:: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ   :: ਸੁਪਰੀਮ ਕੋਰਟ ਦਾ ਇਤਿਹਾਸਕ ਫ਼ੈਸਲਾ: ਨੂੰਹ ਨੂੰ ਸੱਸ-ਸਹੁਰੇ ਦੇ ਘਰ ਰਹਿਣ ਦਾ ਪੂਰਨ ਅਧਿਕਾਰ   :: ਲੱਦਾਖ, ਜੰਮੂ-ਕਸ਼ਮੀਰ ਭਾਰਤ ਦੇ ਅਟੁੱਟ ਅੰਗ, ਚੀਨ ਨੂੰ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ : ਵਿਦੇਸ਼ ਮੰਤਰਾਲੇ   :: ਅਖਿਲ ਭਾਰਤੀ ਅਖ਼ਾੜਾ ਪਰੀਸ਼ਦ ਦੇ ਪ੍ਰਧਾਨ ਨੇ ਰਾਧੇ ਮਾਂ ਬਾਰੇ ਦਿੱਤਾ ਵੱਡਾ ਬਿਆਨ   :: ਬੇਦਰਦੀ ਦੀ ਇੰਤਹਾਅ: ਪਤਨੀ ਨੂੰ ਡੇਢ ਸਾਲ ਤੱਕ ਗੁਸਲਖ਼ਾਨੇ ਅੰਦਰ ਰੱਖਿਆ ਬੰਦ, ਹਾਲਤ ਜਾਣ ਆਵੇਗਾ ਰੋਣਾ   :: ਬਿਹਾਰ ਚੋਣਾਂ: ਚੋਣ ਮੈਦਾਨ ਚ ਉਤਰੇ PM ਮੋਦੀ ਦੇ ਹਮਸ਼ਕਲ, ਵਿਧਾਇਕ ਨਹੀਂ ਮੁੱਖ ਮੰਤਰੀ ਬਣਨ ਦਾ ਹੈ ਸੁਫ਼ਨਾ   :: ਕੇਂਦਰ ਦੀ ਲਾਪਰਵਾਹੀ ਅਤੇ ਪਰਾਲੀ ਦੇ ਧੂੰਏਂ ਤੋਂ ਸਿਰਫ਼ ਦਿੱਲੀ ਨਹੀਂ ਪੂਰਾ ਉੱਤਰ ਭਾਰਤ ਪਰੇਸ਼ਾਨ : ਮਨੀਸ਼ ਸਿਸੋਦੀਆ   :: ਹਵਾਈ ਫੌਜ ਦਿਵਸ ਮੌਕੇ ਦੋ ਜਵਾਨਾਂ ਨੇ ਬਣਾਇਆ ਸਕਾਈਡਾਈਵ ਲੈਂਡਿੰਗ ਦਾ ਨਵਾਂ ਰਿਕਾਰਡ   :: ਗਾਂਧੀ ਜਯੰਤੀ ਤੇ ਭਾਰਤ ਤੋਂ ਮਿਲੀਆਂ 40 ਤੋਂ ਵੱਧ ਐਂਬੂਲੈਂਸ ਅਤੇ ਸਕੂਲ ਬੱਸਾਂ, ਨੇਪਾਲ ਨੇ ਕੀਤਾ ਧੰਨਵਾਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬ੍ਰਹਿਮੋਸ ਮਿਜ਼ਾਈਲ ਦਾ ਸਫ਼ਲ ਪ੍ਰੀਖਣ, 400 ਕਿਲੋਮੀਟਰ ਦੂਰ ਬੈਠੇ ਦੁਸ਼ਮਣ ਨੂੰ ਕਰ ਸਕਦੀ ਹੈ ਢੇਰ PRINT ਈ ਮੇਲ
odisha brahmos missiles successful tests itrਬਾਲਾਸੋਰ- ਸਤੰਬਰ20(ਮੀਡੀਦੇਸਪੰਜਾਬ)-ਓਡੀਸ਼ਾ ਤੱਟ 'ਤੇ ਸਥਿਤ ਏਕੀਕ੍ਰਿਤ ਪ੍ਰੀਖਣ ਰੇਂਜ (ਆਈ.ਟੀ.ਆਰ.) 'ਚ ਸਤਿਹ ਤੋਂ ਸਤਿਹ 'ਤੇ ਮਾਰ ਕਰਨ ਵਾਲੇ ਸੁਪਰਸੋਨਿਕ ਕਰੂਜ਼ ਮੀਡੀਅਮ ਰੇਂਜ ਮਿਜ਼ਾਈਲ ਬ੍ਰਹਿਮੋਸ ਦਾ ਸਫ਼ਲ ਪ੍ਰੀਖਣ ਕੀਤਾ ਗਿਆ। ਇਸ ਦੀ ਮਾਰਕ ਸਮਰੱਥਾ 400 ਕਿਲੋਮੀਟਰ ਤੋਂ ਵੱਧ ਹੈ। ਭਾਰਤ ਅਤੇ ਰੂਸ ਨੇ ਇਸ ਨੂੰ ਸੰਯੁਕਤ ਰੂਪ ਨਾਲ ਵਿਕਸਿਤ ਕੀਤਾ ਹੈ। ਅਗਨੀ ਦੇ ਸਿਧਾਂਤ 'ਤੇ ਕੰਮ ਕਰਨ ਵਾਲੀ ਅਤੇ 450 ਕਿਲੋਮੀਟਰ

ਦੀ ਰੇਂਜ ਵਾਲੀ ਇਹ ਮਿਜ਼ਾਈਲ, 200 ਕਿਲੋ ਤੱਕ ਦੇ ਰਵਾਇਤੀ ਵਾਰਹੈੱਡ ਲਿਜਾਉਣ ਦੀ ਸਮਰੱਥਾ ਰੱਖਦੀ ਹੈ। ਇਹ ਮਿਜ਼ਾਈਲ 10.27 ਵਜੇ ਆਈ.ਟੀ.ਆਰ. ਦੇ ਲਾਂਚ ਕੰਪਲੈਕਸ-3 ਤੋਂ ਦਾਗ਼ੀ ਗਈ। 9 ਮੀਟਰ ਲੰਬੀ ਅਤੇ 670 ਮਿਲੀਮੀਟਰ ਵਿਆਸ ਵਾਲੀ ਮਿਜ਼ਾਈਲ ਦਾ ਕੁੱਲ ਭਾਰ ਲਗਭਗ 3 ਟਨ ਹੈ। 

ਇਹ ਇਕ ਜਹਾਜ਼ ਤੋਂ ਦਾਗ਼ੇ ਜਾਣ 'ਤੇ ਆਵਾਜ਼ ਦੀ ਗਤੀ ਨਾਲ ਦੁੱਗਣੀ ਗਤੀ ਨਾਲ 14 ਕਿਲੋਮੀਟਰ ਦੀ ਉੱਚਾਈ ਤੱਕ ਜਾ ਸਕਦੀ ਹੈ। ਇਹ 20 ਕਿਲੋਮੀਟਰ ਦੀ ਦੂਰੀ 'ਤੇ ਆਪਣਾ ਮਾਰਗ ਬਦਲ ਸਕਦੀ ਹੈ। ਬ੍ਰਹਿਮੋਸ 2 ਨਦੀਆਂ, ਭਾਰਤ ਦੇ ਬ੍ਰਹਿਮਪੁੱਤਰ ਅਤੇ ਰੂਸ ਦੇ ਮੋਸਕਵਾ ਦੇ ਨਾਂ 'ਤੇ ਰੱਖਿਆ ਗਿਆ। ਮਿਜ਼ਾਈਲ ਪ੍ਰੀਖਣ ਨੂੰ ਰੱਖਿਆ ਖੋਜ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਅਤੇ ਏਕੀਕ੍ਰਿਤ ਪ੍ਰੀਖਣ ਰੇਂਜ ਦੇ ਅਧਿਕਾਰੀਆਂ ਨੇ ਦੇਖਿਆ ਅਤੇ ਇਸ ਦੇ ਸਫ਼ਲ ਪ੍ਰੀਖਣ 'ਤੇ ਇਕ-ਦੂਜੇ ਨੂੰ ਵਧਾਈ ਦਿੱਤੀ। ਬ੍ਰਹਿਮੋਸ ਮੌਜੂਦਾ ਸਮੇਂ ਦੁਨੀਆ ਦੀਆਂ ਉਨ੍ਹਾਂ ਕੁਝ ਸੁਪਰਸੋਨਿਕ ਕਰੂਜ਼ ਮਿਜ਼ਾਈਲਾਂ 'ਚੋਂ ਇਕ ਹੈ, ਜਿਸ ਨੂੰ ਪਹਿਲਾਂ ਹੀ ਭਾਰਤੀ ਜਲ ਸੈਨਾ ਨੇ ਆਪਣੇ ਜੰਗੀ ਬੇੜਿਆਂ ਲਈ ਉੱਨਤ ਫਾਇਰ ਕੰਟਰੋਲ ਸਿਸਟਮ ਨਾਲ ਸਵੀਕਾਰ ਕਰ ਲਿਆ ਹੈ।

 
< Prev   Next >

Advertisements

Advertisement
Advertisement

Advertisement