:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਨੇ ਪਾਕਿ ਨੂੰ CICA ਚ ਦਿੱਤਾ ਜਵਾਬ, ਕਸ਼ਮੀਰ-ਲੱਦਾਖ ਸਾਡਾ ਸੀ ਸਾਡਾ ਰਹੇਗਾ PRINT ਈ ਮੇਲ
india responds to pakistan kashmir ladakhਨਵੀਂ ਦਿੱਲੀ ਸਤੰਬਰ20(ਮੀਡੀਦੇਸਪੰਜਾਬ)- ਜੰਮੂ ਕਸ਼ਮੀਰ ਨੂੰ ਲੈ ਕੇ ਪਾਕਿਸਤਾਨ ਨੇ ਭਾਰਤ ਨੂੰ ਕੌਮਾਂਤਰੀ ਮੰਚ 'ਤੇ ਘੇਰਨ ਦੀ ਕੋਸ਼ਿਸ਼ ਕੀਤੀ ਜਿਸ 'ਤੇ ਭਾਰਤ ਨੇ ਪਾਕਿਸਤਾਨ ਨੂੰ ਕਰਾਰਾ ਜਵਾਬ ਦਿੱਤਾ ਹੈ। ਕਾਨਫਰੈਂਸ ਆਨ ਇੰੰਟਰੈਕਸ਼ਨ ਐਂਡ ਕਾਨਫੀਡੈਂਸ-ਬਿਲਡਿੰਗ ਮੇਜਰਸ ਇਨ ਏਸ਼ੀਆ (ਸੀ.ਆਈ.ਸੀ.ਏ.) ਦੀ ਸਪੈਸ਼ਲ ਮਿਨੀਸਟੀਰੀਅਲ ਮੀਟਿੰਗ 'ਚ ਭਾਰਤ ਨੇ ਰਾਈਟ ਟੂ ਰਿਪਲਾਈ 'ਚ ਕਿਹਾ ਕਿ ਪਾਕਿਸਤਾਨ ਨੇ ਭਾਰਤ ਦੇ ਖਿਲਾਫ ਫਰਜ਼ੀ ਕਹਾਣੀ ਫੈਲਾਉਣ ਲਈ ਇਕ ਹੋਰ ਫੋਰਮ ਦੀ ਗਲਤ ਵਰਤੋਂ ਕੀਤੀ ਹੈ।

ਭਾਰਤ ਨੇ ਸਾਫ-ਸਾਫ ਕਿਹਾ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਿਤ ਸੂਬਾ ਭਾਰਤ ਦਾ ਅਟੁੱਟ ਹਿੱਸਾ ਰਿਹਾ ਹੈ ਅਤੇ ਰਹੇਗਾ। ਪਾਕਿਸਤਾਨ ਨੂੰ ਭਾਰਤ ਦੇ ਘਰੇਲੂ ਮੁੱਦਿਆਂ 'ਚ ਦਖਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਉੱਧਰ ਪਾਕਿਸਤਾਨ ਦਾ ਬਿਆਨ ਭਾਰਤ ਦੇ ਮੁੱਦਿਆਂ, ਹਕੂਮਤ ਅਤੇ ਖੇਤਰੀ ਅਖੰਡਤਾ 'ਚ ਦਖਲ ਹੈ ਜੋ ਸੀ.ਆਈ.ਸੀ.ਏ. ਦੇ ਮੈਂਬਰਾਂ ਦੇ ਵਿਚਕਾਰ 1999 'ਚ ਕੀਤੇ ਡਿਕਲਰੇਸ਼ਨ ਦੇ ਸਿਧਾਂਤਾਂ ਦਾ ਉਲੰਘਣ ਹੈ।
ਭਾਰਤ ਨੇ ਕਿਹਾ ਕਿ ਪਾਕਿਸਤਾਨ ਅੱਤਵਾਦ ਦਾ ਗੜ੍ਹ ਹੈ ਅਤੇ ਭਾਰਤ 'ਚ ਅੱਤਵਾਦੀ ਗਤੀਵਿਧੀਆਂ ਦਾ ਸਰੋਤ ਬਣਿਆ ਹੋਇਆ ਹੈ। ਭਾਰਤ ਨੇ ਪਾਕਿਸਤਾਨ ਤੋਂ ਅੱਤਵਾਦ ਦਾ ਸਮਰਥਨ ਅਤੇ ਫੰਡ ਬੰਦ ਕਰਨ ਨੂੰ ਕਿਹਾ ਹੈ। ਇਸ 'ਚ ਦੋਵੇਂ ਦੇਸ਼ ਇਕ-ਦੂਜੇ ਨਾਲ ਦੁਵੱਲੇ ਮੁੱਦਿਆਂ 'ਤੇ ਗੱਲ ਕਰ ਸਕਣਗੇ, ਨਾ ਕਿ ਫੋਰਮ ਦੇ ਏਜੰਡੇ ਤੋਂ ਧਿਆਨ ਭਟਕਾਉਣਗੇ। 
ਇਸ ਤੋਂ ਪਹਿਲਾਂ ਭਾਰਤ ਨੇ ਪਾਕਿ ਨੂੰ 'ਅੱਤਵਾਦ ਦਾ ਗੜ੍ਹ' ਅਤੇ ਪਨਾਹਗਾਰ' ਦੱਸ ਕੇ ਉਸ ਦੀ ਬੋਲਤੀ ਬੰਦ ਕੀਤੀ ਸੀ। ਭਾਰਤ ਨੇ ਕਿਹਾ ਕਿ ਪਾਕਿਸਤਾਨ ਇਕ ਅਜਿਹਾ ਦੇਸ਼ ਹੈ ਜੋ ਅੱਤਵਾਦ ਫੈਲਾਉਣ ਵਾਲਿਆਂ ਨੂੰ ਟ੍ਰੇਨਿੰਗ ਦਿੰਦਾ ਹੈ ਅਤੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੰਦਾ ਹੈ। ਭਾਰਤ ਨੇ ਕਿਹਾ ਸੀ ਕਿ ਪਾਕਿਸਤਾਨ ਇਕ ਅਜਿਹਾ ਦੇਸ਼ ਹੈ ਜੋ ਪੂਰੀ ਦੂਨੀਆ 'ਚ ਅੱਤਵਾਦ ਦੇ ਕੇਂਦਰ ਦੇ ਰੂਪ 'ਚ ਬਦਨਾਮ ਹੈ। ਪਾਕਿਸਤਾਨ ਨੇ ਖੁਦ ਅੱਤਵਾਦੀਆਂ ਨੂੰ ਸ਼ਰਨ ਦੇਣ, ਟ੍ਰੇਨਿੰਗ ਦੇਣ ਅਤੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਣ ਨੂੰ ਸਵੀਕਾਰ ਕੀਤਾ ਹੈ।
 
< Prev   Next >

Advertisements

Advertisement
Advertisement
Advertisement