇਤਾਵਾਂ ਦੀ ਵਾਪਸੀ ਅਜਿਹੇ ਸਮੇਂ ਵਿਚ ਹੋ ਰਹੀ ਹੈ, ਜਦੋਂ ਪਿਛਲੇ 10 ਦਿਨਾਂ ’ਚ ਕਾਫੀ ਕੁਝ ਬਦਲ ਗਿਆ ਹੈ। ਬੀਤੇ ਦਿਨ ਖੇਤੀ ਬਿੱਲ ਦਾ 8 ਸੰਸਦ ਮੈਂਬਰਾਂ ਨੇ ਰਾਜ ਸਭਾ ’ਚ ਜੰਮ ਕੇ ਹੰਗਾਮਾ ਕੀਤਾ, ਜਿਸ ਕਾਰਨ ਉਨ੍ਹਾਂ ਨੂੰ ਰਾਜ ਸਭਾ ਦੇ ਮਾਨਸੂਨ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ। ਵਿਰੋਧੀ ਪਾਰਟੀਆਂ ਅਤੇ ਕਾਂਗਰਸ ਨੇ ਸੰਸਦ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਕਾਂਗਰਸ ਅਤੇ ਹੋਰ ਪਾਰਟੀਆਂ ਨੇ ਪੂਰੇ ਮਾਨਸੂਨ ਸੈਸ਼ਨ ਲਈ ਲੋਕ ਸਭਾ ਅਤੇ ਰਾਜ ਸਭਾ ਦੇ ਬਾਈਕਾਟ ਦੀ ਗੱਲ ਆਖੀ ਹੈ। ਅਜਿਹੇ ’ਚ ਹੁਣ ਰਾਹੁਲ-ਸੋਨੀਆ ਵਾਪਸ ਪਰਤੇ ਹਨ, ਤਾਂ ਇਸ ’ਤੇ ਕੀ ਫ਼ੈਸਲਾ ਹੁੰਦਾ ਹੈ ਉਸ ’ਤੇ ਨਜ਼ਰ ਰਹੇਗੀ।

 
< Prev   Next >

Advertisements


Advertisement
Advertisement
Advertisement