:: ਭ੍ਰਿਸ਼ਟਾਚਾਰ ਨਾਲ ਲੜਨਾ ਕਿਸੇ ਇਕ ਏਜੰਸੀ ਦਾ ਕੰਮ ਨਹੀਂ ਹੈ : ਨਰਿੰਦਰ ਮੋਦੀ   :: ਹੁਣ ਜੰਮੂ-ਕਸ਼ਮੀਰ ਵਿਚ ਕੋਈ ਵੀ ਖ਼ਰੀਦ ਸਕਦਾ ਹੈ ਜ਼ਮੀਨ, ਨਵਾਂ ਕਾਨੂੰਨ ਲਾਗੂ   :: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਓਵੈਸੀ ਦਾ ਪੀ. ਐੱਮ. ਮੋਦੀ ’ਤੇ ਤੰਜ- ‘ਸਰ ਥਾਲੀ, ਤਾਲੀ, ਲਾਈਟ ਬੰਦ, 21 ਦਿਨ?’ PRINT ਈ ਮੇਲ
asaduddin owaisi  pm modi in un speechਨਵੀਂ ਦਿੱਲੀ  ਸਤੰਬਰ20(ਮੀਡੀਦੇਸਪੰਜਾਬ)-  ਕੋਰੋਨਾ ਵਾਇਰਸ ਅਤੇ ਚੀਨੀ ਨਾਲ ਤਣਾਅ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਲਗਾਤਾਰ ਮੋਦੀ ਸਰਕਾਰ ’ਤੇ ਨਿਸ਼ਾਨਾ ਵਿੰਨ੍ਹ ਵਾਲੇ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ (ਏ. ਆਈ. ਐੱਮ. ਆਈ. ਐੱਮ.) ਦੇ ਪ੍ਰਧਾਨ ਅਤੇ ਹੈਦਰਾਬਾਦ ਤੋਂ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤੰਜ ਕੱਸਿਆ ਹੈ। ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਯੁਕਤ ਰਾਸ਼ਟਰ ’ਚ ਦਿੱਤੇ ਸੰਬੋਧਨ ਨੂੰ ਲੈ ਕੇ ਓਵੈਸੀ ਨੇ ਸਵਾਲ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਨੂੰ ਟੈਗ ਕਰਦੇ ਹੋਏ ਪੁੱਛਿਆ ਕਿ ਕੀ ਤੁਹਾਡੀ ਹਕੂਮਤ 80,000 ਕਰੋੜ ਰੁਪਏ ਦਾ ਇੰਤਜ਼ਾਮ ਕਰੇਗੀ।

PunjabKesari
ਓਵੈਸੀ ਨੇ ਟਵੀਟ ’ਚ ਲਿਖਿਆ- ‘‘ਸਰ ਕੀ ਤੁਹਾਡੀ ਹੂਕਮਤ 80,000 ਕਰੋੜ ਰੁਪਏ ਦਾ ਇੰਤਜ਼ਾਮ ਕਰੇਗੀ। ਸਰ ਥਾਲੀ, ਤਾਲੀ, ਲਾਈਟ ਬੰਦ, 21 ਦਿਨ? 93,379 ਮੌਤਾਂ। ਪਹਿਲਾਂ ਘਰ ’ਚ ਚਿਰਾਗ ਬਾਅਦ ਵਿਚ....।’’

ਸੰਯੁਕਤ ਰਾਸ਼ਟਰ ਮਹਾਮਸਭਾ ’ਚ ਪੀ. ਐੱਮ. ਮੋਦੀ ਦਾ ਬਿਆਨ—
ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਨੇ ਸ਼ਨੀਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ’ਚ ਕੋਰੋਨਾ ਵਾਇਰਸ ਮਹਾਮਾਰੀ ਨੂੰ ਲੈ ਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਵੈਕਸੀਨ ਉਤਪਾਦਕ ਦੇਸ਼ ਦੇ ਤੌਰ ’ਤੇ ਅੱਜ ਮੈਂ ਗਲੋਬਲ ਭਾਈਚਾਰੇ ਨੂੰ ਇਕ ਹੋਰ ਭਰੋਸਾ ਦੇਣਾ ਚਾਹੁੰਦਾ ਹਾਂ। ਭਾਰਤ ਦੀ ਵੈਕਸੀਨ ਉਤਪਾਦਨ ਅਤੇ ਵੈਕਸੀਨ ਸਪਲਾਈ ਸਮਰੱਥਾ ਪੂਰੀ ਮਨੁੱਖਤਾ ਨੂੰ ਇਸ ਆਫ਼ਤ ’ਚੋਂ ਬਾਹਰ ਕੱਢਣ ਲਈ ਕੰਮ ਆਵੇਗੀ।

 
< Prev   Next >

Advertisements

Advertisement

Advertisement
Advertisement