:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸਾਨ ਜਥੇਬੰਦੀਆਂ ਦੀਆਂ ਪੰਜਾਬ ਸਰਕਾਰ ਨੂੰ ਦੋ ਟੁੱਕ ਚ ਵੱਡੀ ਚਿਤਾਵਨੀ PRINT ਈ ਮੇਲ
farmers organizations  punjab government  warningਚੰਡੀਗੜ੍ਹ :ਅਕਤੂਬਰ20(ਮੀਡੀਦੇਸਪੰਜਾਬ)- ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਆਰ-ਪਾਰ ਦੀ ਲੜਾਈ 'ਤੇ ਬੈਠੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਬੁੱਧਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾਉਣ ਜਾ ਰਹੀ ਹੈ ਅਤੇ ਜੇਕਰ ਇਸ ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ 'ਤੇ ਕੋਈ ਫ਼ੈਸਲਾ ਨਾ ਲਿਆ ਗਿਆ ਤਾਂ ਕਿਸਾਨ ਜਥੇਬੰਦੀਆਂ ਕਾਂਗਰਸੀ ਆਗੂਆਂ ਨਾਲ ਵੀ ਉਸੇ ਤਰ੍ਹਾਂ ਦੇ ਵਿਵਹਾਰ ਕਰਨਗੇ ਜਿਹੜਾ ਭਾਜਪਾ ਨੇਤਾਵਾਂ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੈਸ਼ਲ ਬੁਲਾਉਂਦੀ ਹੈ ਤਾਂ ਉਹ ਇਸ ਲਈ ਸਰਕਾਰ ਦਾ ਧੰਨਵਾਦ ਵੀ ਕਰਨਗੇ।

ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਦੇ ਅੰਦੋਲਨ ਨੂੰ ਸੱਟ ਮਾਰਨ ਲਈ ਬਿਜਲੀ ਦਾ ਬਹਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ 10 ਦਿਨਾਂ ਵਿਚ ਪੰਜਾਬ ਵਿਚੋਂ ਕੋਲਾ ਖ਼ਤਮ ਨਹੀਂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਦੋ ਮਹੀਨੇ ਪਹਿਲਾਂ ਜਦੋਂ ਪੰਜਾਬ ਵਿਚ ਰੇਲਾਂ ਬਿਲਕੁੱਲ ਬੰਦ ਸਨ ਉਦੋਂ ਸੂਬੇ 'ਚੋਂ ਕੋਲੋ ਕਿਉਂ ਨਹੀਂ ਖ਼ਤਮ ਹੋਇਆ। 

PunjabKesari

ਇਸ ਦੇ ਨਾਲ ਹੀ ਟੋਲ ਪਲਾਜ਼ਾ 'ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ 'ਤੇ ਬੋਲਦਿਆਂ ਕਿਸਾਨ ਆਗੂ ਨੇ ਆਖਿਆ ਕਿ ਕਿਸਾਨ ਕਦੇ ਵੀ ਅਜਿਹਾ ਕੰਮ ਨਹੀਂ ਕਰ ਸਕਦੇ। ਰਾਜੇਵਾਲ ਨੇ ਕਿਹਾ ਕਿ ਭਾਜਪਾ ਆਗੂ ਆਪ ਆਖ ਚੁੱਕੇ ਹਨ ਕਿ ਹਮਲਾ ਕਰਨ ਵਾਲੇ ਕਿਸਾਨ ਨਹੀਂ ਸਨ। ਉਨ੍ਹਾਂ ਕਿਹਾ ਕਿ ਹਿੰਸਾ ਨਾਲ ਸਾਡਾ ਕੋਈ ਵਾਹ-ਵਾਸਤਾ ਨਹੀਂ ਹੈ ਅਸੀਂ ਸਿਰਫ ਕਾਲੀਆਂ ਝੰਡੀਆਂ ਨਾਲ ਆਪਣਾ ਵਿਰੋਧ ਪ੍ਰਗਟ ਕਰਦੇ ਹਾਂ ਅਤੇ ਅੱਗੇ ਵੀ ਕਰਦੇ ਰਹਾਂਗੇ।

 
< Prev   Next >

Advertisements

Advertisement

Advertisement
Advertisement