:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੇ ਮੁੜ ਸੱਤਾ ਮਿਲੀ ਤਾਂ ਚੀਨ ਤੇ ਅਮਰੀਕਾ ਦੀ ਨਿਰਭਰਤਾ ਕਰਾਂਗਾ ਖ਼ਤਮ : ਟਰੰਪ PRINT ਈ ਮੇਲ
usa china trumpਵਾਸ਼ਿੰਗਟਨ ਸਤੰਬਰ20(ਮੀਡੀਆਦੇਸਪੰਜਾਬ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਉਹ ਅਮਰੀਕਾ ਦੀ ਦੋਬਾਰਾ ਸੱਤਾ ਵਿਚ ਆਉਂਦੇ ਹਨ ਤਾਂ ਅਮਰੀਕਾ ਦੀ ਚੀਨ 'ਤੇ ਨਿਰਭਰਤਾ ਹਮੇਸ਼ਾ ਲਈ ਖਤਮ ਕਰ ਦੇਣਗੇ। ਟਰੰਪ ਨੇ 3 ਨਵੰਬਰ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਸਬੰਧੀ ਵਰਜੀਨੀਆ ਰੈਲੀ ਦੌਰਾਨ ਇਹ ਗੱਲ ਆਖੀ। ਉਨ੍ਹਾਂ ਕਿਹਾ ਕਿ ਅਮਰੀਕਾ ਦੀ ਅਰਥ ਵਿਵਸਥਾ ਮਜ਼ਬੂਤ​ਸੀ, ਤਦ ਹੀ ਚੀਨ ਤੋਂ ਵਾਇਰਸ ਆ ਗਿਆ। ਟਰੰਪ ਨੇ ਕਿਹਾ ਕਿ ਅਸੀਂ ਇਸ ਨੂੰ ਕਦੇ ਨਹੀਂ ਭੁਲਾਂਗੇ। ਇਸ ਵਾਇਰਸ ਕਾਰਨ ਅਸੀਂ ਆਪਣੀਆਂ ਆਰਥਿਕ ਗਤੀਵਿਧੀਆਂ ਨੂੰ ਬੰਦ ਕਰਕੇ ਆਪਣੇ ਲੱਖਾਂ ਲੋਕਾਂ ਦੀ ਜ਼ਿੰਦਗੀ ਬਚਾਉਣ ਦਾ ਫੈਸਲਾ ਕੀਤਾ ਹੈ।

ਅਮਰੀਕਾ ਇਸ ਵਾਇਰਸ ਤੋਂ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ ਹੈ। ਇਸ ਵਾਇਰਸ ਕਾਰਨ ਦੋ ਲੱਖ ਤੋਂ ਵੀ ਵੱਧ ਅਮਰੀਕੀਆਂ ਦੀ ਜਾਨ ਗਈ ਹੈ ਅਤੇ ਦੇਸ਼ ਦੀ ਅਰਥ ਵਿਵਸਥਾ ਡਗਮਗਾ ਗਈ ਹੈ, ਜਿਸ ਕਾਰਨ ਲੱਖਾਂ ਲੋਕਾਂ ਦੀਆਂ ਨੌਕਰੀਆਂ ਚਲੀਆਂ ਗਈਆਂ ਹਨ।  à¨Ÿà¨°à©°à¨ª ਨੇ ਕਿਹਾ ਕਿ ਜੇਕਰ ਉਹ ਅਮਰੀਕਾ ਦੀ ਸੱਤਾ 'ਤੇ ਅਗਲੇ ਚਾਰ ਸਾਲਾਂ ਲਈ ਦੁਬਾਰਾ ਚੁਣੇ ਜਾਂਦੇ ਹਨ ਤਾਂ ਅਸੀਂ ਚੀਨ 'ਤੇ ਆਪਣੀ ਨਿਰਭਰਤਾ ਖਤਮ ਕਰ ਦੇਣਗੇ।  à¨‰à¨¨à©à¨¹à¨¾à¨‚ ਕਿਹਾ ਕਿ ਮੇਰੇ ਚੀਨ ਦੇ ਰਾਸ਼ਟਰਪਤੀ ਨਾਲ ਚੰਗੇ ਸਬੰਧ ਸਨ ਪਰ ਹੁਣ ਉਹ ਗੱਲ ਨਹੀਂ ਰਹੀ ਹੈ।

 
< Prev   Next >

Advertisements