:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ 26 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਸ਼ੁਰੂ ਕਰੇਗੀ ਰੇਲ ਰੋਕੋ ਅੰਦੋਲਨ PRINT ਈ ਮੇਲ
punjab farmer workers struggle committee rail roko andolanਟਾਂਡਾ ਉੜਮੁੜ/ਜਲੰਧਰ,ਸਤੰਬਰ20(ਮੀਡੀਦੇਸਪੰਜਾਬ)-  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੇਂਦਰ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾਉਂਦੇ ਹੋਏ 26 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਕਸ਼ਮੀਰ ਸਿੰਘ ਅਤੇ ਗੁਰਜੀਤ ਸਿੰਘ ਵਲਟੋਹਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀ ਆਰਡੀਨੈੱਸ ਦੇ ਵਿਰੋਧ 'ਚ ਜਥੇਬੰਦੀ ਵੱਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ ਜੰਮੂ-ਦਿੱਲੀ ਰੇਲਵੇ ਲਾਈਨ 'ਤੇ ਸਵੇਰੇ 11 ਵਜੇ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਰੋਕ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਬਿਜਲੀ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
ਜਿਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋਕੋ ਅੰਦਲੋਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਅੱਜ ਪੰਜਾਬ ਬੰਦ ਦੇ ਸੱਦੇ 'ਤੇ ਸਮਰਥਨ ਦੇਣ ਲਈ ਪਹੁੰਚੇ ਸਮੂਹ ਬਿਜਲੀ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਨੇ ਸਥਾਨਕ ਬਿਜਲੀ ਘਰ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਸਾੜਿਆ। ਮੁਲਾਜ਼ਮ ਆਗੂ ਦਿਲਬਰ ਸਿੰਘ ਸੈਣੀ ਅਤੇ ਹਰਦੀਪ ਸਿੰਘ ਖੁੱਡਾ ਦੀ ਅਗਵਾਈ ਵਿੱਚ ਸਵਰਨ ਟਾਂਡਾ ਹਿੱਸਾ ਵਾਰ ਵਨ ਅਤੇ ਸ਼ਹਿਰੀ ਫੀਡਰ ਟਾਂਡਾ ਦੇ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਟੀ.ਐੱਸ.ਯੂ ਪ੍ਰਧਾਨ ਦਿਲਵਰ ਸਿੰਘ ਸੈਣੀ,ਸਤਨਾਮ ਸਿੰਘ,ਕੁਲਜਿੰਦਰ ਸਿੰਘ, ਇੰਜੀ.ਜਸਵੀਰ ਸਿੰਘ,ਰਮਨ ਕੁਮਾਰ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਮੁਲਾਜ਼ਮ, ਮਜ਼ਦੂਰ ਅਤੇ ਕਿਸਾਨ ਵਿਰੋਧੀ ਸਰਕਾਰ ਹੈ ਤੇ ਅਜਿਹੀ ਸਰਕਾਰ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ। ਪ੍ਰਦਰਸ਼ਨਕਾਰੀਆਂ ਨੇ ਹੋਰ ਕਿਹਾ ਕਿ ਅੱਜ ਦੇ ਸਮੇਂ ਵਿੱਚ ਮੋਦੀ ਹੰਕਾਰ ਵਿੱਚ ਆ ਕੇ ਲੋਕਤੰਤਰ ਨੂੰ ਰਾਜਤੰਤਰ ਵਿੱਚ ਬਦਲਣਾ ਚਾਹੁੰਦੇ ਹਨ, ਜਿਸ ਨੂੰ ਕਦੀ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਿਜਲੀ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਖੇਤੀ ਵਿਰੋਧੀ ਬਿੱਲ 'ਤੇ ਬਿਜਲੀ ਸੋਧ ਬਿੱਲ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

 
< Prev   Next >

Advertisements

Advertisement
Advertisement
Advertisement