:: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ   :: ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ: ਨੂੰਹ ਨੂੰ ਸੱਸ-ਸਹੁਰੇ ਦੇ ਘਰ ਰਹਿਣ ਦਾ ਪੂਰਨ ਅਧਿਕਾਰ   :: ਲੱਦਾਖ, ਜੰਮੂ-ਕਸ਼ਮੀਰ ਭਾਰਤ ਦੇ ਅਟੁੱਟ ਅੰਗ, ਚੀਨ ਨੂੰ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ : ਵਿਦੇਸ਼ ਮੰਤਰਾਲੇ   :: ਅਖਿਲ ਭਾਰਤੀ ਅਖ਼ਾੜਾ ਪਰੀਸ਼ਦ ਦੇ ਪ੍ਰਧਾਨ ਨੇ ਰਾਧੇ ਮਾਂ ਬਾਰੇ ਦਿੱਤਾ ਵੱਡਾ ਬਿਆਨ   :: ਬੇਦਰਦੀ ਦੀ ਇੰਤਹਾਅ: ਪਤਨੀ ਨੂੰ ਡੇਢ ਸਾਲ ਤੱਕ ਗੁਸਲਖ਼ਾਨੇ ਅੰਦਰ ਰੱਖਿਆ ਬੰਦ, ਹਾਲਤ ਜਾਣ ਆਵੇਗਾ ਰੋਣਾ   :: ਬਿਹਾਰ ਚੋਣਾਂ: ਚੋਣ ਮੈਦਾਨ ਚ ਉਤਰੇ PM ਮੋਦੀ ਦੇ ਹਮਸ਼ਕਲ, ਵਿਧਾਇਕ ਨਹੀਂ ਮੁੱਖ ਮੰਤਰੀ ਬਣਨ ਦਾ ਹੈ ਸੁਫ਼ਨਾ   :: ਕੇਂਦਰ ਦੀ ਲਾਪਰਵਾਹੀ ਅਤੇ ਪਰਾਲੀ ਦੇ ਧੂੰਏਂ ਤੋਂ ਸਿਰਫ਼ ਦਿੱਲੀ ਨਹੀਂ ਪੂਰਾ ਉੱਤਰ ਭਾਰਤ ਪਰੇਸ਼ਾਨ : ਮਨੀਸ਼ ਸਿਸੋਦੀਆ   :: ਹਵਾਈ ਫੌਜ ਦਿਵਸ ਮੌਕੇ ਦੋ ਜਵਾਨਾਂ ਨੇ ਬਣਾਇਆ ਸਕਾਈਡਾਈਵ ਲੈਂਡਿੰਗ ਦਾ ਨਵਾਂ ਰਿਕਾਰਡ   :: ਗਾਂਧੀ ਜਯੰਤੀ ਤੇ ਭਾਰਤ ਤੋਂ ਮਿਲੀਆਂ 40 ਤੋਂ ਵੱਧ ਐਂਬੂਲੈਂਸ ਅਤੇ ਸਕੂਲ ਬੱਸਾਂ, ਨੇਪਾਲ ਨੇ ਕੀਤਾ ਧੰਨਵਾਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਨੇਡਾ ਦੇ 4 ਸੂਬਿਆਂ ਚ ਸ਼ੁਰੂ ਹੋ ਚੁੱਕਾ ਹੈ ਕੋਰੋਨਾ ਦਾ ਦੂਜਾ ਦੌਰ : ਟਰੂਡੋ PRINT ਈ ਮੇਲ
second  wave covid19  already started canadaਓਟਾਵਾ-ਸਤੰਬਰ20(ਮੀਡੀਦੇਸਪੰਜਾਬ)- ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਨੂੰ ਹਲਕੇ ਵਿਚ ਨਾ ਲੈਣ ਕਿਉਂਕਿ ਦੇਸ਼ ਦੇ ਕਈ ਹਿੱਸਿਆਂ ਵਿਚ ਇਸ ਦਾ ਦੂਜਾ ਦੌਰ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਾਡੇ ਚਾਰ ਸਭ ਤੋਂ ਵੱਡੇ ਸੂਬਿਆਂ ਬ੍ਰਿਟਿਸ਼ ਕੋਲੰਬੀਆ, ਅਲਬਰਟਾ, ਓਂਟਾਰੀਓ ਅਤੇ ਕਿਊਬਿਕ ਵਿਚ ਦੂਜੀ ਲਹਿਰ ਸਿਰਫ ਸ਼ੁਰੂ ਨਹੀਂ ਹੋ ਰਹੀ ਜਦਕਿ ਇਹ ਪਹਿਲਾਂ ਹੀ ਚੱਲ ਰਹੀ ਹੈ।

ਕੋਵਿਡ-19 ਦੇ ਮਾਮਲੇ ਰਾਸ਼ਟਰੀ ਪੱਧਰ 'ਤੇ ਬਹੁਤ ਵੱਧ ਚੁੱਕੇ ਹਨ। ਅੱਧ ਅਗਸਤ ਵਿਚ ਇਕ ਦਿਨ ਵਿਚ ਤਕਰੀਬਨ 300 ਮਾਮਲੇ ਦਰਜ ਹੁੰਦੇ ਸਨ ਜੋ ਹੁਣ 1,248 ਹੋ ਗਏ ਹਨ। ਚੀਫ ਪਬਲਿਕ ਹੈਲਥ ਅਫਸਰ ਡਾ. ਥੈਰੇਸਾ ਟੇਮ ਨੇ ਕੈਨੇਡੀਅਨਾਂ ਅਤੇ ਜਨਤਕ ਸਿਹਤ ਨੀਤੀ ਨਿਰਮਾਤਾਵਾਂ ਨੂੰ ਹੁਣ ਕੋਰੋਨਾ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਨੂੰ ਦੁੱਗਣਾ ਕਰਨ ਲਈ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਇਹ ਉਹ ਖ਼ਬਰ ਹੈ ਜਿਸ ਨੂੰ ਕੋਈ ਵੀ ਸੁਣਨਾ ਨਹੀਂ ਚਾਹੁੰਦਾ।

 
< Prev   Next >

Advertisements

Advertisement
Advertisement

Advertisement