:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਧੀ ਇਲਤਿਜਾ ਪਹੁੰਚੀ ਸੁਪਰੀਮ ਕੋਰਟ PRINT ਈ ਮੇਲ
jammu and kashmir mehbooba mufti daughter iltija supreme courtਨਵੀਂ ਦਿੱਲੀ ਸਤੰਬਰ20(ਮੀਡੀਦੇਸਪੰਜਾਬ)- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਰਿਹਾਈ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਲਤਿਜਾ ਮੁਫ਼ਤੀ ਨੇ ਆਪਣੀ ਮਾਂ ਦੀ ਰਿਹਾਈ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਲਤਿਜਾ ਮੁਫ਼ਤੀ ਦਾ ਦੋਸ਼ ਹੈ ਕਿ ਉਨ੍ਹਾਂ ਦੀ ਮਾਂ ਮਹਿਬੂਬਾ ਮੁਫ਼ਤੀ ਨੂੰ ਜਨ ਸੁਰੱਖਿਆ ਕੈਟ (ਪੀ.ਐੱਸ.ਏ.) ਦੇ ਅਧੀਨ ਗੈਰ-ਕਾਨੂੰਨੀ ਰੂਪ ਨਾਲ ਹਿਰਾਸਤ 'ਚ ਲਿਆ ਗਿਆ ਹੈ। ਉਨ੍ਹਾਂ ਨੂੰ ਫਰਵਰੀ 'ਚ ਇਸ ਕਾਨੂੰਨ ਦੇ ਅਧੀਨ ਹਿਰਾਸਤ 'ਚ ਲਿਆ ਗਿਆ ਸੀ ਅਤੇ ਉਹ ਹਾਲੇ ਤੱਕ ਹਿਰਾਸਤ 'ਚ ਹੀ ਹੈ।

ਦੱਸਣਯੋਗ ਹੈ ਕਿ ਪਿਛਲੇ ਸਾਲ 5 ਅਗਸਤ ਨੂੰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਰੱਦ ਕਰ ਦਿੱਤੀ ਸੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀਆਂ ਫਾਰੂਖ ਅਬਦੁੱਲਾ, ਉਮਰ ਅਬਦੁੱਲਾ, ਮਹਿਬੂਬਾ ਮੁਫ਼ਤੀ ਅਤੇ ਮੁੱਖ ਧਾਰਾ ਦੇ ਕਈ ਹੋਰ ਨੇਤਾਵਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਸੀ। ਹੁਣ ਫਾਰੂਖ ਅਤੇ ਉਮਰ ਰਿਹਾਅ ਹੋ ਚੁਕੇ ਹਨ। ਜੰਮੂ-ਕਸ਼ਮੀਰ ਸਰਕਾਰ ਨੇ 31 ਜੁਲਾਈ ਨੂੰ ਉਨ੍ਹਾਂ ਦਾ ਡਿਟੈਂਸ਼ਨ ਪਬਲਿਕ ਸੇਫਟੀ ਐਕਟ (ਪੀ.ਐੱਸ.ਏ.) ਦੇ ਅਧੀਨ ਹੋਰ ਤਿੰਨ ਮਹੀਨੇ ਲਈ ਵਧਾ ਦਿੱਤਾ ਸੀ।

 
< Prev   Next >

Advertisements

Advertisement
Advertisement
Advertisement