:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਗਦਾਦ ਹਵਾਈ ਅੱਡੇ ਤੇ ਰਾਕਟ ਹਮਲਾ, 3 ਬੱਚਿਆਂ ਸਮੇਤ 2 ਬੀਬੀਆਂ ਦੀ ਮੌਤ PRINT ਈ ਮੇਲ
iraq  rocket attackਬਗਦਾਦ  ਸਤੰਬਰ20(ਮੀਡੀਆਦੇਸਪੰਜਾਬ)- ਇਰਾਕ ਵਿਚ ਇਕ ਰਾਕੇਟ ਹਮਲੇ ਵਿਚ 3 ਮਾਸੂਮ ਬੱਚਿਆਂ ਸਮੇਤ 2 ਬੀਬੀਆਂ ਦੀ ਮੌਤ ਹੋ ਗਈ। ਇਹ ਹਮਲਾ ਅਪਰਾਧਿਕ ਗਿਰੋਹਾਂ ਅਤੇ ਗੈਰ ਕਾਨੂੰਨੀ ਸਮੂਹਾਂ ਵੱਲੋਂ ਬਗਦਾਦ ਹਵਾਈ ਅੱਡੇ ਨੇੜੇ ਸੋਮਵਾਰ ਨੂੰ ਕੀਤਾ ਗਿਆ। ਇਰਾਕੀ ਫੌਜ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਮਲਾਵਰਾਂ ਨੇ ਹਵਾਈ ਅੱਡੇ ਨੇੜੇ 2 ਰਾਕੇਟ ਦਾਗੇ ਸਨ।

ਇਰਾਕੀ ਸੰਯੁਕਤ ਮੁਹਿੰਮ ਕਮਾਂਡ ਦੇ ਮੀਡੀਆ ਦਫਤਰ ਨੇ ਦੁਪਹਿਰ ਇਕ ਬਿਆਨ ਵਿਚ ਕਿਹਾ ਕਿ ਕਤਯੁਸ਼ਾ ਰਾਕੇਟ ਹਮਲੇ ਵਿਚ 5 ਲੋਕਾਂ ਦੀ ਮੌਤ ਦੇ ਨਾਲ ਹੀ 2 ਹੋਰ ਬੱਚੇ ਜ਼ਖਮੀ ਹੋ ਗਏ ਸਨ। ਹਮਲੇ ਨੇ ਦੱਖਣ-ਪੱਛਮ ਵਿਚ ਅਲਬੁ-ਅਮੀਰ ਇਲਾਕੇ ਵਿਚ ਇਕ ਪਰਿਵਾਰ ਖਤਮ ਕਰ ਦਿੱਤਾ ਅਤੇ ਪੂਰਾ ਘਰ ਨਸ਼ਟ ਕਰ ਦਿੱਤਾ। ਬਿਆਨ ਵਿਚ ਕਿਹਾ ਗਿਆ ਕਿ ਰਾਕਟਾਂ ਨੂੰ ਅਪਰਾਧਿਕ ਗਿਰੋਹਾਂ ਅਤੇ ਗੈਰ ਕਾਨੂੰਨੀ ਸਮੂਹਾਂ ਵੱਲੋਂ ਨੇੜੇ ਦੇ ਅਲ-ਜਿਹਾਦ ਗੁਆਂਢ ਤੋਂ ਦਾਗਿਆ ਸੀ।

 
< Prev   Next >

Advertisements