:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੈਂ ਖੇਤੀਬਾੜੀ ਬਿੱਲਾਂ ਨੂੰ ਪੜ੍ਹਿਆ ਹੈ, ਕਿਸਾਨਾਂ ਨੂੰ ਇਸ ਨਾਲ ਲਾਭ ਹੋਵੇਗਾ: ਰਾਜਨਾਥ ਸਿੰਘ PRINT ਈ ਮੇਲ
i have read the agriculture bills  farmers will benefit from it  rajnath singhਨਵੀਂ ਦਿੱਲੀ ਸਤੰਬਰ20(ਮੀਡੀਦੇਸਪੰਜਾਬ)- ਸੰਸਦ ਦੇ ਦੋਨਾਂ ਸਦਨਾਂ ਲੋਕਸਭਾ ਅਤੇ ਰਾਜ ਸਭਾ 'ਚ ਪਾਸ ਕੀਤੇ ਗਏ ਖੇਤੀਬਾੜੀ ਬਿੱਲਾਂ ਨੂੰ ਵਿਰੋਧ 'ਚ ਸ਼ੁੱਕਰਵਾਰ ਨੂੰ ਦੇਸ਼ਭਰ ਦੇ ਕਿਸਾਨ ਸੰਗਠਨਾਂ ਨੇ ਭਾਰਤ ਬੰਦ ਦਾ ਸੱਦਾ ਦਿੱਤਾ। ਇਸ ਦੌਰਾਨ ਕਈ ਸਥਾਨਾਂ 'ਤੇ ਕਿਸਾਨਾਂ ਨੇ ਵੱਡੀ ਗਿਣਤੀ 'ਚ ਚੱਕਾ ਜਾਮ ਕੀਤਾ ਅਤੇ ਰੇਲ ਮਾਰਗਾਂ ਨੂੰ ਵੀ ਬਲਾਕ ਕੀਤਾ। ਇੱਕ ਪਾਸੇ ਸਰਕਾਰ ਕਿਸਾਨਾਂ ਨੂੰ ਆਰਡੀਨੈਂਸ ਬਾਰੇ ਸੰਤੁਸ਼ਟ ਨਹੀਂ ਕਰ ਪਾ ਰਹੀ ਹੈ ਉਥੇ ਹੀ, ਵਿਰੋਧੀ ਧਿਰ ਵੀ ਇਸ ਵਿਰੋਧ ਪ੍ਰਦਰਸ਼ਨ 'ਚ ਕਿਸਾਨਾਂ ਦਾ ਸਾਥ ਦੇ ਰਿਹਾ ਹੈ। ਇਸ 'ਚ ਕੇਂਦਰੀ ਰੱਖਿਆ ਮੰਤਰੀ  ਰਾਜਨਾਥ ਸਿੰਘ ਨੇ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ।

ਸ਼ਨੀਵਾਰ ਨੂੰ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਖੇਤੀਬਾੜੀ ਬਿੱਲਾਂ ਨੂੰ ਚੰਗੀ ਤਰ੍ਹਾਂ ਪੜ੍ਹਿਆ ਹੈ। ਰੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਕਿਸਾਨ ਉਨ੍ਹਾਂ ਦੀ ਗੱਲ ਦਾ ਭਰੋਸਾ ਕਰਨ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਪਾਸ ਕਰਵਾਏ ਗਏ ਬਿੱਲਾਂ ਤੋਂ ਫਾਇਦਾ ਹੋਵੇਗਾ। ਰਾਜਨਾਥ ਸਿੰਘ ਨੇ ਅੱਗੇ ਕਿਹਾ, ਸਾਡੀ ਸਰਕਾਰ ਨੇ ਇਹ ਯਕੀਨੀ ਕਰਨ ਲਈ ਕਦਮ ਚੁੱਕੇ ਹਨ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਹੀ ਮੁੱਲ ਮਿਲੇ। ਮੈਂ ਬਿੱਲਾਂ ਦਾ ਅਧਿਐਨ ਕੀਤਾ ਹੈ ਅਤੇ ਮੈਂ ਕਹਿ ਰਿਹਾ ਹਾਂ ਕਿ ਕਿਸਾਨਾਂ ਨੂੰ ਇਸ ਤੋਂ ਫਾਇਦਾ ਹੋਵੇਗਾ ਪਰ ਕੁੱਝ ਲੋਕ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Our govt has taken steps to ensure that the farmers get the right price for their produce. I've studied the Bills, & I am saying that the farmers will benefit from it. But, some people are trying to mislead the farmers: Defence Minister Rajnath Singh addressing an event pic.twitter.com/I7YWKvPMQd

— ANI (@ANI) September 26, 2020

ਪ੍ਰੋਗਰਾਮ 'ਚ ਕੇਂਦਰੀ ਮੰਤਰੀ ਨੇ ਰੱਖਿਆ ਖੇਤਰ 'ਚ ਭਾਰਤ ਨੂੰ ਹੋਰ ਜ਼ਿਆਦਾ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੀ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ, “ਭਾਰਤ ਨੇ ਰੱਖਿਆ ਖੇਤਰ 'ਚ 74 ਫ਼ੀਸਦੀ ਤੱਕ ਪ੍ਰਤੱਖ ਵਿਦੇਸ਼ੀ ਨਿਵੇਸ਼ ਦੀ ਮਨਜ਼ੂਰੀ ਦਿੱਤੀ ਹੈ। ਸਾਡੀ ਸਰਕਾਰ ਦੁਆਰਾ ਇਹ ਇੱਕ ਵੱਡਾ ਨੀਤੀਗਤ ਫ਼ੈਸਲਾ ਹੈ। ਅਗਲੇ 3-5 ਦਿਨਾਂ 'ਚ, ਅਸੀਂ ਨਵੀਂ ਰੱਖਿਆ ਉਤਪਾਦਨ ਅਤੇ ਖਰੀਦ ਨੀਤੀ ਲਿਆਵਾਂਗੇ।“

ਇਸ ਦੌਰਾਨ ਕਿਸਾਨਾਂ ਦੇ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸ਼ਨੀਵਾਰ ਨੂੰ ਇੱਕ ਵੱਡਾ ਫੈਸਲਾ ਲਿਆ। ਜਿਸ ਦੇ ਤਹਿਤ ਪੰਜਾਬ ਅਤੇ ਹਰਿਆਣਾ 'ਚ ਘੱਟੋਂ ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਤੇ ਝੋਨੇ ਦੀ ਖਰੀਦ ਤਤ‍ਕਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਉਮੀਦ ਹੈ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਕਾਫ਼ੀ ਹੱਦ ਤੱਕ ਸ਼ਾਂਤ ਹੋ ਜਾਵੇਗਾ। ਕੇਂਦਰੀ ਖਾਦ ਮੰਤਰਾਲਾ ਮੁਤਾਬਕ ਆਮਤੌਰ 'ਤੇ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾਂਦੀ ਹੈ ਪਰ ਹਰਿਆਣਾ ਅਤੇ ਪੰਜਾਬ ਦੀਆਂ ਮੰਡੀਆਂ 'ਚ ਇਸ ਨੂੰ ਤੱਤਕਾਲ ਪ੍ਰਭਾਵ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਅੱਜ ਯਾਨੀ 26 ਸਤੰਬਰ ਤੋਂ ਪੰਜਾਬ-ਹਰਿਆਣਾ ਦੇ ਕਿਸਾਨ ਹੇਠਲਾ ਸਮਰਥਨ ਮੁੱਲ 'ਤੇ ਝੋਨੇ ਦੀ ਫਸਲ ਵੇਚ ਸਕਦੇ ਹਨ।

 
< Prev   Next >

Advertisements

Advertisement
Advertisement
Advertisement