:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਧੀ ਇਲਤਿਜਾ ਪਹੁੰਚੀ ਸੁਪਰੀਮ ਕੋਰਟ PRINT ਈ ਮੇਲ
jammu and kashmir mehbooba mufti daughter iltija supreme courtਨਵੀਂ ਦਿੱਲੀ ਸਤੰਬਰ20(ਮੀਡੀਆਦੇਸਪੰਜਾਬ)- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਰਿਹਾਈ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਲਤਿਜਾ ਮੁਫ਼ਤੀ ਨੇ ਆਪਣੀ ਮਾਂ ਦੀ ਰਿਹਾਈ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਲਤਿਜਾ ਮੁਫ਼ਤੀ ਦਾ ਦੋਸ਼ ਹੈ ਕਿ ਉਨ੍ਹਾਂ ਦੀ ਮਾਂ ਮਹਿਬੂਬਾ ਮੁਫ਼ਤੀ ਨੂੰ ਜਨ ਸੁਰੱਖਿਆ ਕੈਟ (ਪੀ.ਐੱਸ.ਏ.) ਦੇ ਅਧੀਨ ਗੈਰ-ਕਾਨੂੰਨੀ ਰੂਪ ਨਾਲ ਹਿਰਾਸਤ 'ਚ ਲਿਆ ਗਿਆ ਹੈ। ਉਨ੍ਹਾਂ ਨੂੰ ਫਰਵਰੀ 'ਚ ਇਸ ਕਾਨੂੰਨ ਦੇ ਅਧੀਨ ਹਿਰਾਸਤ 'ਚ ਲਿਆ ਗਿਆ ਸੀ ਅਤੇ ਉਹ ਹਾਲੇ ਤੱਕ ਹਿਰਾਸਤ 'ਚ ਹੀ ਹੈ।

ਦੱਸਣਯੋਗ ਹੈ ਕਿ ਪਿਛਲੇ ਸਾਲ 5 ਅਗਸਤ ਨੂੰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਰੱਦ ਕਰ ਦਿੱਤੀ ਸੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀਆਂ ਫਾਰੂਖ ਅਬਦੁੱਲਾ, ਉਮਰ ਅਬਦੁੱਲਾ, ਮਹਿਬੂਬਾ ਮੁਫ਼ਤੀ ਅਤੇ ਮੁੱਖ ਧਾਰਾ ਦੇ ਕਈ ਹੋਰ ਨੇਤਾਵਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਸੀ। ਹੁਣ ਫਾਰੂਖ ਅਤੇ ਉਮਰ ਰਿਹਾਅ ਹੋ ਚੁਕੇ ਹਨ। ਜੰਮੂ-ਕਸ਼ਮੀਰ ਸਰਕਾਰ ਨੇ 31 ਜੁਲਾਈ ਨੂੰ ਉਨ੍ਹਾਂ ਦਾ ਡਿਟੈਂਸ਼ਨ ਪਬਲਿਕ ਸੇਫਟੀ ਐਕਟ (ਪੀ.ਐੱਸ.ਏ.) ਦੇ ਅਧੀਨ ਹੋਰ ਤਿੰਨ ਮਹੀਨੇ ਲਈ ਵਧਾ ਦਿੱਤਾ ਸੀ।

 
< Prev   Next >

Advertisements