:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੱਦਾਖ ਦੇ ਜਨ ਪ੍ਰਤਨਿਧੀਆਂ ਨਾਲ ਮੁਲਾਕਾਤ ਕੀਤੀ PRINT ਈ ਮੇਲ
amit shah ladakh public representative meetingਨਵੀਂ ਦਿੱਲੀ ਸਤੰਬਰ20(ਮੀਡੀਦੇਸਪੰਜਾਬ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਇੱਥੇ ਲੱਦਾਖ ਦੇ ਜਨ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰ ਕੇ ਕੇਂਦਰ ਸ਼ਾਸਿਤ ਪ੍ਰਦੇਸ਼ ਨਾਲ ਸੰਬੰਧਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਬੈਠਕ 'ਚ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ, ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ, ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਅਤੇ ਖੁਫੀਆ ਬਿਊਰੋ ਦੇ ਡਾਇਰੈਕਟਰ ਅਰਵਿੰਦ ਕੁਮਾਰ ਵੀ ਮੌਜੂਦ ਸਨ।

ਸ਼ਾਹ ਦੇ ਦਫ਼ਤਰ ਨੇ ਟਵੀਟ ਕੀਤਾ,''ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਸੰਸਦ ਮੈਂਬਰਾਂ ਟੀ ਛੇਵਾਂਗ ਅਤੇ ਟੀ ਰਿਨਪੋਚੇ, ਸਾਬਕਾ ਮੰਤਰੀ ਸ਼ੇਰਿੰਗ ਦੋਰਜੇ ਲਾਕਰੂਕ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਲੱਦਾਖ ਦੇ ਹੋਰ ਜਨ ਪ੍ਰਤੀਨਿਧੀਆਂ ਨਾਲ ਨਵੀਂ ਦਿੱਲੀ 'ਚ ਮੁਲਾਕਾਤ ਕੀਤੀ।'' ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਬੈਠਕ 'ਚ ਵੱਖ-ਵੱਖ ਮੁੱਦਿਆਂ ਅਤੇ ਮੰਗਾਂ 'ਤੇ ਚਰਚਾ ਕੀਤੀ ਗਈ। ਇਹ ਬੈਠਕ ਅਜਿਹੇ ਸਮੇਂ ਹੋਈ ਹੈ, ਜਦੋਂ ਪੂਰਬੀ ਲੱਦਾਖ 'ਚ 3400 ਕਿਲੋਮੀਟਰ ਲੰਬੀ ਅਸਲ ਕੰਟਰੋਲ ਰੇਖਾ 'ਤੇ ਭਾਰਤ ਅਤੇ ਚੀਨ ਦੀ ਫੌਜ ਦਰਮਿਆਨ ਗਤੀਰੋਧ ਚੱਲ ਰਿਹਾ ਹੈ।

 
< Prev   Next >

Advertisements

Advertisement
Advertisement
Advertisement