:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
WHO ਦੀ ਵੱਡੀ ਚਿਤਾਵਨੀ- "ਵੈਕਸੀਨ ਆਉਣ ਤਕ ਕੋਰੋਨਾ ਲੈ ਲਵੇਗਾ 20 ਲੱਖ ਜਾਨਾਂ" PRINT ਈ ਮੇਲ
who warns of corona death by 20 lakhਜੇਨੇਵਾਸਤੰਬਰ20(ਮੀਡੀਆਦੇਸਪੰਜਾਬ)- ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊ. ਐੱਚ. ਓ. ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਠੋਸ ਉਪਾਅ ਨਹੀਂ ਕੀਤੇ ਜਾਂਦੇ ਤਾਂ ਵੈਕਸੀਨ ਦੀ ਵਿਆਪਕ ਵਰਤੋਂ ਤੋਂ ਪਹਿਲਾਂ ਹੀ 20 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਸਕਦੀ ਹੈ। ਸੰਗਠਨ ਦੇ ਮੁਖੀ ਮਾਈਕ ਰੇਆਨ ਨੇ ਕਿਹਾ ਕਿ ਜਦ ਤਕ ਅਸੀਂ ਕੋਸ਼ਿਸ਼ ਕਰਾਂਗੇ ਤਦ ਤਕ 20 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੋਵੇਗੀ। ਕੋਰੋਨਾ ਵਾਇਰਸ ਦੇ ਸਾਹਮਣੇ ਆਉਣ ਦੇ 9 ਮਹੀਨਿਆਂ ਬਾਅਦ ਹੀ 10 ਲੱਖ ਲੋਕਾਂ ਦੀ ਮੌਤ ਹੋ ਚੁੱਕੀ ਹੈ। 
ਮਾਈਕ ਰੇਆਨ ਨੇ ਕਿਹਾ ਕਿ ਕੋਰੋਨਾ ਵਾਇਰਸ ਫੈਲਣ ਲਈ ਨੌਜਵਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਹੈ। ਬੀਜਿੰਗ ਤੋਂ ਜਾਰੀ ਇਕ ਖਬਰ ਮੁਤਾਬਕ ਚੀਨ ਦੇ ਰਾਸ਼ਟਰੀ ਸਿਹਤ ਮਿਸ਼ਨ ਦੇ ਅਧਿਕਾਰੀ ਝੇਂਗ ਝੋਂਗਵੇਈ ਨੇ ਕਿਹਾ ਕਿ ਚੀਨ ਨੇ ਸੰਗਠਨ ਤੋਂ ਕੋਰੋਨਾ ਦਾ ਪ੍ਰਯੋਗਿਕ ਵੈਕਸੀਨ ਬਣਾਉਣ ਦੀ ਐਮਰਜੈਂਸੀ ਵਰਤੋਂ ਦੀ ਜੂਨ ਵਿਚ ਹੀ ਮਨਜ਼ੂਰੀ ਲੈ ਲਈ ਸੀ।

ਉਸ ਸਮੇਂ ਵੈਕਸੀਨ ਦਾ ਕਲੀਨਿਕ ਟਰਾਇਲ ਵੀ ਪੂਰਾ ਨਹੀਂ ਹੋਇਆ ਸੀ। ਇਸ ਤੋਂ ਪਹਿਲਾਂ ਸੰਗਠਨ ਨੇ ਕਿਹਾ ਸੀ ਕਿ ਇਸ ਗੱਲ ਦੀ ਕੋਈ ਗਾਰੰਟੀ ਨਹੀਂ ਹੈ ਕਿ ਕੋਈ ਟੀਕਾ ਪੂਰੀ ਤਰ੍ਹਾਂ ਕਾਰਗਰ ਹੋਵੇਗਾ।  à¨“ਧਰ ਅਮਰੀਕਾ ਦਾ ਦਾਅਵਾ ਹੈ ਕਿ ਉਹ ਕੋਰੋਨਾ ਦਾ ਟੀਕਾ ਸਾਲ ਦੇ ਅੰਤ ਤੱਕ ਲੈ ਹੀ ਆਵੇਗਾ। ਹਾਲਾਂਕਿ ਅਮਰੀਕਾ ਵਿਚ ਪੀੜਤਾਂ ਦੀ ਗਿਣਤੀ 70 ਲੱਖ ਹੋ ਚੁੱਕੀ ਹੈ। 
ਦੱਸ ਦਈਏ ਕਿ ਵਿਸ਼ਵ ਵਿਚ 3.23 ਕਰੋੜ ਲੋਕ ਕੋਰੋਨਾ ਦੇ ਸ਼ਿਕਾਰ ਹੋ ਚੁੱਕੇ ਹਨ ਜਦਕਿ ਇਸ ਕਾਰਨ ਮਰਨ ਵਾਲਿਆਂ ਦੀ ਗਿਣਤੀ 9 ਲੱਖ 83 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। 
 

 
< Prev   Next >

Advertisements