:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਅਤੇ ਡੇਂਗੂ ਨਾਲ ਜੂਝ ਰਹੇ ਮਨੀਸ਼ ਸਿਸੋਦੀਆ ਦੀ ਸਿਹਤ ਬਾਰੇ ਆਈ ਸੁਖਦ ਖ਼ਬਰ PRINT ਈ ਮੇਲ
covid 19 dengue manish sisodia hospital icuਨਵੀਂ ਦਿੱਲੀ- ਸਤੰਬਰ20(ਮੀਡੀਆਦੇਸਪੰਜਾਬ)- ਕੋਵਿਡ-19 ਅਤੇ ਡੇਂਗੂ ਦੇ ਦੋਹਰੇ ਇਨਫੈਕਸ਼ਨ ਨਾਲ ਜੂਝ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਲਤ ਹੁਣ ਬਿਹਤਰ ਹੈ। ਉਨ੍ਹਾਂ ਦੇ ਦਫ਼ਤਰ ਦੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਸੋਦੀਆ ਦਾ ਇਲਾਜ ਮੈਕਸ ਹਸਪਤਾਲ, ਸਾਕੇਤ ਚ ਚੱਲ ਰਿਹਾ ਹੈ। ਸਿਸੋਦੀਆ ਨੂੰ ਇੱਥੇ ਵੀਰਵਾਰ ਸ਼ਾਮ ਦਿੱਲੀ ਸਰਕਾਰ ਵਲੋਂ ਸੰਚਾਲਤ ਐੱਲ.ਐੱਨ.ਜੇ.ਪੀ. ਹਸਪਤਾਲ ਤੋਂ ਉਨ੍ਹਾਂ ਦੇ 'ਬਲੱਡ ਪਲੇਟਲੈਟਸ' ਘੱਟਣ ਅਤੇ ਆਕਸੀਜਨ ਦੀ ਮਾਤਰਾ ਘੱਟ ਹੋਣ ਕਾਰਨ ਲਿਜਾਇਆ ਗਿਆ ਸੀ। ਉਹ ਦੱਖਣੀ ਦਿੱਲੀ ਦੇ ਨਿੱਜੀ ਹਸਪਤਾਲ ਦੇ ਆਈ.ਸੀ.ਯੂ. 'ਚ ਦਾਖ਼ਲ ਹਨ।
ਉੱਪ ਮੁੱਖ ਮੰਤਰੀ ਦੇ ਦਫ਼ਤਰ ਦੇ ਇਕ ਅਧਿਕਾਰੀ ਨੇ ਕਿਹਾ,''ਉਨ੍ਹਾਂ ਦੀ ਸਥਿਤੀ ਹੁਣ ਬਿਹਤਰ ਹੈ।'' ਸਿਸੋਦੀਆ ਨੂੰ 14 ਸਤੰਬਰ ਨੂੰ ਕੋਵਿਡ-19 ਨਾਲ ਪੀੜਤ ਪਾਇਆ ਗਿਆ ਸੀ ਅਤੇ ਉਹ ਕੁਆਰੰਟੀਨ 'ਚ ਸਨ। ਉਨ੍ਹਾਂ ਨੂੰ ਇਲਾਜ ਲਈ ਬੁੱਧਵਾਰ ਨੂੰ ਐੱਲ.ਐੱਨ.ਜੇ.ਪੀ. ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਅਤੇ ਇਕ ਦਿਨ ਬਾਅਦ ਉਨ੍ਹਾਂ ਨੂੰ ਡੇਂਗੂ ਨਾਲ ਵੀ ਪੀੜਤ ਪਾਇਆ ਗਿਆ। ਉਹ ਸ਼ਾਇਦ ਸ਼ਹਿਰ ਦੇ ਪਹਿਲੇ ਪ੍ਰਮੁੱਖ ਵਿਅਕਤੀ ਹਨ, ਜੋ ਕੋਵਿਡ-19 ਅਤੇ ਡੇਂਗੂ ਦੋਵੇਂ ਇਨਫੈਕਸ਼ਨਾਂ ਦੀ ਲਪੇਟ 'ਚ ਆਏ ਹਨ।
 
< Prev   Next >

Advertisements