:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਿੱਜੀ ਟੀ.ਵੀ. ਚੈਨਲਾਂ ਲਈ I&B ਮੰਤਰਾਲਾ ਨੇ ਜਾਰੀ ਕੀਤੀ ਐਡਵਾਇਜ਼ਰੀ PRINT ਈ ਮੇਲ
i b ministry issues advisory for private tv channelsਨਵੀਂ ਦਿੱਲੀ ਅਕਤੂਬਰ20(ਮੀਡੀਦੇਸਪੰਜਾਬ)- ਨਿੱਜੀ ਟੈਲੀਵਿਜ਼ਨ ਚੈਨਲਾਂ ਦੇ ਪ੍ਰੋਗਰਾਮਾਂ 'ਤੇ ਅੱਧਾ ਸੱਚ ਅਤੇ ਮਾਣਹਾਨੀ ਕੰਟੈਂਟ ਨੂੰ ਲੈ ਕੇ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਸ਼ੁੱਕਰਵਾਰ ਨੂੰ ਐਡਵਾਇਜ਼ਰੀ ਜਾਰੀ ਕੀਤੀ ਹੈ। ਜਾਰੀ ਐਡਵਾਇਜ਼ਰੀ 'ਚ ਮੰਤਰਾਲਾ ਨੇ ਕੇਬਲ ਟੈਲੀਵਿਜ਼ਨ ਨੈੱਟਵਰਕ (ਰੈਗੂਲੇਸ਼ਨ) ਐਕਟ, 1055 ਦੇ ਤਹਿਤ ਨਿੱਜੀ ਚੈਨਲਾਂ ਨੂੰ ਪਰਾਮਰਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਿਸੇ ਵੀ ਪ੍ਰੋਗਰਾਮ 'ਚ ਅੱਧਾ ਸੱਚ ਜਾਂ ਕਿਸੇ ਦੇ ਸਨਮਾਨ ਨੂੰ ਸੱਟ ਪਹੁੰਚਾਉਣ ਵਾਲੇ ਕੰਟੈਂਟ ਦਾ ਪ੍ਰਸਾਰਣ ਨਹੀਂ ਹੋਣਾ ਚਾਹੀਦਾ ਹੈ।

ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦੀ ਤਾਜ਼ਾ ਐਡਵਾਇਜ਼ਰੀ ਮੁੰਬਈ ਪੁਲਸ ਕਮਿਸ਼ਨਰ ਪਰਮਬੀਰ ਸਿੰਘ   ਦੇ ਹਾਲੀਆ ਬਿਆਨ ਦੇ ਹਵਾਲੇ 'ਚ ਦੇਖਿਆ ਜਾ ਰਿਹਾ ਹੈ। ਵੀਰਵਾਰ ਨੂੰ ਪਰਮਬੀਰ ਸਿੰਘ ਇੱਕ ਪ੍ਰੈੱਸ ਕਾਨਫਰੰਸ 'ਚ ਕਿਹਾ ਸੀ ਕਿ ਮੁੰਬਈ ਕ੍ਰਾਈਮ ਬ੍ਰਾਂਚ ਨੇ ਇੱਕ ਰੈਕੇਟ ਦਾ ਖੁਲਾਸਾ ਕੀਤਾ ਹੈ ਅਤੇ ਪੁਲਸ ਟੀ.ਆਰ.ਪੀ. 'ਚ ਹੇਰਫੇਰ ਨਾਲ ਜੁੜੇ ਇੱਕ ਘਪਲੇ ਦੀ ਜਾਂਚ ਕਰ ਰਹੀ ਹੈ। ਰੈਕੇਟ ਦਾ ਨਾਮ ਫਾਲਸ ਟੀ.ਆਰ.ਪੀ. ਰੈਕੇਟ ਦੱਸਦੇ ਹੋਏ ਪਰਮਬੀਰ ਸਿੰਘ ਨੇ ਖੁਲਾਸਾ ਕੀਤਾ ਸੀ ਕਿ ਉਕਤ ਰੈਕੇਟ ਫਾਲਸ ਰੈਕੇਟ ਦੇ ਜ਼ਰੀਏ ਕਰੋੜਾਂ ਰੁਪਏ ਦਾ ਮੁਨਾਫਾ ਕਮਾਇਆ ਜਾ ਰਿਹਾ ਹੈ। 

ਮੁੰਬਈ ਪੁਲਸ ਕਮਿਸ਼ਨਰ ਸਿੰਘ ਨੇ ਪ੍ਰੈੱਸ ਕਾਨਫਰੰਸ 'ਚ ਇਹ ਵੀ ਦੱਸਿਆ ਸੀ ਕਿ ਮੁੰਬਈ ਪੁਲਸ ਨੇ ਤਿੰਨ ਚੈਨਲਾਂ ਦੀ ਪਛਾਣ ਹੈ, ਜਿਨ੍ਹਾਂ ਦੇ ਨਾਮ ਕ੍ਰਮਵਾਰ: ਫਕਤ ਮਰਾਠੀ, ਬਾਕਸ ਸਿਨੇਮਾ ਅਤੇ ਰਿਪਬਲਿਕ ਟੀ.ਵੀ. ਹੈ। ਸਿੰਘ ਮੁਤਾਬਕ ਉਪਰੋਕਤ ਤਿੰਨ ਨਿੱਜੀ ਟੀ.ਵੀ. ਚੈਨਲ ਟੀ.ਵੀ. ਰੇਟਿੰਗ ਕਰਨ ਲਈ ਬਾਰਕ (BARC) ਦੁਆਰਾ ਵਰਤੀ ਗਈ ਪ੍ਰਣਾਲੀ ਨੂੰ ਖਰਾਬ ਕਰਨ 'ਚ ਵੀ ਸ਼ਾਮਲ ਰਹੇ ਹਨ। ਮਾਮਲੇ 'ਚ ਦੋ ਲੋਕਾਂ ਨੂੰ ਗ੍ਰਿਫਤਾਰੀ ਦਾ ਵੀ ਪੁਲਸ ਕਮਿਸ਼ਨਰ ਨੇ ਦਾਅਵਾ ਕੀਤਾ ਹੈ

 
< Prev   Next >

Advertisements

Advertisement
Advertisement

Advertisement