:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਿਆਹ ਦੇ ਤੋਹਫ਼ੇ ਵਜੋਂ ਪਤਨੀ ਲਈ ਪਤੀ ਨੇ ਚੰਨ ਤੇ ਖ਼ਰੀਦੀ ਜ਼ਮੀਨ, ਬਣਿਆ ਚਰਚਾ ਦਾ ਵਿਸ਼ਾ PRINT ਈ ਮੇਲ
pakistan soheb ahmedਇਸਲਾਮਾਬਾਦ ਸਤੰਬਰ20(ਮੀਡੀਆਦੇਸਪੰਜਾਬ)- ਵਿਆਹ ਦੇ ਬਾਅਦ ਪਤੀ-ਪਤਨੀ ਆਪਣੀ ਮੁਲਾਕਾਤ ਨੂੰ ਯਾਦਗਾਰ ਬਣਾਉਣ ਲਈ ਇਕ-ਦੂਜੇ ਨੂੰ ਤੋਹਫਾ ਦਿੰਦੇ ਹਨ। ਪਾਕਿਸਤਾਨ ਵਿਚ ਇਕ ਸ਼ਖਸ ਨੇ ਆਪਣੀ ਪਤਨੀ ਨੂੰ ਅਜਿਹਾ ਤੋਹਫਾ ਦਿੱਤਾ ਹੈ, ਜਿਸ ਕਾਰਨ ਉਹ ਚਰਚਾ ਵਿਚ ਹੈ। ਇੱਥੇ ਰਾਵਲਪਿੰਡੀ ਦੇ ਰਹਿਣ ਵਾਲੇ ਸੋਹੇਬ ਅਹਿਮਦ ਨੇ ਆਪਣੀ ਪਤਨੀ ਦੇ ਲਈ ਚੰਨ 'ਤੇ ਜ਼ਮੀਨ ਖਰੀਦੀ ਹੈ। ਸੋਹੇਬ ਨੇ ਵਿਆਹ ਦੇ ਤੋਹਫੇ ਦੇ ਤੌਰ 'ਤੇ ਆਪਣੀ ਪਤਨੀ ਲਈ ਚੰਨ 'ਤੇ ਇਕ ਏਕੜ ਜ਼ਮੀਨ ਖਰੀਦੀ ਹੈ। ਜਾਣਕਾਰੀ ਦੇ ਮੁਤਾਬਕ, ਇਹ ਜ਼ਮੀਨ 'ਸੀ ਆਫ ਵੇਪਰ' ਨਾਮ ਦੇ ਖੇਤਰ ਵਿਚ ਖਰੀਦੀ ਗਈ ਹੈ।

ਇੰਨੇ ਵਿਚ ਖਰੀਦੀ ਜ਼ਮੀਨ
ਸੋਹੇਬ ਨੇ ਜ਼ਮੀਨ ਨੂੰ ਇੰਟਰਨੈਸ਼ਨਲ ਲੂਨਰ ਲੈਂਡਸ ਰਜਿਸਟਰੀ ਤੋਂ 45 ਡਾਲਰ ਵਿਚ ਖਰੀਦਿਆ ਹੈ। ਜਦੋਂ ਉਹਨਾਂ ਤੋਂ ਪੁੱਛਿਆ ਗਿਆ ਕਿ ਉਹਨਾਂ ਦੇ ਦਿਮਾਗ ਵਿਚ ਚੰਨ 'ਤੇ ਜ਼ਮੀਨ ਖਰੀਦਣ ਦਾ ਖਿਆਲ ਕਿੱਥੋਂ ਆਇਆ ਤਾਂ ਸੋਹੇਬ ਨੇ ਦੱਸਿਆ ਕਿ ਉਹ ਮਰਹੂਮ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਰ ਤੋਂ ਪ੍ਰੇਰਿਤ ਹੋਇਆ। ਕਿਉਂਕਿ ਸੁਸ਼ਾਂਤ ਨੇ ਵੀ ਚੰਨ 'ਤੇ ਜ਼ਮੀਨ ਖਰੀਦੀ ਸੀ। ਸੁਸ਼ਾਂਤ ਨੇ ਸਾਲ 2018 ਵਿਚ ਜਿੱਥੇ ਜ਼ਮੀਨ ਖਰੀਦੀ ਸੀ, ਉਹ ਮੇਰ ਮਸਕੋਵੇਂਸ ਨਾਮਕ ਖੇਤਰ ਦਾ ਹਿੱਸਾ ਹੈ। ਜਿਸ ਨੂੰ 'ਸੀ ਆਫ ਮਸਕੋਵੀ' ਵੀ ਕਿਹਾ ਜਾਂਦਾ ਹੈ। ਸੁਸ਼ਾਂਤ ਦੇ ਇਲਾਵਾ ਹੋਰ ਵੀ ਕਈ ਅਦਾਕਾਰਾਂ ਨੇ ਚੰਨ 'ਤੇ ਜ਼ਮੀਨ ਖਰੀਦੀ ਹੈ। ਜਿਹਨਾਂ ਵਿਚ ਟਾਮ ਕਰੂਜ਼ ਅਤੇ ਸ਼ਾਹਰੂਖ ਖਾਨ ਦਾ ਨਾਮ ਵੀ ਸ਼ਾਮਲ ਹੈ।

ਸੋਹੇਬ ਦੀ ਪਤਨੀ ਨੇ ਕਹੀ ਇਹ ਗੱਲ
ਸੋਹੇਬ ਅਹਿਮਦ ਦੀ ਪਤਨੀ ਮਦੀਹਾ ਦਾ ਕਹਿਣਾ ਹੈ ਕਿ ਜਦੋਂ ਉਹਨਾਂ ਨੇ ਵਿਆਹ ਦੇ ਇਸ ਅਨੋਖੇ ਤੋਹਫੇ ਦੇ ਬਾਰੇ ਵਿਚ ਆਪਣੇ ਦੋਸਤਾਂ ਨੂੰ ਦੱਸਿਆ ਤਾਂ ਉਹ ਵਿਸ਼ਵਾਸ ਹੀ ਨਹੀਂ ਕਰ ਪਾ ਰਹੇ ਸਨ।ਸਥਾਨਕ ਨਿਊਜ਼ ਚੈਨਲ ਨਾਲ ਗੱਲਬਾਤ ਵਿਚ ਮਦੀਹਾ ਨੇ ਕਿਹਾ,''ਪਹਿਲਾਂ ਤਾਂ ਸਾਰਿਆਂ ਨੂੰ ਲਗਾ ਕਿ ਇਹ ਮਜ਼ਾਕ ਹੈ ਪਰ ਜਦੋਂ ਮੈਂ ਉਹਨਾਂ ਨੂੰ ਦਸਤਾਵੇਜ਼ ਦਿਖਾਏ, ਉਦੋਂ ਜਾ ਕੇ ਉਹਨਾਂ ਨੂੰ ਇਸ ਗੱਲ 'ਤੇ ਵਿਸ਼ਵਾਸ ਹੋਇਆ।''

 
< Prev   Next >

Advertisements