:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵੱਡੀ ਖ਼ਬਰ : ਕਿਸਾਨ ਜਥੇਬੰਦੀਆਂ ਨੇ ਕਬੂਲ ਕੀਤਾ ਕੇਂਦਰ ਸਰਕਾਰ ਦਾ ਸੱਦਾ PRINT ਈ ਮੇਲ
farmers organizations bjp agriculture lawਚੰਡੀਗੜ੍ਹ ਅਕਤੂਬਰ20(ਮੀਡੀਦੇਸਪੰਜਾਬ)- ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ 'ਤੇ ਬੈਠੇ ਕਿਸਾਨਾਂ ਨੇ ਭਾਜਪਾ ਸਰਕਾਰ ਦੇ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ। ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ, ਇਸ ਲਈ ਕਿਸਾਨ ਜਥੇਬੰਦੀਆਂ ਵਲੋਂ ਗੱਲਬਾਤ ਲਈ 7 ਮੈਂਬਰੀ

ਕਮੇਟੀ ਦਾ ਗਠਨ ਕੀਤਾ ਹੈ, ਜਿਹੜੀ ਮਜ਼ਬੂਤੀ ਨਾਲ ਸਰਕਾਰ ਸਾਹਮਣੇ ਆਪਣਾ ਪੱਖ ਰੱਖੇਗੀ। ਇਸ ਦੇ ਨਾਲ ਹੀ ਬੀਤੇ ਦਿਨੀਂ ਬੀਜੇਪੀ ਦੇ ਪੰਜਾਬ ਪ੍ਰਧਾਨ 'ਤੇ ਹੋਏ ਹਮਲੇ ਬਾਰੇ ਰਾਜੇਵਾਲ ਨੇ ਕਿਹਾ ਕਿ ਸਾਡੇ ਵਰਕਰਾਂ ਨੇ ਕੋਈ ਹਮਲਾ ਨਹੀਂ ਕੀਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਗੱਲਬਾਤ ਲਈ ਵਾਰ-ਵਾਰ ਬੇਨਤੀ ਕੀਤੀ ਗਈ ਹੈ, ਜਿਸ ਨੂੰ ਜਥੇਬੰਦੀਆਂ ਨੇ ਕਬੂਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਸਰਕਾਰ ਨੂੰ ਕੋਈ ਬਹਾਨਾ ਮਿਲੇ, ਲਿਹਾਜ਼ਾ 7 ਮੈਂਬਰੀ ਕਮੇਟੀ ਕੱਲ੍ਹ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਜਾਵੇਗੀ।
 
< Prev   Next >

Advertisements


Advertisement
Advertisement
Advertisement