:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਬੰਦ ਦਾ ਜਲੰਧਰ ਚ ਵੀ ਭਰਵਾਂ ਹੁੰਗਾਰਾ, ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ PRINT ਈ ਮੇਲ
farmers protest against central governmentਜਲੰਧਰ ਸਤੰਬਰ20(ਮੀਡੀਦੇਸਪੰਜਾਬ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੋ ਖੇਤੀ ਆਰਡੀਨੈਂਸ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਲੈ ਕੇ ਹੀ ਦੇਸ਼ ਦਾ ਅੰਨਦਾਤਾ ਕਿਸਾਨ, ਆੜ੍ਹਤੀਏ, ਮਜ਼ਦੂਰ ਸੜਕਾਂ 'ਤੇ ਉੱਤਰਣ ਨੂੰ ਮਜਬੂਰ ਹੋ ਗਏ ਹਨ।ਖੇਤੀ ਆਰਡੀਨੈਂਸਾਂ ਨੂੰ ਲੈ ਕੇ ਹੀ ਪੂਰੇ ਦੇਸ਼ ਅੰਦਰ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਮੁਕੰਮਲ ਤੌਰ 'ਤੇ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ 'ਚ ਸੱਤਾਧਾਰੀ ਪਾਰਟੀ ਕਾਂਗਰਸ, ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਅਤੇ ਆਮ ਆਦਮੀ ਪਾਰਟੀ ਦੇ ਇਲਾਵਾ ਵੱਖ-ਵੱਥ ਜਥੇਬੰਦੀਆਂ ਸਹਿਯੋਗ ਦੇ ਰਹੀਆਂ ਹਨ।


ਇਸ ਦੌਰਾਨ ਸਾਰੇ ਮੇਨ ਹਾਈਵੇਅ ਬੰਦ ਰੱਖੇ ਗਏ ਹਨ। ਇਸੇ ਤਹਿਤ ਜਲੰਧਰ ਜ਼ਿਲ੍ਹੇ 'ਚ ਕਿਸਾਨ ਕਿਸ਼ਨਗੜ੍ਹ, ਲਾਂਬੜਾ ਅੱਡਾ, ਬਿਆਸ ਪਰਾਗਪੁਰ ਦੋਵੇਂ ਪਾਸਿਓਂ ਮੇਨ ਹਾਈਵੇਅ, ਕਰਤਾਰਪੁਰ ਪੀ. ਏ. ਪੀ. ਚੌਕ, ਰਵਿਦਾਸ ਚੌਕ 'ਤੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪੀ. ਏ. ਪੀ. ਚੌਕ ਜਾਣ ਵਾਲਾ ਟ੍ਰੈਫਿਕ ਬੀ. ਐੱਸ. ਐੱਫ. ਚੌਕ ਤੋਂ ਡਾਇਵਰਟ ਕਰਕੇ ਲਾਡੋਵਾਲੀ ਰੋਡ ਅਤੇ ਫਿਰ ਚੁਗਿੱਟੀ ਵੱਲ ਭੇਜਿਆ ਜਾ ਰਿਹਾ ਹੈ। ਗੁਰੂ ਰਵਿਦਾਸ ਚੌਕ ਵੱਲੋਂ ਜਾਣ ਵਾਲਾ ਟ੍ਰੈਫਿਕ ਵੀ ਡਾਇਵਰਟ ਕੀਤਾ ਗਿਆ ਹੈ
ਜਲੰਧਰ ਦੇ ਸ਼ਾਹਕੋਟ, ਮਲਸੀਆਂ,ਮਹਿਤਪੁਰ 'ਚ ਵਿਧਾਇਕ ਸ਼ੇਰੋਵਾਲੀਆ ਦੀ ਅਗਵਾਈ 'ਚ ਟਰੈਕਟਰਾਂ ਅਤੇ ਮੋਟਰਸਾਈਕਲ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਜਿਹੇ 'ਚ ਜੇਕਰ ਕਿਸੇ ਨੇ ਜ਼ਰੂਰੀ ਕੰਮ ਤੋਂ ਬਾਹਰ ਜਾਣਾ ਹੈ ਤਾਂ ਪਿੰਡਾਂ ਵੱਲੋਂ ਹੋ ਕੇ ਜਾਣਾ ਪਵੇਗਾ। ਹਾਲਾਂਕਿ ਇਸ ਦੌਰਾਨ ਦੁੱਧ-ਰਾਸ਼ਨ, ਸਬਜ਼ੀ 'ਤੇ ਕੋਈ ਪਾਬੰਦੀ ਨਹੀਂ ਰਹੇਗੀ। ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵਏ, ਇਸ ਨੂੰ ਰੋਕਣ ਲਈ ਟ੍ਰੈਫਿਕ ਸੁਚਾਰੂ ਰੱਖਣ ਲਈ ਕਰੀਬ 3000 ਪੁਲਸ ਮੁਲਾਜ਼ਮ ਜ਼ਿਲ੍ਹੇ 'ਚ ਤਾਇਨਾਤ ਕੀਤੇ ਗਏ ਹਨ
ਭੋਗਪੁਰ 'ਚ ਵੀ ਕਿਸਾਨਾਂ ਦੀ ਰੋਸ ਪ੍ਰਦਰਸ਼ਨ ਜਾਰੀ
ਭੋਗਪੁਰ (ਰਾਜੇਸ਼ ਸੂਰੀ,ਰਾਣਾ ਭੋਗਪੁਰੀਆ)— ਦੇਸ਼ ਦੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਗਏ ਬੰਦ ਦੇ ਸੱਦੇ ਦੇ ਚੱਲਦਿਆਂ ਭੋਗਪੁਰ 'ਚ ਵੱਖ-ਵੱਖ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਵਰਕਰਾਂ ਅਤੇ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਦਿੱਤਾ ਗਿਆ
ਇਹ ਧਰਨਾ ਪ੍ਰਦਰਸ਼ਨ ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ 'ਤੇ ਟੈਂਟ ਲਗਾ ਕੇ ਸ਼ੁਰੂ ਕੀਤਾ ਗਿਆ ਹੈ, ਜਿਸ 'ਚ ਭਾਰੀ ਗਿਣਤੀ 'ਚ ਸਿਆਸੀ ਪਾਰਟੀਆਂ ਦੇ ਆਗੂ ਵੱਖ ਵੱਖ ਸਨ ਜਥੇਬੰਦੀਆਂ ਦੇ ਆਗੂ ਅਤੇ ਆਂਗਨਵਾੜੀ ਯੂਨੀਅਨ ਦੀਆਂ ਵੱਡੀ ਗਿਣਤੀ 'ਚ ਔਰਤਾਂ ਸ਼ਾਮਲ ਹੋ ਗਈਆਂ ਹਨ ਇਸ ਧਰਨੇ ਪ੍ਰਦਰਸ਼ਨ 'ਚ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਲਾਹਦੜਾ ਹਰਬੋਲਿੰਦਰ ਸਿੰਘ ਬੋਲੀਨਾ ਅੰਮ੍ਤਿਪਾਲ ਸਿੰਘ ਖਰਲ ਕਲਾ ਭਾਰੀ ਗਿਣਤੀ 'ਚ ਨੌਜਵਾਨ ਆਗੂਆਂ ਨੂੰ ਨਾਲ ਲੈ ਕੇ ਇਕ ਜਥੇ ਰੂਪ ਸਾਹੇ ਹਨ
ਇਸ ਤੋਂ ਇਲਾਵਾ ਸੁਰਜੀਤ ਸਿੰਗ ਆਖਰ ਸਾਬਕਾ ਚੇਅਰਮੈਨ ਸਰਪੰਚ ਡਾਕਟਰੀ ਸਿੰਘ ਜਾਪਾ ਰੋਤੀ ਬਲਜਿੰਦਰ ਸਿੰਘ ਰਾਜੂ ਦੁਕਾਨਦਾਰ ਯੂਨੀਅਨ ਦੇ ਆਗੂ ਯੋਗੇਸ਼ ਕੁਮਾਰ ਰੋਡਾ ਦੀ ਭਾਰੀ ਗਿਣਤੀ 'ਚ ਆਪਣੇ ਸਾਥੀਆਂ ਨਾਲ ਇਸ ਧਰਨੇ ਵਿਚ ਸ਼ਾਮਲ ਹੋ ਗਏ ਹਨ। ਧਰਨੇ ਦੌਰਾਨ ਭੋਗਪੁਰ ਪੁਲਸ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਧਰਨਾ ਸ਼ਾਂਤਮਈ ਢੰਗ ਦੇ ਨਾਲ ਸ਼ੁਰੂ ਹੋ ਚੁੱਕਾ ਹੈ।

 
< Prev   Next >

Advertisements


Advertisement
Advertisement
Advertisement