:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਨੇ ਸ਼ੁਰੂ ਕੀਤਾ ਮਾਲਦੀਵ ਦੇ ਏਅਰਪੋਰਟ ਦੇ ਵਿਸਥਾਰ ਦਾ ਕੰਮ PRINT ਈ ਮੇਲ
india maldives airport expansion startਨਵੀਂ ਦਿੱਲੀ-ਸਤੰਬਰ20(ਮੀਡੀਦੇਸਪੰਜਾਬ)- ਭਾਰਤੀ ਏਅਰਪੋਰਟ ਅਥਾਰਟੀ ਨੇ ਬੁੱਧਵਾਰ ਨੂੰ ਹਨੀਮਾਧੁ ਇੰਟਰਨੈਸ਼ਨਲ ਏਅਰਪੋਰਟ ਦੇ ਵਿਸਥਾਰ ਦੇ ਕੰਮ ਦੇ ਵਿਸਥਾਰ ਪ੍ਰਾਜੈਕਟ ਰਿਪੋਰਟ 'ਤੇ ਕੰਮ ਸ਼ੁਰੂ ਕਰ ਦਿੱਤਾ। ਹਨੀਮਾਧੁ ਇੰਟਰਨੈਸ਼ਨਲ ਏਅਰਪੋਰਟ ਮਾਲਦੀਵ ਦੇ ਸਭ ਤੋਂ ਵੱਡੇ ਆਧਾਰਤਭੂਤ ਬੁਨਿਆਦੀ ਢਾਂਚੇ ਅਤੇ ਕਨੈਕਟੀਵਿਟੀ ਪ੍ਰਾਜੈਕਟ 'ਚੋਂ ਇਕ ਹੈ। 

ਇਹ ਪ੍ਰਾਜੈਕਟ ਭਾਰਤ ਦੇ ਐਕਸਿਮ ਬੈਂਕ ਵਲੋਂ 800 ਮਿਲੀਅਨ ਡਾਲਰ ਲਾਈਨ ਆਫ਼ ਕ੍ਰੈਡਿਟ ਤੋਂ ਪੂਰੀ ਕੀਤੀ ਜਾਵੇਗੀ। ਇਸ ਪ੍ਰਾਜੈਕਟ 'ਤੇ ਕੰਮ 2021 ਤੋਂ ਸ਼ੁਰੂ ਹੋਣ ਦਾ ਅਨੁਮਾਨ ਹੈ। ਇਸ ਪ੍ਰਾਜੈਕਟ 'ਚ ਟਰਮਿਨਲ, ਫਿਊਲ ਫਾਰਮ ਅਤੇ ਫਾਇਰ ਸਟੇਸ਼ਨ ਦਾ ਨਵੀਨੀਕਰਨ (ਅਪਗ੍ਰੇਡ) ਕਰਨਾ ਹੈ। ਨਾਲ ਹੀ ਟਰਮਿਨਲ ਨੂੰ 2200 ਮੀਟਰ ਲੰਬਾ ਬਣਾਉਣਾ ਅਤੇ ਏ320ਐੱਸ ਅਤੇ ਬੋਇੰਗ 737 ਦੀ ਸਾਂਭ-ਸੰਭਾਲ ਕਰਨ ਦੀ ਵਿਵਸਥਾ ਕਰਨਾ ਹੈ।ਏ.ਏ.ਆਈ. ਦੇ ਉੱਚ ਪੱਧਰੀ ਵਫ਼ਦ ਨੇ ਇਸੇ ਹਫ਼ਤੇ ਮਾਲਦੀਵ 'ਚ ਉੱਥੋਂ ਦੇ ਆਰਥਿਕ ਵਿਕਾਸ ਮੰਤਰੀ ਫੈਯਾਜ਼ ਸਮਾਈਲ ਅਤੇ ਹੋਰ ਪਾਰਲੀਮੈਂਟ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਏਅਰਪੋਰਟ ਵਿਸਥਾਰ ਦੇ ਨਾਲ ਹੀ 6 ਹੋਰ ਪ੍ਰਾਜੈਕਟ ਵੀ ਇਸੇ 800 ਮਿਲੀਅਨ ਡਾਲਰ ਲਾਈਨ ਆਫ਼ ਕ੍ਰੈਡਿਟ ਤੋਂ ਫੰਡ ਕੀਤੇ ਜਾਣਗੇ।

 
< Prev   Next >

Advertisements

Advertisement
Advertisement

Advertisement