:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਵਾਈ ਫੌਜ ਦਿਵਸ ਮੌਕੇ ਦੋ ਜਵਾਨਾਂ ਨੇ ਬਣਾਇਆ ਸਕਾਈਡਾਈਵ ਲੈਂਡਿੰਗ ਦਾ ਨਵਾਂ ਰਿਕਾਰਡ PRINT ਈ ਮੇਲ
two skydive landing records set by air force dayਨਵੀਂ ਦਿੱਲੀ ਅਕਤੂਬਰ20(ਮੀਡੀਆਦੇਸਪੰਜਾਬ)- ਪੂਰੇ ਦੇਸ਼ 'ਚ ਵੀਰਵਾਰ ਨੂੰ ਹਵਾਈ ਫੌਜ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ 'ਤੇ ਆਯੋਜਿਤ ਪ੍ਰੋਗਰਾਮ 'ਚ ਹਵਾਈ ਫੌਜ ਦੇ ਜਵਾਨਾਂ ਨੇ ਕਾਫੀ ਕਰਤਬ ਦਿਖਾਏ। ਉਥੇ ਹੀ ਦੂਜੇ ਪਾਸੇ ਲੱਦਾਖ 'ਚ ਹਵਾਈ ਫੌਜ ਦੇ ਦੋ ਜਵਾਨਾਂ ਨੇ ਖਾਰਦੁੰਗਲਾ ਦੱਰੇ 'ਚ 17982 ਫੁੱਟ ਦੀ ਉਚਾਈ 'ਤੇ ਸਕਾਈਡਾਈਵ ਲੈਂਡਿੰਗ ਦਾ ਨਵਾਂ ਰਿਕਾਰਡ ਬਣਾਇਆ ਹੈ। ਇਸ ਤੋਂ ਪਹਿਲਾਂ ਦਾ ਰਿਕਾਰਡ ਵੀ ਇਨ੍ਹਾਂ ਦੋਨਾਂ ਜਵਾਨਾਂ ਦੇ ਨਾਮ ਸੀ।

ਹਵਾਈ ਫੌਜ ਬੁਲਾਰਾ ਵਿੰਗ ਕਮਾਂਡਰ ਇੰਦਰਨੀਲ ਨੰਦੀ ਮੁਤਾਬਕ ਵਿੰਗ ਕਮਾਂਡਰ ਗਜਾਨੰਦ ਯਾਦਵ ਅਤੇ ਵਾਰੰਟ ਅਧਿਕਾਰੀ ਏ.ਕੇ. ਤਿਵਾੜੀ ਨੇ ਸੀ-130 ਜੇ ਜਹਾਜ਼ ਨਾਲ ਸਫਲ ਸਕਾਈਡਾਈਵਿੰਗ ਕੀਤੀ। ਇਸ ਤੋਂ ਬਾਅਦ ਉਹ ਲੇਹ ਦੇ ਖਾਰਦੁੰਗਲਾ ਦੱਰੇ 'ਚ ਉਤਰੇ। ਉਨ੍ਹਾਂ ਮੁਤਾਬਕ ਘੱਟ ਹਵਾ ਘਣਤਾ ਅਤੇ ਪਹਾੜੀ ਇਲਾਕਿਆਂ ਦੇ ਨਾਲ ਉੱਥੇ ਆਕਸੀਜਨ ਲੈਵਲ ਵੀ ਘੱਟ ਸੀ, ਜਿਸ ਵਜ੍ਹਾ ਨਾਲ ਲੈਂਡਿੰਗ ਬੇਹੱਦ ਹੀ ਚੁਣੌਤੀ ਭਰਪੂਰ ਸੀ। ਇਸ ਦੇ ਬਾਵਜੂਦ ਜਵਾਨਾਂ ਨੇ ਸਾਰੀਆਂ ਮੁਸ਼ਕਲਾਂ ਨੂੰ ਪਾਰ ਕਰਦੇ ਹੋਏ ਨਵਾਂ ਰਿਕਾਰਡ ਸਥਾਪਤ ਕੀਤਾ। ਹਵਾਈ ਫੌਜ ਦੇ ਅਧਿਕਾਰੀਆਂ ਨੇ ਦੋਨਾਂ ਨੂੰ ਇਸ ਰਿਕਾਰਡ ਲਈ ਵਧਾਈ ਦਿੱਤੀ ਹੈ।

 
< Prev   Next >

Advertisements