:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬਦਨਾਮੀ ਨਹੀਂ, ਨਿਆਂ ਦੀ ਹੱਕਦਾਰ ਹੈ ਹਾਥਰਸ ਦੀ ਪੀੜਤਾ : ਪ੍ਰਿਯੰਕਾ ਗਾਂਧੀ PRINT ਈ ਮੇਲ
congress priyanka gandhi hathras victim justiceਨਵੀਂ ਦਿੱਲੀ-ਅਕਤੂਬਰ20(ਮੀਡੀਆਦੇਸਪੰਜਾਬ)- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਹਾਥਰਸ 'ਚ ਸਮੂਹਕ ਜਬਰ ਜ਼ਿਨਾਹ ਪੀੜਤਾ ਦੇ ਚਰਿੱਤਰ ਨੂੰ ਖ਼ਰਾਬ ਕਰਨ ਅਤੇ ਅਪਰਾਧ ਲਈ ਉਸ ਨੂੰ ਜ਼ਿੰਮੇਵਾਰ ਠਹਿਰਾਉਣਾ ਘਿਨੌਣਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਦਲਿਤ ਕੁੜੀ ਬਦਨਾਮੀ ਦੀ ਨਹੀਂ ਸਗੋਂ ਨਿਆਂ ਦੀ ਹੱਕਦਾਰ ਹੈ। ਪ੍ਰਿਯੰਕਾ ਨੇ ਟਵੀਟ ਕੀਤਾ,''ਕੁੜੀ ਦੇ ਚਰਿੱਤਰ ਨੂੰ

 à¨–਼ਰਾਬ ਕਰਨ ਅਤੇ ਉਸ ਵਿਰੁੱਧ ਹੋਏ ਅਪਰਾਧ ਲਈ ਕਿਸੇ ਨਾ ਕਿਸੇ ਤਰ੍ਹਾਂ ਉਸੇ ਨੂੰ ਜ਼ਿੰਮੇਵਾਰ ਠਹਿਰਾਉਣਾ, ਘਿਨੌਣਾ ਹੈ।'' ਕਾਂਗਰਸ ਦੀ ਉੱਤਰ ਪ੍ਰਦੇਸ਼ ਇੰਚਾਰਜ ਨੇ ਕਿਹਾ,''ਹਾਥਰਸ 'ਚ ਭਿਆਨਕ ਅਪਰਾਧ ਕੀਤਾ ਗਿਆ, ਜਿਸ 'ਚ 20 ਸਾਲ ਦੀ ਕੁੜੀ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਪਰਿਵਾਰ ਦੀ ਸਹਿਮਤੀ ਜਾਂ ਉਸ ਦੀ ਮੌਜੂਦਗੀ ਦੇ ਬਿਨਾਂ ਸਾੜ ਦਿੱਤਾ ਗਿਆ। ਉਹ ਬਦਨਾਮੀ ਨਹੀਂ, ਨਿਆਂ ਦੀ ਹੱਕਦਾਰ ਹੈ।''

PunjabKesari

ਦੱਸਣਯੋਗ ਹੈ ਕਿ ਹਾਥਰਸ ਜ਼ਿਲ੍ਹੇ ਦੇ ਇਕ ਪਿੰਡ 'ਚ 14 ਸਤੰਬਰ ਨੂੰ 19 ਸਾਲਾ ਇਕ ਦਲਿਤ ਕੁੜੀ ਨਾਲ ਸਮੂਹਕ ਜਬਰ ਜ਼ਿਨਾਹ ਕੀਤਾ ਗਿਆ ਸੀ। ਸੱਟਾਂ ਕਾਰਨ ਮੰਗਲਵਾਰ ਸਵੇਰੇ ਦਿੱਲੀ ਦੇ ਸਫ਼ਦਰਗੰਜ ਹਸਪਤਾਲ 'ਚ ਪੀੜਤਾਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਰਾਤੋ-ਰਾਤ ਉਸ ਦੀ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਰਿਵਾਰ ਦਾ ਦੋਸ਼ ਹੈ ਕਿ ਸਥਾਨਕ ਪੁਲਸ ਪ੍ਰਸ਼ਾਸਨ ਨੇ ਉਸ ਦੀ ਸਹਿਮਤੀ ਦੇ ਬਿਨਾਂ ਬੁੱਧਵਾਰ ਦੇਰ ਰਾਤ ਪੀੜਤਾ ਦੀ ਲਾਸ਼ ਦਾ ਜ਼ਬਰਨ ਅੰਤਿਮ ਸੰਸਕਾਰ ਕਰ ਦਿੱਤਾ। ਪ੍ਰਸ਼ਾਸਨ ਨੇ ਇਸ ਤੋਂ ਇਨਕਾਰ ਕੀਤਾ ਹੈ।

 
< Prev   Next >

Advertisements