:: ਕੋਰੋਨਾ ਵੈਕਸੀਨ ਨੂੰ ਲੈ ਕੇ ਆਈ ਚੰਗੀ ਖ਼ਬਰ, ਇਹ ਵੈਕਸੀਨ ਹੈ ਵਧੇਰੇ ਕਾਰਗਰ   :: 3 ਨੇਤਾਵਾਂ ਨੇ ਮਹਿਬੂਬਾ ਮੁਫਤੀ ਦੀ ਪਾਰਟੀ ਛੱਡੀ, ਕਿਹਾ- ਦੇਸ਼ ਭਗਤ‍ੀ ਦੀਆਂ ਭਾਵਨਾਵਾਂ ਨੂੰ ਪਹੁੰਚੀ ਠੇਸ   :: ਰਾਜਨਾਥ ਨੇ ਕੀਤੀ ਸ਼ਸਤਰ ਪੂਜਾ, ਚੀਨ ਨੂੰ ਸਖਤ ਸੰਦੇਸ਼- ਕੋਈ ਨਹੀਂ ਲੈ ਸਕੇਗਾ ਇਕ ਇੰਚ ਵੀ ਜ਼ਮੀਨ   :: ਪੰਜਾਬ ਚ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ, ਇਸ ਵੱਡੇ ਨੇਤਾ ਨੇ ਛੱਡੀ ਪਾਰਟੀ   :: ਹੁਸ਼ਿਆਰਪੁਰ ਕਾਂਡ ਤੇ BJP ਦਾ ਵਾਰ, ਹਾਥਰਸ ਜਾਣ ਵਾਲੇ ਹੁਣ ਚੁੱਪ ਕਿਉਂ   :: ਹੁਣ ਚਾਂਦੀ ਦੇ ਹੋਣਗੇ ਭਗਵਾਨ ਜਗਨਨਾਥ ਪੁਰੀ ਮੰਦਿਰ ਦੇ ਦਰਵਾਜ਼ੇ, ਭਗਤ ਨੇ ਦਾਨ ਕੀਤੀ 2500 ਕਿਲੋਗ੍ਰਾਮ ਚਾਂਦੀ   :: ਤੇਜਸਵੀ ਨਾਲ ਸਾਂਝੀ ਰੈਲੀ ਚ ਬੋਲੇ ਰਾਹੁਲ- PM ਮੋਦੀ ਨੇ ਕੀਤਾ ਹੈ ਫੌਜ ਦਾ ਅਪਮਾਨ   :: ਤਿਰੰਗੇ ਤੇ ਬੋਲੀ ਮਹਿਬੂਬਾ- ਕਸ਼ਮੀਰ ਤੋਂ ਇਲਾਵਾ ਕੋਈ ਦੂਜਾ ਝੰਡਾ ਨਹੀਂ ਚੁੱਕਾਂਗੀ   :: ਸਮੁੰਦਰੀ ਮਿਸ਼ਨ ਲਈ ਭਾਰਤੀ ਜਲ ਸੈਨਾ ਦੀਆਂ ਪਾਇਲਟਾਂ ਬੀਬੀਆਂ ਦਾ ਪਹਿਲਾ ਬੈਚ ਤਿਆਰ   :: ਮੋਦੀ ਦਾ ਰਾਸ਼ਟਰ ਦੇ ਨਾਮ ਸੰਦੇਸ਼, ਬੋਲੇ- ਜਦੋਂ ਤੱਕ ਵੈਕਸੀਨ ਨਹੀਂ ਆ ਜਾਂਦੀ, ਕੋਰੋਨਾ ਨਾਲ ਜੰਗ ਜਾਰੀ ਹੈ   :: ਜੇਕਰ ਤੁਹਾਡੇ ਕੋਲ ਵੀ ਹੈ 5-10 ਰੁਪਏ ਵਾਲਾ ਇਹ ਸਿੱਕਾ ਤਾਂ ਤੁਸੀਂ ਬਣ ਸਕਦੇ ਹੋ ਲੱਖਪਤੀ   :: ਹਵਾ ਪ੍ਰਦੂਸ਼ਣ ਨਾਲ ਲੜਾਈ ਲਈ ਅੱਗੇ ਆਉਣ ਯੂ. ਪੀ, ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ: ਕੇਜਰੀਵਾਲ   :: LAC ਤੇ ਹਥਿਆਰਾਂ ਨਾਲ ਚੀਨੀ ਫੌਜੀਆਂ ਦੀ ਮੌਜੂਦਗੀ ‘‘ਬਹੁਤ ਗੰਭੀਰ‘‘ ਸੁਰੱਖਿਆ ਚੁਣੌਤੀ: ਜੈਸ਼ੰਕਰ   :: ਆਸਮਾਨ ਚ ਹੋਰ ਤਾਕਤਵਰ ਹੋਵੇਗਾ ਹਿੰਦੁਸਤਾਨ, ਰਾਫ਼ੇਲ ਦੀ ਦੂਜੀ ਖੇਪ ਵੀ ਆਵੇਗੀ ਅੰਬਾਲਾ ਏਅਰਬੇਸ   :: ਮੋਦੀ ਸਰਕਾਰ ਦਾ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਤੋਹਫ਼ਾ, ਇਸ ਵਿਸ਼ੇਸ਼ ਪੈਕੇਜ ਨੂੰ ਦਿੱਤੀ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਜਪਾ ਨੂੰ ਪੰਜਾਬ ਚ ਝਟਕੇ ਤੇ ਝਟਕਾ, ਲੱਗੀ ਅਸਤੀਫ਼ਿਆਂ ਦੀ ਝੜੀ PRINT ਈ ਮੇਲ
bjp punjab resignedਜਗਰਾਓਂ ਅਕਤੂਬਰ20(ਮੀਡੀਦੇਸਪੰਜਾਬ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨਾਂ ਲਈ ਲਿਆਂਦੇ ਗਏ ਖੇਤੀ ਕਾਨੂੰਨਾਂ ਦੇ ਚੱਲਦੇ ਹੁਣ ਭਾਜਪਾ ਦੇ ਆਪਣੇ ਹੀ ਵਰਕਰ ਇਸ ਤੋਂ ਕਿਨਾਰਾ ਕਰਨ ਲੱਗੇ ਹਨ। ਇਸ ਦੀ ਉਦਹਾਰਣ ਜਗਰਾਓਂ 'ਚ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਜਗਰਾਓਂ ਭਾਜਪਾ ਵਿਚ ਦੋ ਨਗਰ ਕੌਂਸਲਰਾਂ ਸਣੇ 20 ਭਾਜਪਾ ਵਰਕਰਾਂ ਨੇ ਪਾਰਟੀ 'ਚੋਂ ਅਸਤੀਫ਼ਾ ਦੇ ਦਿੱਤਾ।

ਇਸ ਮੌਕੇ ਜਗਰਾਓਂ ਦਾਣਾ ਮੰਡੀ ਵਿਚ ਇਕੱਠੇ ਹੋਏ ਇਨ੍ਹਾਂ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੀਆਂ ਨੀਤੀਆਂ ਨੂੰ ਕਿਸਾਨ ਮਾਰੂ ਅਤੇ ਲੋਕ ਮਾਰੂ ਦੱਸਿਆ। ਉਨ੍ਹਾਂ ਕਿਹਾ ਕਿ ਉਹ ਖੁੱਲ੍ਹੇ ਤੌਰ 'ਤੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ ਅਤੇ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੇ, ਇਸ ਦੇ ਚੱਲਦੇ ਉਹ ਭਾਜਪਾ ਦਾ ਸਾਥ ਛੱਡ ਰਹੇ ਹਨ। 

PunjabKesari

ਇਹ ਵੀ ਪੜ੍ਹੋ :  ਪੰਜਾਬ ਦੇ ਨੌਜਵਾਨਾਂ ਲਈ ਚੰਗੀ ਖ਼ਬਰ, ਖਜ਼ਾਨਾ ਮੰਤਰੀ ਦਾ ਐਲਾਨ, ਜਲਦ ਸ਼ੁਰੂ ਹੋਣ ਜਾ ਰਹੀ ਭਰਤੀ

ਇਸ ਦੇ ਨਾਲ ਹੀ ਉਕਤ ਆਗੂਆਂ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਇਹ ਕਾਨੂੰਨ ਲਿਆਂਦੇ ਸਨ ਅਸੀਂ ਉਦੋਂ ਹੀ ਸੋਚ ਲਿਆ ਸੀ ਕਿ ਇਹ ਕਿਸਾਨ ਵਿਰੋਧੀ ਹਨ। ਆਗੂਆਂ ਨੇ ਸਾਫ਼ ਕੀਤਾ ਕਿ ਕਿਸੇ ਹੋਰ ਪਾਰਟੀ ਵਿਚ ਜਾਣ ਦਾ ਫਿਲਹਾਲ ਅਜੇ ਤਕ ਉਨ੍ਹਾਂ ਨੇ ਕੋਈ ਫ਼ੈਸਲਾ ਨਹੀਂ ਲਿਆ ਹੈ।

 
< Prev   Next >

Advertisements

Advertisement

Advertisement
Advertisement