:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟਰੰਪ ਨੂੰ ਕੋਰੋਨਾ ਵਾਇਰਸ ਲੱਗਦੈ ਇਟਲੀ ਦਾ ਕੋਈ ਖੂਬਸੂਰਤ ਸ਼ਹਿਰ PRINT ਈ ਮੇਲ
trump corona virus  beautiful city in italyਵਾਸ਼ਿੰਗਟਨ -ਸਤੰਬਰ20(ਮੀਡੀਦੇਸਪੰਜਾਬ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਨਾ ਰੋਕ ਸਕਣ 'ਤੇ ਇਕ ਵਾਰ ਫਿਰ ਚੀਨ 'ਤੇ ਹਮਲਾ ਬੋਲਿਆ ਹੈ ਤੇ ਇਸ ਨੂੰ 'ਚੀਨੀ ਵਾਇਰਸ' ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸਮਰਥਕਾਂ ਨੂੰ ਕਿਹਾ ਕਿ ਉਹ ਇਸ ਨੂੰ ਕੋਰੋਨਾ ਵਾਇਰਸ ਨਾ ਬੋਲਣ ਕਿਉਂਕਿ ਸੁਣਨ ਵਿਚ ਤਾਂ ਇਹ ਨਾਂ 'ਇਟਲੀ ਵਿਚ ਕੋਈ ਖੂਬਸੂਰਤ ਥਾਂ' ਵਰਗਾ ਲੱਗਦਾ ਹੈ।
ਪੈਨਸਿਲਵੇਨੀਆ ਵਿਚ ਇਕ ਚੋਣ ਰੈਲੀ ਨੂੰ ਸੰਬੋਧਤ ਕਰਦਿਆਂ ਟਰੰਪ ਨੇ ਆਪਣੇ ਸਮਰਥਕਾਂ ਤੋਂ ਮੰਗਲਵਾਰ ਨੂੰ ਕਿਹਾ ਕਿ ਜੇਕਰ ਉਹ ਮੁੜ ਚੁਣੇ ਜਾਂਦੇ ਹਨ ਤਾਂ ਅਗਲੇ 4 ਸਾਲ ਵਿਚ ਉਨ੍ਹਾਂ ਦਾ ਪ੍ਰਸ਼ਾਸਨ ਅਮਰੀਕਾ ਨੂੰ ਉਤਪਾਦਨ ਦੇ ਖੇਤਰ ਵਿਚ ਦੁਨੀਆ ਦੀ ਮਹਾਸ਼ਕਤੀ ਬਣਾ ਦੇਵੇਗਾ ਅਤੇ ਅਮਰੀਕਾ ਦੀ ਚੀਨ 'ਤੇ ਨਿਰਭਰਤਾ ਨੂੰ ਹਮੇਸ਼ਾ ਲਈ ਖਤਮ ਕਰ ਦੇਵੇਗਾ। ਉਨ੍ਹਾਂ ਨੇ ਤਿੰਨ ਨਵੰਬਰ ਨੂੰ ਹੋਣ ਵਾਲੀਆਂ ਚੋਣਾਂ ਨੂੰ 'ਆਰਥਿਕ ਹੋਂਦ ਦਾ ਮੁੱਦਾ' ਕਰਾਰ ਦਿੰਦੇ ਹੋਏ ਕਿਹਾ ਕਿ ਮਹਾਮਾਰੀ ਤੋਂ ਪਹਿਲਾਂ ਅਮਰੀਕਾ ਆਰਥਿਕ ਪੱਧਰ 'ਤੇ ਵਧੀਆ ਚੱਲ ਰਿਹਾ ਸੀ। 


ਉਨ੍ਹਾਂ ਕਿਹਾ, ''ਤੁਹਾਡਾ ਪਿਛਲਾ ਸਾਲ ਕਾਫੀ ਚੰਗਾ ਰਿਹਾ ਸੀ ਤੇ ਤੁਸੀਂ ਆਪਣੇ ਰਸਤੇ 'ਤੇ ਸਹੀ ਜਾ ਰਹੇ ਸੀ ਪਰ ਚੀਨ ਨੇ ਜੋ ਕੀਤੇ ਉਸ ਦਾ ਮੈਨੂੰ ਬਹੁਤ ਦੁੱਖ ਹੈ। ਚੀਨ ਨੇ ਮਹਾਮਾਰੀ ਨੂੰ ਫੈਲਣ ਦਿੱਤਾ, ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਕੋਰੋਨਾ ਸੁਣਨ ਵਿਚ ਇਟਲੀ ਦਾ ਕੋਈ ਸੋਹਣਾ ਜਿਹਾ ਸਥਾਨ ਲੱਗਦਾ ਹੈ, ਕੋਰੋਨਾ ਨਹੀਂ? ਇਹ ਚੀਨੀ ਵਾਇਰਸ ਹੈ।'' ਜ਼ਿਕਰਯੋਗ ਹੈ ਕਿ ਟਰੰਪ ਪਹਿਲਾਂ ਵੀ ਕੋਰੋਨਾ ਨੂੰ 'ਚੀਨੀ ਵਾਇਰਸ' ਦਾ ਨਾਂ ਦੇ ਚੁੱਕੇ ਹਨ।

 
< Prev   Next >

Advertisements


Advertisement
Advertisement
Advertisement