:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਈਫਲ ਟਾਵਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੇ ਕਰਾਇਆ ਖਾਲੀ PRINT ਈ ਮੇਲ
ਤਸਵੀਰ ਵਿੱਚ ਇਹ ਹੋ ਸਕਦਾ ਹੈ: ਰਾਤਪੈਰਿਸ -ਸਤੰਬਰ20(ਮੀਡੀਦੇਸਪੰਜਾਬ)- ਫਰਾਂਸ ਦੀ ਪੂਰੀ ਦੁਨੀਆ ਵਿਚ ਮਸ਼ਹੂਰ ਸੈਰ-ਸਪਾਟੇ ਵਾਲੀ ਥਾਂ 'ਆਈਫਲ ਟਾਵਰ' ਨੂੰ ਬੁੱਧਵਾਰ ਨੂੰ ਬੰਬ ਲੱਗੇ ਹੋਣ ਦੀ ਧਮਕੀ ਤੋਂ ਬਾਅਦ ਬੰਦ ਕਰ ਦਿੱਤਾ ਗਿਆ। ਪੁਲਸ ਨੂੰ ਅਣਜਾਣ ਸ਼ਖਸ ਨੇ ਫੋਨ ਕਰਕੇ ਦਾਅਵਾ ਕੀਤਾ ਸੀ ਕਿ ਇਥੇ ਬੰਬ ਲਗਾਇਆ ਗਿਆ ਹੈ। ਇਸ ਤੋਂ ਬਾਅਦ ਪੁਲਸ ਵਿਭਾਗ ਵਿਚ ਹੜਕੰਪ ਮਚ ਗਿਆ ਅਤੇ ਜਲਦ ਹੀ ਇਸ ਨੂੰ ਬੰਦ ਕਰਾਇਆ ਗਿਆ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਇਲਾਕਾ ਖਾਲੀ ਕਰਾਇਆ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ।

PunjabKesari

ਸਥਾਨਕ ਪੱਤਰਕਾਰ ਨੇ ਟਵਿੱਟਰ 'ਤੇ ਇਸ ਐਕਸ਼ਨ ਦੀ ਤਸਵੀਰ ਸ਼ੇਅਰ ਕੀਤੀ ਅਤੇ ਦੱਸਿਆ ਕਿ ਇਕ ਸ਼ਖਸ ਨੇ ਇਥੇ ਆ ਕੇ 'ਅੱਲਾਹ-ਹੂ-ਅਕਬਰ' ਉੱਚੀ ਆਵਾਜ਼ ਵਿਚ ਬੋਲਿਆ। ਉਥੇ, ਰਿਪੋਰਟ ਵਿਚ ਦਾਅਵਾ ਕੀਤਾ ਗਿਆ ਹੈ ਕਿ ਇਸ ਸ਼ਖਸ ਨੇ ਸਭ ਕੁਝ ਉਡਾਉਣ ਦੀ ਧਮਕੀ ਵੀ ਦਿੱਤੀ। ਹਾਲਾਂਕਿ, ਪੁਲਸ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ ਅਤੇ ਉਨ੍ਹਾਂ ਆਖਿਆ ਕਿ ਉਥੇ ਉਨਾਂ ਨੇ ਕੁਝ ਨਹੀਂ ਦੇਖਿਆ। ਉਥੇ ਕੋਰੋਨਾਵਾਇਰਸ ਦੇ ਬਾਵਜੂਦ ਹਜ਼ਾਰਾਂ ਲੋਕ ਇਥੇ ਘੁੰਮਣ ਆਉਂਦੇ ਹਨ ਜਿਨ੍ਹਾਂ ਨੂੰ ਦੂਰ ਰਹਿਣ ਲਈ ਕਿਹਾ ਗਿਆ।

PunjabKesari

ਜ਼ਿਕਰਯੋਗ ਹੈ ਕਿ 2015 ਵਿਚ ਫਰਾਂਸ ਦੀ ਅਖਬਾਰ 'ਸ਼ਾਰਲੀ ਏਬਦੋ' ਵਿਚ ਹੋਏ ਅੱਤਵਾਦੀ ਹਮਲੇ ਦੇ ਮਾਮਲੇ ਦੀ ਸੁਣਵਾਈ ਹਾਲ ਹੀ ਵਿਚ ਸ਼ੁਰੂ ਹੋਈ ਸੀ। ਇਸ ਮੌਕੇ 'ਤੇ ਮੈਗਜ਼ੀਨ ਨੇ ਫਿਰ ਉਹੀ ਕਾਰਟੂਨ ਛਾਪ ਦਿੱਤਾ ਸੀ ਜਿਸ ਤੋਂ ਨਰਾਜ਼ ਹੋ ਕੇ ਪਹਿਲਾਂ ਹਮਲਾ ਕੀਤਾ ਗਿਆ ਸੀ। ਇਸ 'ਤੇ ਅਲਕਾਇਦਾ ਨੇ ਧਮਕੀ ਦਿੱਤੀ ਸੀ ਕਿ ਜੇਕਰ ਮੈਗਜ਼ੀਨ ਨੂੰ ਲੱਗਦਾ ਹੈ ਕਿ 2015 ਦਾ ਹਮਲਾ ਇਕੱਲਾ ਸੀ, ਤਾਂ ਇਹ ਉਸ ਦੀ ਭੁੱਲ ਹੈ।

 
< Prev   Next >

Advertisements

Advertisement
Advertisement

Advertisement