:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖੇਤੀ ਬਿੱਲਾਂ ਦੇ ਵਿਰੋਧ ਚ ਅਕਾਲੀ ਨੇਤਾ ਨੇ ਸਾੜਿਆ ਟ੍ਰੈਕਟਰ, ਮੋਦੀ ਨੂੰ ਦਿੱਤੀ ਆਤਮਦਾਹ ਦੀ ਚਿਤਾਵਨੀ PRINT ਈ ਮੇਲ
agriculture bill akali leader self immolationਬਰਨਾਲਾ ਸਤੰਬਰ20(ਮੀਡੀਦੇਸਪੰਜਾਬ)- ਬਰਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿਚ 3 ਘੰਟਿਆਂ ਲਈ ਬਠਿੰਡਾ-ਚੰਡੀਗੜ੍ਹ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਇਕ ਅਕਾਲੀ ਆਗੂ ਦਵਿੰਦਰ ਸਿੰਘ ਬਿਹਲਾ ਨੇ ਬਿੱਲਾਂ ਦੇ ਵਿਰੋਧ ਵਿਚ ਆਪਣੇ ਟ੍ਰੈਕਟਰ ਨੂੰ ਅੱਗ ਲਗਾ ਦਿੱਤੀ ਅਤੇ ਬਿੱਲ ਵਾਪਸ ਨਾ ਲੈਣ ਦੀ ਸੂਰਤ ਵਿਚ ਖੁਦ ਨੂੰ ਪ੍ਰਧਾਨ ਮੰਤਰੀ ਆਵਾਸ ਦੇ ਸਾਹਮਣੇ ਅੱਗ ਲਗਾਉਣ ਦੀ ਚਿਤਾਵਨੀ ਦਿੱਤੀ ਹੈ।

ਇਸ ਦੌਰਾਨ ਆਪਣੇ ਟ੍ਰੈਕਟਰ ਨੂੰ ਅੱਗ ਲਗਾਉਣ ਵਾਲੇ ਅਕਾਲੀ ਨੇਤਾ ਦਵਿੰਦਰ ਬਿਹਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਿਹੜੇ ਖੇਤੀ ਬਿੱਲ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਕੀਤੇ ਗਏ ਹਨ, ਉਹ ਪੂਰੀ ਤਰ੍ਹਾਂ ਕਿਸਾਨਾਂ ਦੇ ਖ਼ਿਲਾਫ਼ ਹਨ ਅਤੇ ਅਕਾਲੀ ਦਲ ਇਨ੍ਹਾਂ ਬਿੱਲਾਂ ਦੇ ਵਿਰੋਧ ਵਿਚ ਅੱਜ ਧਰਨੇ 'ਤੇ ਬੈਠਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਵੀ ਦੇ ਦਿੱਤਾ ਹੈ।

PunjabKesari

ਉਨ੍ਹਾਂ ਕਿਹਾ ਕਿ ਟ੍ਰੈਕਟਰ ਕਿਸਾਨ ਦੇ ਪੁੱਤ ਵਾਂਗ ਹੁੰਦਾ ਹੈ ਅਤੇ ਉਸ ਨੇ ਅੱਜ ਦੁਖੀ ਮਨ ਨਾਲ ਆਪਣੇ ਟ੍ਰੈਕਟਰ ਨੂੰ ਅੱਗ ਦੇ ਹਵਾਲੇ ਕੀਤਾ ਹੈ। ਬਿਹਲਾ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਜੇ ਇਹ ਬਿੱਲ ਵਾਪਸ ਨਾ ਲਏ ਤਾਂ ਉਹ ਪ੍ਰਧਾਨ ਮੰਤਰੀ ਆਵਾਸ ਦੇ ਸਾਹਮਣੇ ਆਪਣੇ ਆਪ ਨੂੰ ਅੱਗ ਲਗਾ ਲਵੇਗਾ। 

 
< Prev   Next >

Advertisements


Advertisement
Advertisement
Advertisement