:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੋਰੋਨਾ ਅਤੇ ਡੇਂਗੂ ਨਾਲ ਜੂਝ ਰਹੇ ਮਨੀਸ਼ ਸਿਸੋਦੀਆ ਦੀ ਸਿਹਤ ਬਾਰੇ ਆਈ ਸੁਖਦ ਖ਼ਬਰ PRINT ਈ ਮੇਲ
covid 19 dengue manish sisodia hospital icuਨਵੀਂ ਦਿੱਲੀ- ਸਤੰਬਰ20(ਮੀਡੀਦੇਸਪੰਜਾਬ)- ਕੋਵਿਡ-19 ਅਤੇ ਡੇਂਗੂ ਦੇ ਦੋਹਰੇ ਇਨਫੈਕਸ਼ਨ ਨਾਲ ਜੂਝ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਲਤ ਹੁਣ ਬਿਹਤਰ ਹੈ। ਉਨ੍ਹਾਂ ਦੇ ਦਫ਼ਤਰ ਦੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਸੋਦੀਆ ਦਾ ਇਲਾਜ ਮੈਕਸ ਹਸਪਤਾਲ, ਸਾਕੇਤ ਚ ਚੱਲ ਰਿਹਾ ਹੈ। ਸਿਸੋਦੀਆ ਨੂੰ ਇੱਥੇ ਵੀਰਵਾਰ ਸ਼ਾਮ ਦਿੱਲੀ ਸਰਕਾਰ ਵਲੋਂ ਸੰਚਾਲਤ ਐੱਲ.ਐੱਨ.ਜੇ.ਪੀ. ਹਸਪਤਾਲ ਤੋਂ ਉਨ੍ਹਾਂ ਦੇ 'ਬਲੱਡ ਪਲੇਟਲੈਟਸ' ਘੱਟਣ ਅਤੇ ਆਕਸੀਜਨ ਦੀ ਮਾਤਰਾ ਘੱਟ ਹੋਣ ਕਾਰਨ ਲਿਜਾਇਆ ਗਿਆ ਸੀ। ਉਹ ਦੱਖਣੀ ਦਿੱਲੀ ਦੇ ਨਿੱਜੀ ਹਸਪਤਾਲ ਦੇ ਆਈ.ਸੀ.ਯੂ. 'ਚ ਦਾਖ਼ਲ ਹਨ।
ਉੱਪ ਮੁੱਖ ਮੰਤਰੀ ਦੇ ਦਫ਼ਤਰ ਦੇ ਇਕ ਅਧਿਕਾਰੀ ਨੇ ਕਿਹਾ,''ਉਨ੍ਹਾਂ ਦੀ ਸਥਿਤੀ ਹੁਣ ਬਿਹਤਰ ਹੈ।'' ਸਿਸੋਦੀਆ ਨੂੰ 14 ਸਤੰਬਰ ਨੂੰ ਕੋਵਿਡ-19 ਨਾਲ ਪੀੜਤ ਪਾਇਆ ਗਿਆ ਸੀ ਅਤੇ ਉਹ ਕੁਆਰੰਟੀਨ 'ਚ ਸਨ। ਉਨ੍ਹਾਂ ਨੂੰ ਇਲਾਜ ਲਈ ਬੁੱਧਵਾਰ ਨੂੰ ਐੱਲ.ਐੱਨ.ਜੇ.ਪੀ. ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਅਤੇ ਇਕ ਦਿਨ ਬਾਅਦ ਉਨ੍ਹਾਂ ਨੂੰ ਡੇਂਗੂ ਨਾਲ ਵੀ ਪੀੜਤ ਪਾਇਆ ਗਿਆ। ਉਹ ਸ਼ਾਇਦ ਸ਼ਹਿਰ ਦੇ ਪਹਿਲੇ ਪ੍ਰਮੁੱਖ ਵਿਅਕਤੀ ਹਨ, ਜੋ ਕੋਵਿਡ-19 ਅਤੇ ਡੇਂਗੂ ਦੋਵੇਂ ਇਨਫੈਕਸ਼ਨਾਂ ਦੀ ਲਪੇਟ 'ਚ ਆਏ ਹਨ।
 
< Prev   Next >

Advertisements

Advertisement
Advertisement
Advertisement