:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਤੀ ਬਿੱਲਾਂ ਦੇ ਵਿਰੋਧ ਚ ਯੂਥ ਕਾਂਗਰਸੀਆਂ ਨੇ ਸੰਨੀ ਦਿਓਲ ਦੀ ਤਸਵੀਰ ਤੇ ਮਲੀ ਕਾਲਖ਼ PRINT ਈ ਮੇਲ
youth congressmen sunny deol photoਕਾਦੀਆਂ ਸਤੰਬਰ20(ਮੀਡੀਦੇਸਪੰਜਾਬ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਵਿਰੋਧ 'ਚ ਕਾਦੀਆਂ ਦੇ ਬੁੱਟਰ ਰੋਡ ਚੌਕ 'ਚ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਪੁੱਤਰ ਕੰਵਰਪ੍ਰਤਾਪ ਸਿੰਘ ਬਾਜਵਾ, ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਅਤੇ ਮੈਂਬਰ ਐੱਸ. ਐੱਸ. ਬੋਰਡ ਪੰਜਾਬ, ਭੂਪਿੰਦਰਪਾਲ ਸਿੰਘ ਵਿੱਟੀ ਦੀ ਅਗਵਾਈ 'ਚ ਯੂਥ ਕਾਂਗਰਸ ਕਾਰਕੁਨਾਂ ਨੇ ਭਾਜਪਾ ਸੰਸਦ ਸੰਨੀ ਦਿਓਲ ਦੀ ਹੋਰਡਿੰਗ ਉਪਰ ਲਾਈ ਫੋਟੋ 'ਤੇ ਕਾਲਖ਼ ਮਲੀ ਅਤੇ ਆਂਡੇ ਅਤੇ ਟਮਾਟਰ ਮਾਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਤਿੰਨਾਂ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕੀਤੀ।

ਕੰਵਰਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਸੰਸਦ ਸੰਨੀ ਦਿਓਲ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਬਿੱਲਾਂ ਦੇ ਪੱਖ 'ਚ ਬੋਲੇ ਹਨ ਜਦਕਿ ਉਨ੍ਹਾਂ ਨੂੰ ਇਸ ਦਾ ਵਿਰੋਧ ਕਰ ਕੇ ਕਿਸਾਨਾਂ ਦੇ ਸਮਰਥਨ 'ਚ ਆਉਣਾ ਚਾਹੀਦਾ ਹੈ। ਇਸੇ ਤਰ੍ਹਾਂ ਕਸਬਾ ਕਾਹਨੂੰਵਾਨ ਅਤੇ ਭੈਣੀ ਮੀਆਂ ਖਾਂ 'ਚ ਯੂਥ ਕਾਂਗਰਸੀਆਂ ਨੇ ਕੇਂਦਰ ਸਰਕਾਰ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੇ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਤਾਂ ਕਿ ਉਹ ਆਪਣੀ ਗ਼ਲਤੀ ਨੂੰ ਮਹਿਸੂਸ ਕਰ ਸਕਣ। ਇਸ ਮੌਕੇ ਯੂਥ ਕਾਂਗਰਸ ਸਿਟੀ ਪ੍ਰਧਾਨ ਅਭੀਸ਼ੇਕ ਗੁਪਤਾ, ਹਰੀਸ਼ ਭਾਰਦਵਾਜ, ਸਰਪੰਚ ਜਗਬੀਰ ਚਾਹਲ, ਗੁਰਬਾਜ ਬਾਜਵਾ, ਪੀ. ਏ. ਰਾਜਬੀਰ ਸਿੰਘ, ਸਰਪੰਚ ਰਾਹੁਲ ਸ਼ਰਮਾ ਅਤੇ ਹੋਰ ਕਾਰਕੁਨ ਮੌਜੂਦ ਰਹੇ।

 
< Prev   Next >

Advertisements

Advertisement
Advertisement

Advertisement