:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਦੀਪ ਪੁਰੀ ਨੇ ਦੱਸਿਆ ਕਦੋਂ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਉਡਾਣਾਂ PRINT ਈ ਮੇਲ
hardeep puri international flights air bubbleਨਵੀਂ ਦਿੱਲੀ ਅਕਤੂਬਰ20(ਮੀਡੀਦੇਸਪੰਜਾਬ)-  ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਵਿਸ਼ਵਾਸ ਪ੍ਰਗਟ ਕੀਤਾ ਕਿ ਘਰੇਲੂ ਮਾਰਗਾਂ 'ਤੇ ਹਵਾਈ ਯਾਤਰੀਆਂ ਦੀ ਗਿਣਤੀ ਨਵੇਂ ਸਾਲ ਤੱਕ ਕੋਵਿਡ ਤੋਂ ਪਹਿਲਾਂ ਪੱਧਰ ਦੇ ਕਰੀਬ ਪਹੁੰਚ ਜਾਵੇਗੀ ਅਤੇ ਅਗਲੇ ਸਾਲ ਦੀ ਪਹਿਲੀ ਤੀਮਾਹੀ ਵਿਚ ਉਸ ਨੂੰ ਪਾਰ ਕਰ ਜਾਵੇਗੀ। ਉਥੇ ਹੀ ਉਨ੍ਹਾਂ ਨੇ ਅੰਤਰਰਸ਼ਟਰੀ ਉਡਾਣਾਂ ਦੇ ਬਾਰੇ ਵਿਚ ਕਿਹਾ ਕਿ ਅਜੇ ਇਹ ਕਹਿ ਪਾਉਣਾ ਮੁਸ਼ਕਲ ਹੈ ਕਿ ਨਿਯਮਤ ਅੰਤਰਰਸ਼ਟਰੀ ਉਡਾਨਾਂ ਕਦੋਂ ਤੱਕ ਸ਼ੁਰੂ ਹੋਣਗੀਆਂ। ਇਸ ਸਾਲ ਦੇ ਅੰਤ ਤੱਕ ਮੰਤਰਾਲਾ ਇਸ ਦੇ ਲਈ ਤਿਆਰੀ ਸ਼ੁਰੂ ਕਰੇਗਾ। ਸ਼ਾਇਦ ਅਗਲੇ ਸਾਲ ਮਾਰਚ ਤੱਕ ਜਾਂ ਉਸ ਦੇ ਬਾਅਦ ਇਨ੍ਹਾਂ ਦੇ ਸ਼ੁਰੂ ਹੋਣ ਦੀ ਉਮੀਦ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਵੰਦੇ ਭਾਰਤ ਮਿਸ਼ਨ ਦੀਆਂ ਉਡਾਨਾਂ ਅਤੇ 16 ਦੇਸ਼ਾਂ ਦੇ ਨਾਲ ਦੋ-ਪੱਖੀ ਸਮਝੌਤਿਆਂ ਦੇ ਤਹਿਤ 'ਏਅਰ ਬਬਲ' ਵਿਵਸਥਾ ਦੇ ਤਹਿਤ ਸ਼ੁਰੂ ਕੀਤੀਆਂ ਗਈਆਂ ਉਡਾਨਾਂ ਵੀ ਅੰਤਰਰਸ਼ਟਰੀ ਉਡਾਨਾਂ ਹੀ ਹਨ ਜੋ ਵਿਦੇਸ਼ਾਂ ਤੋਂ ਭਾਰਤ ਆਉਣ ਵਾਲਿਆਂ ਅਤੇ ਦੇਸ਼ ਤੋਂ ਬਾਹਰ ਜਾਣ ਵਾਲਿਆਂ ਦੀਆਂ ਜ਼ਰੂਰਤਾਂ ਪੂਰੀਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵੰਦੇ ਭਾਰਤ ਮਿਸ਼ਨ ਤਹਿਤ ਹੁਣ ਤੱਕ 20 ਲੱਖ ਤੋਂ ਜ਼ਿਆਦਾ ਮੁਸਾਫ਼ਰ ਵਿਦੇਸ਼ਾਂ ਤੋਂ ਭਾਰਤ ਆਏ ਹਨ।

 
< Prev   Next >

Advertisements

Advertisement

Advertisement
Advertisement