:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਤੀ ਬਿੱਲਾਂ ਦੇ ਵਿਰੋਧ ਚ ਖੁੱਲ੍ਹ ਕੇ ਨਿੱਤਰੇ ਨਵਜੋਤ ਸਿੱਧੂ, ਕੇਂਦਰ ਨੂੰ ਮਾਰਿਆ ਲਲਕਾਰਾ PRINT ਈ ਮੇਲ
navjot singh sidhu agriculture ordinanceਅੰਮ੍ਰਿਤਸਰ ਸਤੰਬਰ20(ਮੀਡੀਦੇਸਪੰਜਾਬ)- ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਨਵਜੋਤ ਸਿੰਘ ਸਿੱਧੂ ਖੁੱਲ੍ਹ ਕੇ ਮੈਦਾਨ ਵਿਚ ਨਿੱਤਰ ਆਏ। ਇਸ ਆਰਡੀਨੈਂਸ ਦੇ ਖ਼ਿਲਾਫ਼ ਸਿੱਧੂ ਵਲੋਂ ਅੰਮ੍ਰਿਤਸਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਆਪਣੇ ਸਮਰਥਕਾਂ ਨਾਲ ਵਿਰੋਧ ਕਰ ਰਹੇ ਸਿੱਧੂ ਨੇ ਕਿਹਾ ਕਿ ਕਿਸਾਨ ਸਾਡੀ ਪੱਗ ਹਨ, ਕਿਸਾਨਾਂ ਨਾਲ ਹੀ ਸਾਡਾ ਵਜੂਦ ਹੈ ਅਤੇ ਕੇਂਦਰ ਸਰਕਾਰ ਨੇ ਸਾਡੀ ਪੱਗ ਨੂੰ ਹੱਥ ਪਾਇਆ ਹੈ, ਜਿਸ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਸਕਦਾ, ਜਿਸ ਦਾ ਜਵਾਬ ਦੇਣਾ ਪਵੇਗਾ। ਇਸ ਲਈ ਉਹ ਮੈਦਾਨ ਵਿਚ ਉਤਰੇ ਹਨ।

ਖੇਤੀ ਬਿੱਲਾਂ ਨੂੰ ਕਾਲਾ ਕਾਨੂੰਨ ਦੱਸਦੇ ਹੋਏ ਸਿੱਧੂ ਨੇ ਆਖਿਆ ਕਿ ਕੇਂਦਰ ਸਰਕਾਰ ਇਲੈਕਟ੍ਰੀਸਿਟੀ ਬਿੱਲ ਵੀ ਲਿਆ ਰਹੀ ਹੈ, ਇਸ ਬਿੱਲ ਨਾਲ ਸਾਰੀ ਤਾਕਤ ਕੇਂਦਰ ਸਰਕਾਰ ਕੋਲ ਚਲੀ ਜਾਵੇਗੀ। ਸਿੱਧੂ ਨੇ ਕਿਹਾ ਕਿ ਅੱਜ ਉਹ ਕਿਸੇ ਪਾਰਟੀ ਜਾਂ ਕਿਸੇ ਧਿਰ ਦੀ ਗੱਲ ਕਰਨ ਨਹੀਂ ਸਗੋਂ ਆਪਣੇ ਵਜੂਦ ਦੀ ਗੱਲ ਕਰਨ ਅਤੇ ਆਪਣੀ ਪੱਗ ਦੀ ਗੱਲ ਕਰਨ ਆਇਆ ਹਾਂ। ਪੰਜਾਬ ਦੇ ਸਾਰੇ ਵਿਧਾਇਕ ਕੋਈ ਵੀ ਪਾਰਟੀ ਹੋਵੇ, ਸਾਰੇ ਇਨ੍ਹਾਂ ਬਿੱਲਾਂ ਦਾ ਵਿਰੋਧ ਕਰ ਰਹੇ ਹਨ। ਸਿੱਧੂ ਨੇ ਕਿਹਾ ਕਿ ਉਹ ਆਖਰੀ ਸਾਹ ਤਕ ਇਸ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕਰਦੇ ਰਹਿਣਗੇ।

 
< Prev   Next >

Advertisements

Advertisement
Advertisement
Advertisement