:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਰਨਬ ਗੋਸਵਾਮੀ ਦੀਆਂ ਵਧੀਆਂ ਮੁਸ਼ਕਲਾਂ, ਰਿਪਬਲਿਕ ਟੀ.ਵੀ. ਦੇ ਇਸ ਅਧਿਕਾਰੀ ਨੂੰ ਪੁਲਸ ਨੇ ਸੱਦਿਆ PRINT ਈ ਮੇਲ
arnab goswami  s problems increased  police called republic tv officialਨਵੀਂ ਦਿੱਲੀ - ਅਕਤੂਬਰ20(ਮੀਡੀਦੇਸਪੰਜਾਬ)- TRP ਸਕੈਮ ਨੇ ਰਿਪਬਲਿਕ ਟੀ.ਵੀ. ਦੇ ਸੰਪਾਦਕ ਅਰਨਬ ਗੋਸਵਾਮੀ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਰਿਪਬਲਿਕ TV ਦੇ ਸੀ.ਈ.ਓ. ਨੂੰ ਸੰਮਨ ਭੇਜ ਕੇ ਮੁੰਬਈ ਕ੍ਰਾਈਮ ਬ੍ਰਾਂਚ ਨੇ ਸ਼ਨੀਵਾਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਮਾਮਲੇ 'ਚ ਰਿਪਬਲਿਕ TV ਦੇ ਅਕਾਉਂਟਸ ਦਾ ਫਾਰੈਂਸਿਕ ਆਡਿਟ ਵੀ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਰਿਪਬਲਿਕ TV 'ਤੇ ਐਵਿਡੈਂਸ ਨਾਲ ਛੇੜਛਾੜ ਦਾ ਮਾਮਲਾ ਵੀ ਦਰਜ ਕੀਤਾ ਜਾ ਸਕਦਾ ਹੈ।

ਦੱਸ ਦਈਏ ਕਿ ਮੁੰਬਈ ਪੁਲਸ ਦੀ ਅੱਜ BARC CEO ਦੇ ਨਾਲ ਮੀਟਿੰਗ ਹੋਈ ਹੈ। BARC ਨੂੰ ਮੁੰਬਈ ਪੁਲਸ ਨੇ ਰਿਪਬਲਿਕ TV ਅਤੇ ਬਾਕੀ ਦੋਨਾਂ ਚੈਨਲਾਂ ਦੇ TRP ਟ੍ਰੈਂਡਸ ਵੀ ਉਪਲੱਬਧ ਕਰਵਾਉਣ ਲਈ ਕਿਹਾ ਹੈ। ਨਾਲ ਹੀ ਮੁੰਬਈ ਪੁਲਸ ਨੇ ਰਿਪਬਲਿਕ ਦੇ ਕੁੱਝ ਐਡਵਰਟਾਇਜਰਾਂ ਨੂੰ ਵੀ ਸ਼ਾਰਟਲਿਸਟ ਕੀਤਾ ਹੈ। ਇਨ੍ਹਾਂ 'ਚੋਂ ਕੁੱਝ ਨੂੰ ਗਵਾਹ ਦੇ ਤੌਰ 'ਤੇ ਬੁਲਾਇਆ ਜਾ ਸਕਦਾ ਹੈ।

ਸੰਜੇ ਰਾਉਤ ਨੇ ਦੱਸਿਆ ਕਿੰਨੇ ਦਾ ਹੈ ਇਹ ‘ਖੇਡ’
ਸ਼ਿਵਸੇਨਾ ਨੇਤਾ ਸੰਜੇ ਰਾਉਤ ਨੇ ਟੀ.ਆਰ.ਪੀ. ਘਪਲੇ ਨੂੰ 30 ਹਜ਼ਾਰ ਕਰੋੜ ਰੁਪਏ ਦਾ ਦੱਸਿਆ ਹੈ। ਸੰਜੇ ਰਾਉਤ ਨੇ ਕਿਹਾ ਹੈ ਕਿ ਜੇਕਰ ਮੁੰਬਈ ਪੁਲਸ ਕਮਿਸ਼ਨਰ ਖੁਦ ਪ੍ਰੈੱਸ ਕਾਨਫਰੰਸ ਕਰਕੇ ਸਾਰੀ ਗੱਲ ਕਹਿ ਰਹੇ ਹਨ ਤਾਂ ਉਨ੍ਹਾਂ ਕੋਲ ਜ਼ਰੂਰ ਕੋਈ ਨਾ ਕੋਈ ਠੋਸ ਸਬੂਤ ਹੋਣਗੇ।

ਸੱਚ ਦਾ ਦਿਖਾਵਾ ਹੋਇਆ ਬੇਪਰਦਾ
ਸੰਜੇ ਰਾਉਤ ਨੇ ਕਿਹਾ ਹੈ ਕਿ ਇਹ ਟੀ.ਆਰ.ਪੀ. ਦਾ ਵੱਡਾ ਘਪਲਾ ਹੈ। ਮੁੰਬਈ ਪੁਲਸ ਦੇ ਅੰਦਾਜੇ ਮੁਤਾਬਕ ਘਪਲਾ 30 ਹਜ਼ਾਰ ਕਰੋੜ ਦਾ ਹੋ ਸਕਦਾ ਹੈ। ਜੋ ਚੈਨਲ ਮਹਾਰਾਸ਼ਟਰ ਦੇ ਨੇਤਾਵਾਂ 'ਤੇ ਹਮਲਾ ਕਰ ਰਿਹਾ ਸੀ ਅਤੇ ਸੱਚ ਦੀ ਗੱਲ ਕਰ ਰਿਹਾ ਸੀ ਉਸਦੇ ਪਿੱਛੇ ਕਿੰਨਾ ਵੱਡਾ ਦਿਖਾਵਾ ਹੈ ਇਹ ਸਾਹਮਣੇ ਆ ਗਿਆ ਹੈ। ਮੁੰਬਈ ਪੁਲਸ ਨੇ ਪਰਦੇ ਪਿੱਛੇ ਦੀ ਹਕੀਕਤ ਪੇਸ਼ ਕਰ ਦਿੱਤੀ ਹੈ।

 
< Prev   Next >

Advertisements

Advertisement
Advertisement
Advertisement