:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਲੰਧਰ : ਵੀਰਵਾਰ 9 ਅੱਸੂ ਸੰਮਤ 552 ਵਿਚਾਰ ਪ੍ਰਵਾਹ: ਜਦੋਂ ਅਸੀਂ ਬੇਨਿਯਮੀਆਂ ਦਾ ਸਹਾਰਾ ਲੈਂਦੇ ਹਾਂ ਤਾਂ ਅਸੀਂ ਦੇਸ਼ ਨੂ PRINT ਈ ਮੇਲ

ਲੰਡਨ, ਸਤੰਬਰ20(ਮੀਡੀਦੇਸਪੰਜਾਬ)- ਪੰਜਾਬ ਤੋਂ ਲੱਖਾਂ ਕੋਹਾਂ ਦੂਰ ਰਹਿ ਕੇ ਪੰਜਾਬੀਆਂ ਨੇ ਆਪਣੇ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜ÷ ਨ ਦੀ ਕੋਸ਼ਿਸ਼ ਕੀਤੀ ਹੈ। ਜਿਸ ਦੀ ਤਾਜ਼ਾ ਮਿਸਾਲ ਯੂ.ਕੇ. ਦੀ ਜਸਮੀਨ ਕੌਰ ਰਾਏ ਹੈ। ਜਸਮੀਨ ਨੇ ਪਾਕਿਸਾਨ ਯਾਤਰਾ ਦੌਰਾਨ ਲਾਹੌਰ ਦੇ ਕਿਲ÷ ੍ਹੇ ਦੀ ਮਿੱਟੀ ਲਿਆ ਕਿ ਖਾਲਸਾ ਰਾਜ ਦੇ ਆਖਰੀ

ਬਾਦਸ਼ਾਹ ਮਹਾਰਾਜਾ ਦਲੀਪ ਸਿੰਘ ਦੀ ਸਮਾਧ ਦੀ ਮਿੱਟੀ ਨਾਲ ਇਕਮਿਕ ਕੀਤੀ। ਜਸਮੀਨ ਨੇ ਅਜੀਤ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਸ ਨੇ ਦੋ ਸਾਲ ਪਹਿਲਾਂ ਬ੍ਰਮਿੰਘਮ ਯੂਨੀਵਰਸਿਟੀ ਸ਼ੁਰੂ ਕਰਨ ਤੋਂ ਪਹਿਲਾਂ ਲੰਡਨ ਵਿਚ ਸਿੱਖ ਰਾਜ ਸਬੰਧੀ ਲੱਗੀ ਇਕ ਪ੍ਰਦਰਸ਼ਨੀ ਨੂੰ ਵੇਖਿਆ, ਜਿਸ ਤੋਂ ਪ੍ਰਭਾਵਿਤ ਹੋ ਕੇ ਉਹ ਪਾਕਿਸਤਾਨ ਯਾਤਰਾ 'ਤੇ ਗਈ ਅਤੇ ਉਸ ਨੇ ਆਪਣੇ ਪਿਤਾ ਦੀ ਪ੍ਰੇਰਨਾ ਨਾਲ ਲਾਹੌਰ ਦੇ ਕਿਲ੍ਹ÷ ੇ ਦੀ ਮਿੱਟੀ ਲਿਆਂਦੀ। ਜਿਸ ਨੂੰ ਹੁਣ ਉਸ ਨੇ ਥੈਟਫੋਰਡ ਵਿਖੇ ਮਹਾਰਾਜਾ ਦਲੀਪ ਸਿੰਘ ਦੀ ਸਮਾਧ ਦੀ ਮਿੱਟੀ ਨਾਲ ਮਿਲਾ ਦਿੱਤਾ। ਜਸਮੀਨ ਨੇ ਕਿਹਾ ਕਿ ਯੂ.ਕੇ. 'ਚ ਸਿੱਖ ਇਤਿਹਾਸ ਦੇ ਇਸ ਅਣਮੁੱਲੇ ਹਿੱਸੇ ਨੂੰ ਪੜ੍ਹ÷ ਾਇਆ ਨਹੀਂ ਜਾਂਦਾ। ਜਦ ਕਿ ਸਿੱਖਾਂ ਅਤੇ ਖਾਸ ਤੌਰ ਤੇ ਨੌਜਵਾਨਾਂ ਲਈ ਇਸ ਦੀ ਜਾਣਕਾਰੀ ਹੋਣਾ ਮਹੱਤਵਪੂਰਨ ਹੈ।
 
< Prev   Next >

Advertisements

Advertisement
Advertisement

Advertisement